RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ‘ਚ ਖੁੱਲੇ ਸਕੂਲ , 26 ਜੁਲਾਈ ਤੋਂ ਲੱਗਣਗੀਆਂ ਕਲਾਸਾਂ

Jass Grewal by Jass Grewal
July 21, 2021
in ਪੰਜਾਬ
Reading Time: 1 min read
0 0
0

ਪੰਜਾਬ ‘ਚ 10ਵੀਂ ,11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਹੁਣ 26 ਜੁਲਾਈ ਤੋਂ ਸਕੂਲ ਖੁੱਲ੍ਹਣਗੇ। ਇਸ ਦੇ ਨਾਲ ਹੀ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੈ ਚੁੱਕੇ ਵਿਦਿਆਰਥੀ ਅਤੇ ਅਧਿਆਪਕ ਹੀ ਸਕੂਲ ਆ ਸਕਣਗੇ। ਜੇ ਹਾਲਾਤ ਠੀਕ ਰਹੇ ਤਾਂ ਬਾਕੀ ਕਲਾਸਾਂ ਲਈ 2 ਅਗਸਤ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾਵੇਗਾ।

 

ਦੱਸ ਦਈਏ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਬੱਚਿਆਂ ਨੂੰ ਸਕੂਲ ਆਉਣ ਲਈ ਮਾਪਿਆਂ ਦੀ ਮਨਜ਼ੂਰੀ ਲਾਜ਼ਮੀ ਹੋਵੇਗੀ। ਜੇਕਰ ਮਾਪੇ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਸਹਿਮਤ ਹਨ ਤਾਂ ਬੱਚੇ ਸਕੂਲ ਜਾਣਗੇ। ਇਸ ਦੌਰਾਨ ਆਨਲਾਈਨ ਕਲਾਸਾਂ ਵੀ ਜਾਰੀ ਰਹਿਣਗੀਆਂ। ਹਾਲਾਂਕਿ ਇਹ ਹੁਕਮ ਸਾਰੇ ਸਕੂਲਾਂ ‘ਤੇ ਲਾਗੂ ਹੁੰਦੇ ਹਨ ਪਰ ਪ੍ਰਾਈਵੇਟ ਸਕੂਲ ਆਪਣੀ ਮਨਮਰਜ਼ੀ ਨਾਲ ਫ਼ੈਸਲਾ ਲੈ ਸਕਦੇ ਹਨ।

Previous Post

ਪੰਜਾਬ ‘ਚ ਵੀ ਲੱਗੀਆਂ ਈਦ ਦੀਆਂ ਰੌਣਕਾਂ

Next Post

ਨਵੇਂ ਪ੍ਰਧਾਨ ਨਵਜੋਤ ਸਿੱਧੂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ |

Next Post
ਨਵੇਂ ਪ੍ਰਧਾਨ ਨਵਜੋਤ ਸਿੱਧੂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ |

ਨਵੇਂ ਪ੍ਰਧਾਨ ਨਵਜੋਤ ਸਿੱਧੂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers