RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਚੰਡੀਗੜ੍ਹ ਪਹੁੰਚਿਆ ਸਿੱਧੂ ਦਾ ਕਾਫ਼ਲਾ, ਚੰਡੀਗੜ੍ਹ ‘ਚ ਲੱਗੀ ਧਾਰਾ-144

Jass Grewal by Jass Grewal
July 23, 2021
in ਪੰਜਾਬ
0 0
0
ਬੇਅਦਬੀਆਂ ਦੇ ਇਨਸਾਫ਼ ਦੀ ਜੰਗ ਜਾਰੀ ਰਹੇਗੀ : ਨਵਜੋਤ ਸਿੱਧੂ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਅੱਜ ਹੋਣੀ ਹੈ ਜਿਸ ਦੇ ਲਈ ਵੱਡਾ ਸਮਾਗਮ ਕੀਤਾ ਜਾ ਰਿਹਾ ਹੈ ਅਤੇ ਇਹ ਚੰਡੀਗੜ੍ਹ ਪੁਲਿਸ ਲਈ ਚੁਣੌਤੀ ਬਣਿਆ ਹੋਇਆ ਹੈ। ਇੱਕ ਪਾਸੇ ਸ਼ਹਿਰ ਵਿਚ ਧਾਰਾ 144 ਲਾਗੂ ਹੈ, ਦੂਜੇ ਪਾਸੇ ਪੰਜਾਬ ਕਾਂਗਰਸ ਨੇ ਆਪਣੇ ਵਿਧਾਇਕਾਂ ਨੂੰ ਵੱਡੀ ਗਿਣਤੀ ਵਿੱਚ ਸਮਰਥਕਾਂ ਨੂੰ ਲਿਆਉਣ ਲਈ ਹੁਕਮ ਦੇ ਦਿੱਤੇ ਹਨ। ਪੁਲਿਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਇਸੇ ਲਈ ਪੁਲਿਸ ਨੇ ਵੀਰਵਾਰ ਦੀ ਰਾਤ ਨੂੰ ਸੈਕਟਰ-16 ਚੌਕ ਤੋਂ ਪੀਜੀਆਈ ਪਹੁੰਚਣ ਲਈ ਰਸਤੇ ਤੈਅ ਕਰ ਦਿੱਤੇ ਹਨ।

ਅੱਜ ਨਵਜੋਤ ਸਿੱਧੂ ਦਾ ਤਾਜਪੋਸ਼ੀ ਸਮਾਰੋਹ ਸੈਕਟਰ-15 ਕਾਂਗਰਸ ਭਵਨ ਵਿਖੇ ਹੋਣਾ ਹੈ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਸਾਰੇ ਵਿਧਾਇਕਾਂ ਨੂੰ ਆਪਣੇ ਨਾਲ 1,000 ਸਮਰਥਕਾਂ ਨੂੰ ਲਿਆਉਣ ਦੀ ਹਦਾਇਤ ਕੀਤੀ ਗਈ ਹੈ। ਜੇ ਬਹੁਤ ਸਾਰੇ ਸਮਰਥਕ ਇਕੱਠੇ ਹੁੰਦੇ ਹਨ ਤਾਂ ਵੱਡੀ ਭੀੜ ਇਕੱਠੀ ਹੋਣੀ ਨਿਸ਼ਚਤ ਹੈ। ਪਿਛਲੇ ਹਫਤੇ ਭਾਜਪਾ ਨੇਤਾਵਾਂ ‘ਤੇ ਹੋਏ ਹਮਲੇ ਤੋਂ ਬਾਅਦ, ਚੰਡੀਗੜ੍ਹ ਪ੍ਰਸ਼ਾਸਨ ਨੇ ਧਾਰਾ 144 ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਸਨ।

Previous Post

ਕੈਪਟਨ ਤੇ ਸਿੱਧੂ ਨੇ ਮਿਲਾਇਆ ਹੱਥ

Next Post

ਮੇਰੀ ਨਾਰਾਜ਼ਗੀ ਕਿਸੇ ਨੂੰ ਨਜ਼ਰ ਨਹੀਂ ਆਈ – ਜਾਖੜ

Next Post
ਮੇਰੀ ਨਾਰਾਜ਼ਗੀ ਕਿਸੇ ਨੂੰ ਨਜ਼ਰ ਨਹੀਂ ਆਈ – ਜਾਖੜ

ਮੇਰੀ ਨਾਰਾਜ਼ਗੀ ਕਿਸੇ ਨੂੰ ਨਜ਼ਰ ਨਹੀਂ ਆਈ - ਜਾਖੜ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers