RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਲਵਪ੍ਰੀਤ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲੋਕ ਸੜਕਾਂ ‘ਤੇ, ਕੱਢਿਆ ਰੋਸ ਮਾਰਚ |

Jass Grewal by Jass Grewal
July 25, 2021
in ਪੰਜਾਬ
Reading Time: 1 min read
0 0
0

ਪੰਜਾਬ ਯੂਥ ਕਲੱਬ ਆਰਗਨਾਇਜੇਸ਼ਨ ਦੇ ਫਾਊਂਡਰ ਜੋਗਿੰਦਰ ਸਿੰਘ ਯੋਗੀ ਦੇ ਸੱਦੇ ਉੱਤੇ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਲੋਕ ਮਾਰਚ ਵਿੱਚ ਸ਼ਾਮਲ ਹੋਏ। ਬੇਅੰਤ ਕੌਰ ਦੇ ਖਿਲਾਫ ਮਾਮਲਾ ਦਰਜ ਕਰਕੇ ਕੈਨਾਡਾ ਤੋਂ ਡਿਪੋਰਟ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਪੰਜਾਬ ਯੂਥ ਕਲੱਬ ਆਰਗਨਾਇਜੇਸ਼ਨ ਦੇ ਫਾਉਂਡਰ ਜੋਗਿੰਦਰ ਸਿੰਘ ਯੋਗੀ ਨੇ ਕਿਹਾ ਕਿ ਲਵਪ੍ਰੀਤ ਦਾ ਮਾਮਲਾ ਪੰਜਾਬ ਵਿੱਚ ਇਸ ਸਮੇਂ ਬਹੁਤ ਚਰਚਾ ਦਾ ਵਿਸ਼ਾ ਹੈ। ਕਿਉਂਕਿ ਉਸ ਦੀ ਮੌਤ ਕੈਨੇਡਾ ਗਈ ਪਤਨੀ ਬੇਅੰਤ ਕੌਰ ਦੁਆਰਾ ਕੀਤੀ ਗਈ ਠੱਗੀ ਕਾਰਨ ਹੋਈ ਹੈ।  ਲਵਪ੍ਰੀਤ ਦੇ ਪਰਿਵਾਰ ਨੂੰ ਇੱਕ ਮਹੀਨਾ ਲੰਘਣ ਦੇ ਬਾਵਜੂਦ ਇਨਸਾਫ ਨਹੀਂ ਮਿਲ ਰਿਹਾ।

ਪੁਲਿਸ ਨੇ ਹੁਣ ਤੱਕ ਪਰਚਾ ਤੱਕ ਦਰਜ ਨਹੀਂ ਕੀਤਾ। ਜਿਸ ਦੇ ਕਾਰਨ ਅੱਜ ਬਰਨਾਲਾ ਵਿੱਚ ਲਵਪ੍ਰੀਤ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਇਨਸਾਫ ਪਸੰਦ ਲੋਕ ਇੱਕਠੇ ਹੋਏ ਹਨ,  ਜੋ ਪ੍ਰਸ਼ਾਸਨ ਅਤੇ ਸਰਕਾਰ ਨੂੰ ਜਗਾਉਣ ਲਈ ਬਰਨਾਲਾ ਸ਼ਹਿਰ ਵਿੱਚ ਮਾਰਚ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਇਹ ਇਕੱਲੇ ਲਵਪ੍ਰੀਤ ਦਾ ਮਾਮਲਾ ਨਹੀਂ ਹੈ। ਸਗੋਂ ਹਜਾਰਾਂ ਦੀ ਗਿਣਤੀ ਵਿੱਚ ਹੋਰ ਵੀ ਅਜਿਹੇ ਨੌਜਵਾਨ ਹਨ, ਜੋ ਵਿਦੇਸ਼ ਗਈਆਂ ਪਤਨੀਆਂ ਦੀ ਠੱਗੀ ਦਾ ਸ਼ਿਕਾਰ ਹੋਏ ਹਨ। ਜਿਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ।

ਹੁਣ ਲਵਪ੍ਰੀਤ ਦਾ ਮਾਮਲਾ ਚਰਚਾ ਵਿੱਚ ਹੋਣ ਕਾਰਨ ਉਨ੍ਹਾਂ ਸਾਰੇ ਪੀੜਤਾਂ ਨੂੰ ਇਨਸਾਫ ਦੀ ਉਮੀਦ ਵਿਖਾਈ ਦਿੱਤੀ ਹੈ, ਜੋ ਠੱਗੀ ਦਾ ਸ਼ਿਕਾਰ ਹੋ ਚੁੱਕੇ ਹਨ।  ਉਨ੍ਹਾਂ ਮੰਗ ਦੀ ਕਿ ਮਹਿਲਾ ਕਮਿਸ਼ਨ ਦੀ ਤਰਜ ਉੱਤੇ ਮਰਦ ਕਮੀਸ਼ਨ ਵੀ ਬਣਾਇਆ ਜਾਵੇ ਤਾਂ ਕਿ ਔਰਤਾਂ ਤੋਂ ਪੀੜਤ ਮਰਦਾਂ ਨੂੰ ਵੀ ਇਨਸਾਫ ਮਿਲ ਸਕੇ ।

ਇਸ ਮੌਕੇ ਇਸ ਮਾਰਚ ਵਿੱਚ ਸ਼ਾਮਲ ਹੋਏ ਕਿਸਾਨ ਜਥੇਬੰਦੀ ਦੇ ਨੇਤਾ ਜਗਸੀਰ ਸਿੰਘ ਨੇ ਕਿਹਾ ਕਿ ਲਵਪ੍ਰੀਤ  ਦੇ ਮਾਮਲੇ ਵਿੱਚ ਉਸ ਦੀ ਮੌਤ ਲਈ ਜਿੰਮੇਵਾਰ ਉਸ ਦੀ ਪਤਨੀ ਬੇਅੰਤ ਕੌਰ ਅਤੇ ਉਸ ਦੇ ਪਰਵਾਰ ਖਿਲਾਫ ਪੁਲਿਸ ਕਾਰਵਾਈ ਨਹੀਂ ਕਰ ਰਹੀ। ਜਿਸ ਦੇ ਕਾਰਨ ਕਿਸਾਨ ਸੰਗਠਨ ਅਤੇ ਲਵਪ੍ਰੀਤ ਨੂੰ ਚਾਹੁਣ ਵਾਲੇ ਲੋਕ ਇੱਕਜੁਟ ਹੋ ਕੇ ਮੰਗਲਵਾਰ ਨੂੰ ਬਰਨਾਲਾ ਚੰਡੀਗੜ੍ਹ ਨੇਸ਼ਨਲ ਹਾਈਵੇ ਉੱਤੇ ਧਰਨਾ ਲਗਾ ਕੇ ਪੁਲਿਸ ਪ੍ਰਸ਼ਾਸਨ  ਦੇ ਖਿਲਾਫ ਰੋਸ਼ ਪ੍ਰਦਰਸ਼ਨ ਕਰਨਗੇ।

Previous Post

ਪੰਜਾਬ ‘ਚ ਅਗਲੇ ਤਿੰਨ ਦਿਨ ਹੋਵੇਗੀ ਭਾਰੀ ਬਾਰਸ਼, IMD ਨੇ ਜਾਰੀ ਕੀਤੀ ਚਿਤਾਵਨੀ |

Next Post

ਤਰਨ ਤਾਰਨ ਦੇ ਇਕ ਪਿੰਡ ‘ਚ ਏ.ਟੀ.ਐਮ. ਮਸ਼ੀਨ ਵਿੱਚੋ 27 ਲੱਖ ਲੈ ਗਏ ਚੋਰ

Next Post
ਤਰਨ ਤਾਰਨ ਦੇ ਇਕ ਪਿੰਡ ‘ਚ ਏ.ਟੀ.ਐਮ. ਮਸ਼ੀਨ ਵਿੱਚੋ 27 ਲੱਖ ਲੈ ਗਏ ਚੋਰ

ਤਰਨ ਤਾਰਨ ਦੇ ਇਕ ਪਿੰਡ 'ਚ ਏ.ਟੀ.ਐਮ. ਮਸ਼ੀਨ ਵਿੱਚੋ 27 ਲੱਖ ਲੈ ਗਏ ਚੋਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers