RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਅਕਾਲੀ ਦਲ ਸੰਯੁਕਤ ਨਾਲ ਗੱਠਜੋੜ ਬਾਰੇ ਕੋਈ ਫ਼ੈਸਲਾ ਨਹੀਂ- ਆਮ ਆਦਮੀ ਪਾਰਟੀ

Jass Grewal by Jass Grewal
July 26, 2021
in ਪੰਜਾਬ, ਰਾਜਨੀਤੀ
0 0
0
ਅਕਾਲੀ ਦਲ ਸੰਯੁਕਤ ਨਾਲ ਗੱਠਜੋੜ ਬਾਰੇ ਕੋਈ ਫ਼ੈਸਲਾ ਨਹੀਂ- ਆਮ ਆਦਮੀ ਪਾਰਟੀ

ਨਵੀਂ ਦਿੱਲੀ, 25 ਜੁਲਾਈ (ਏਜੰਸੀ)-ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨਾਲ ਸੰਭਾਵਿਤ ਗੱਠਜੋੜ ਦੀਆਂ ਚਲ ਰਹੀਆਂ ਚਰਚਾਵਾਂ ਸਬੰਧੀ ਕਿਹਾ ਕਿ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ ਤੇ ਨਾ ਹੀ ਅਜਿਹੀ ਕੋਈ ਗੱਲਬਾਤ ਚਲ ਰਹੀ ਹੈ | ਚੱਢਾ ਨੇ ਟਵੀਟ ਕਰਦਿਆਂ ਕਿਹਾ ਕਿ ‘ਆਪ’ ਦੇ ਪੰਜਾਬ ਦੇ ਸਹਿ-ਇੰਚਾਰਜ ਹੋਣ ਦੇ ਨਾਤੇ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ ਤੇ ਨਾ ਹੀ ਅਸੀਂ ਗੱਲਬਾਤ ਕਰ ਰਹੇ ਹਾਂ | ਉਨ੍ਹਾਂ ਟਵਿੱਟਰ ‘ਤੇ ਉਸ ਰਿਪੋਰਟ ਨੂੰ ਵੀ ਟੈਗ ਕੀਤਾ, ਜਿਸ ‘ਚ ਕਿਹਾ ਗਿਆ ਸੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦੋਵਾਂ ਦਲਾਂ ‘ਚ ਸੰਭਾਵਿਤ ਗੱਠਜੋੜ ਹੋ ਸਕਦਾ ਹੈ |

Previous Post

ਪਤਨੀ ਨੇ ਰਚੀ ਸੀ ਕਤਲ ਦੀ ਸਾਜ਼ਿਸ਼, ਪ੍ਰੇਮੀ ਨਾਲ ਰਲ ਕੇ ਦਿੱਤਾ ਵਾਰਦਾਤ ਨੂੰ ਅੰਜਾਮ

Next Post

ਖੇਤੀ ਕਾਨੂੰਨਾਂ ਖ਼ਿਲਾਫ਼ ਟਰੈਕਟਰ ਚਲਾ ਕੇ ਸੰਸਦ ਭਵਨ ਪਹੁੰਚੇ ਰਾਹੁਲ ਗਾਂਧੀ |

Next Post
ਖੇਤੀ ਕਾਨੂੰਨਾਂ ਖ਼ਿਲਾਫ਼ ਟਰੈਕਟਰ ਚਲਾ ਕੇ ਸੰਸਦ ਭਵਨ ਪਹੁੰਚੇ ਰਾਹੁਲ ਗਾਂਧੀ |

ਖੇਤੀ ਕਾਨੂੰਨਾਂ ਖ਼ਿਲਾਫ਼ ਟਰੈਕਟਰ ਚਲਾ ਕੇ ਸੰਸਦ ਭਵਨ ਪਹੁੰਚੇ ਰਾਹੁਲ ਗਾਂਧੀ |

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers