RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਦਿੱਲੀ ਗੁਰਦੁਆਰਾ ਕਮੇਟੀ ਚੋਣਾਂ : ਸ਼ੁਰੂਆਤ ਰੁਝਾਨਾਂ ਵਿਚ ਅਕਾਲੀ ਦਲ ਅੱਗੇ

Jass Grewal by Jass Grewal
August 25, 2021
in ਦੇਸ਼, ਪੰਜਾਬ
0 0
0

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਅੱਜ ਸ਼ੁਰੂ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ਵਿਚ ਅਕਾਲੀ ਦਲ ਤਕਰੀਬਨ 10 ਸੀਟਾਂ ’ਤੇ ਅੱਗੇ ਚਲ ਰਿਹਾ ਹੈ ਜਦਕਿ 1-1 ਸੀਟ ’ਤੇ ਸਰਨਾ ਦਲ ਤੇ ਜਾਗੋ ਪਾਰਟੀ ਅੱਗੇ ਚਲ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਵਾਰਡ ਨੰਬਰ 1 ਰੋਹਿਣੀ ਤੋਂ ਅਕਾਲੀ ਦਲ ਦੇ ਉਮੀਦਵਾਰ ਸਰਵਜੀਤ ਸਿੰਘ ਵਿਰਕ 386ਵੋਟਾਂ ਤੋਂ ਅੱਗੇ ਚਲ ਰਹੇ ਹਨ। ਇਸੇ ਤਰੀਕੇ ਵਾਰਡ ਨੰਬਰ 3, 8, 14, 42, 43, 44 ਅਤੇ 45 ਵਿਚ ਅਕਾਲੀ ਦਲ ਅੱਗੇ ਚਲ ਰਿਹਾ ਹੈ ਜਦਕਿ ਵਾਰਡ ਨੰਬਰ 46 ਵਿਚ ਜਾਗੋ ਪਾਰਟੀ ਦੇ ਉਮੀਦਵਾਰ ਮੰਗਲ ਸਿੰਘ 115 ਵੋਟਾਂ ਤੋਂ ਅੱਗੇ ਹਨ। ਇਸੇ ਤਰੀਕੇ ਹਰੀ ਨਗਰ ਸੀਟ ਤੋਂ ਸਰਨਾ ਦਲ ਦੇ ਤਜਿੰਦਰ ਗੋਪਾ ਅੱਗੇ ਚਲ ਰਹੇ ਹਨ।

Previous Post

ਹਰਿਆਣਾ ਦੇ ਗ੍ਰਹਿ ਮੰਤਰੀ ਦੀ ਸਿਹਤ ਵਿਗੜੀ, ਪੀਜੀਆਈ ‘ਚ ਕਰਵਾਇਆ ਭਰਤੀ

Next Post

ਹਰੀਸ਼ ਰਾਵਤ ਨੂੰ ਮਿਲਣ ਦੇਹਰਾਦੂਨ ਪੁੱਜਿਆ ਕੈਪਟਨ ਵਿਰੁੱਧ ਬਾਗੀ ਧੜਾ |

Next Post
File Photo

ਹਰੀਸ਼ ਰਾਵਤ ਨੂੰ ਮਿਲਣ ਦੇਹਰਾਦੂਨ ਪੁੱਜਿਆ ਕੈਪਟਨ ਵਿਰੁੱਧ ਬਾਗੀ ਧੜਾ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers