RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਸੁਖਬੀਰ ਬਾਦਲ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਰੱਦ ਕਰਨੀ ਪਈ ਰੈਲੀ |

Jass Grewal by Jass Grewal
August 31, 2021
in ਪੰਜਾਬ, ਰਾਜਨੀਤੀ
0 0
0

ਸੁਖਬੀਰ ਸਿੰਘ ਬਾਦਲ ਨੂੰ ਕਿਸਾਨਾਂ ਦੇ ਵਿਰੋਧ ਕਾਰਨ ਅੱਜ ਮਾਛੀਵਾੜਾ ਦੇ ਪੈਲੇਸ ਵਿੱਚ ਰੱਖੀ ਰੈਲੀ ਨੂੰ ਰੱਦ ਕਰਨਾ ਪੈ ਗਿਆ। ਉਧਰ ਸਮਰਾਲਾ ਚੌਕ ਅਤੇ ਪਿੰਡ ਮਾਣਕੀ ’ਚ ਵੀ ਕਿਸਾਨਾਂ ਨੇ ਸੁਖਬੀਰ ਬਾਦਲ ਦਾ ਡਟਵਾਂ ਵਿਰੋਧ ਕਰਦਿਆਂ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ। ਕਿਸਾਨਾਂ ਨੇ ਮਾਛੀਵਾੜਾ ’ਚ ਪੈਲੇਸ ਨੂੰ ਘੇਰ ਕੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ। ਪੈਲੇਸ ਨੇੜੇ ਹੀ ਅਕਾਲੀ ਵਰਕਰਾਂ ਅਤੇ ਕਿਸਾਨਾਂ ਵਿਚਾਲੇ ਹਲਕੀ ਝੜਪ ਵੀ ਹੋਈ, ਜਿਸ ਵਿੱਚ ਚਾਰ ਗੱਡੀਆਂ ਨੁਕਸਾਨੀਆਂ ਗਈਆਂ। ਸੁਖਬੀਰ ਬਾਦਲ ਨੂੰ ਕਿਸਾਨਾਂ ਦੇ ਵੱਡੀ ਗਿਣਤੀ ’ਚ ਇਕੱਤਰ ਹੋਣ ਦੀ ਖ਼ਬਰ ਮਿਲਣ ’ਤੇ ਉਹ ਸ਼ਹਿਰ ਦੇ ਬਾਹਰੋਂ ਹੀ ਵਾਪਸ ਚਲੇ ਗਏ। ਇਸ ਮਗਰੋਂ ਰੈਲੀ ਰੱਦ ਕਰ ਦਿੱਤੀ ਗਈ।

Previous Post

Tokyo Paralympics: ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਅੱਜ ਦੇਸ਼ ਦੀ ਝੋਲੀ ਪਾਏ 4 ਤਮਗੇ |

Next Post

ਦੁਕਾਨਦਾਰਾਂ ਵੱਲੋਂ ਨਵਜੋਤ ਸਿੱਧੂ ਦਾ ਵਿਰੋਧ

Next Post
ਨਵੇਂ ਪ੍ਰਧਾਨ ਨਵਜੋਤ ਸਿੱਧੂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ |

ਦੁਕਾਨਦਾਰਾਂ ਵੱਲੋਂ ਨਵਜੋਤ ਸਿੱਧੂ ਦਾ ਵਿਰੋਧ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers