RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ‘ਚ ਹੁਣ ਫ਼ਸਲਾਂ ਦਾ ਭਾਰੀ ਨੁਕਸਾਨ, ਕੈਪਟਨ ਨੇ ਗਿਰਦਾਵਰੀ ਦੇ ਦਿੱਤੇ ਹੁਕਮ |

Jass Grewal by Jass Grewal
September 12, 2021
in ਪੰਜਾਬ
0 0
0

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ 24 ਘੰਟਿਆਂ ਦੌਰਾਨ ਜ਼ਿਲ੍ਹੇ ਵਿੱਚ ਭਾਰੀ ਮੀਂਹ ਕਾਰਨ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸਨਿੱਚਰਵਾਰ ਨੂੰ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਪਿੰਡਾਂ ਵਿੱਚ ਮਕਾਨਾਂ ਤੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਵਾਰੀ ਦੇ ਹੁਕਮ ਜਾਰੀ ਕੀਤੇ।

ਇਸ ਦੇ ਨਾਲ ਹੀ, ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਪਾਣੀ ਦੇ ਨਿਕਾਸ ਲਈ ਤਰਨ ਤਾਰਨ ਦੀ ਪੱਟੀ ਤਹਿਸੀਲ ਦੇ ਖੇਮਕਰਨ ਖੇਤਰ ਦੇ ਕੁਝ ਪਿੰਡਾਂ ਵਿੱਚ ਡਰੇਨੇਜ ਵਿੰਗ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਟੀਮ ਤੁਰੰਤ ਭੇਜਣ।

ਮੁੱਖ ਮੰਤਰੀ ਨੇ ਟੀਮ ਨੂੰ ਇਹ ਵੀ ਹਦਾਇਤ ਕੀਤੀ ਕਿ ਨਾਜ਼ੁਕ ਖੇਤਰਾਂ ਵਿੱਚ ਪਹਿਲ ਦੇ ਅਧਾਰ ’ਤੇ ਰਾਹਤ ਕਾਰਜ ਕੀਤੇ ਜਾਣੇ ਚਾਹੀਦੇ ਹਨ, ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਇਸ ਖੇਤਰ ਵਿੱਚ ਹੋਰ ਮੀਂਹ ਪੈਂਣ ਦੀ ਹਾਲਤ ’ਚ ਨੁਕਸਾਨ ਤੋਂ ਬਚਿਆ ਜਾ ਸਕੇ।

ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਹਦਾਇਤ ਵੀ ਜਾਰੀ ਕੀਤੀ ਹੈ ਕਿ ਉਹ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਆਪਣੀਆਂ ਰਾਹਤ ਤੇ ਮੁੜ ਵਸੇਬਾ ਟੀਮਾਂ ਨੂੰ ਤਿਆਰ ਰੱਖਣ।

ਉਧਰ, ਰਾਜਧਾਨੀ ਦਿੱਲੀ ਵਿੱਚ ਫਿਲਹਾਲ ਮੀਂਹ ਰੁਕ ਗਿਆ ਹੈ ਪਰ ਨੀਂਵੇਂ ਇਲਾਕਿਆਂ ’ਚ ਪਾਣੀ ਭਰ ਜਾਣ ਕਾਰਨ ਆਮ ਲੋਕਾਂ ਨੂੰ ਡਾਢੀਆਂ ਸਮੱਸਿਆਵਾਂ ਪੇਸ਼ ਆ ਰਹੀਆ ਹਨ। ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੈੱਟ ਅਨੁਸਾਰ, ਮੱਧ ਪ੍ਰਦੇਸ਼ ਦੇ ਪੱਛਮੀ ਹਿੱਸਿਆਂ ਤੇ ਪੂਰਬੀ ਰਾਜਸਥਾਨ ਦੇ ਨਾਲ ਇੱਕ ਚੱਕਰਵਾਤੀ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ।

Previous Post

ਠੇਕਾ ਮੁਲਾਜ਼ਮਾਂ ਨੇ ਦਿੱਤੀ ਹਾਈਵੇ ਜਾਮ ਕਰਨ ਦੀ ਚਿਤਾਵਨੀ, ਮੰਗਲਵਾਰ ਨੂੰ ਕੈਪਟਨ ਖੁਦ ਕਰਨਗੇ ਮੀਟਿੰਗ

Next Post

‘ਪਿਛਲੇ 2 ਸਾਲਾਂ ‘ਚ 17 ਵਾਰ ਹੋਏ ਕਿਸਾਨਾਂ ‘ਤੇ ਹਮਲੇ’ : ਸੰਜੇ ਰਾਉਤ |

Next Post
‘ਪਿਛਲੇ 2 ਸਾਲਾਂ ‘ਚ 17 ਵਾਰ ਹੋਏ ਕਿਸਾਨਾਂ ‘ਤੇ ਹਮਲੇ’ : ਸੰਜੇ ਰਾਉਤ |

‘ਪਿਛਲੇ 2 ਸਾਲਾਂ ‘ਚ 17 ਵਾਰ ਹੋਏ ਕਿਸਾਨਾਂ ‘ਤੇ ਹਮਲੇ’ : ਸੰਜੇ ਰਾਉਤ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers