RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਵਿਦੇਸ਼

ਥਾਈਲੈਂਡ ’ਚ ਟੈਕਸੀਆਂ ਦੀਆਂ ਛੱਤਾਂ ’ਤੇ ਖੇਤੀ ਕਿਉਂ ?

Jass Grewal by Jass Grewal
September 18, 2021
in ਵਿਦੇਸ਼
Reading Time: 1 min read
0 0
0

ਇਥੇ ਛੋਟਾ ਕਾਰੋਬਾਰ ਕਰਨ ਵਾਲਿਆਂ ਵਲੋਂ ਕੋਰੋਨਾ ਦੇ ਮਾਰਿਆਂ ਨੇ ਨਵੇਂ ਤਰੀਕੇ ਨਾਲ ਰੋਸ ਮੁਜ਼ਾਹਰਾ ਕੀਤਾ ਹੈ। ਦਰਅਸਲ ਥਾਈਲੈਂਡ ’ਚ ਵਿਰੋਧ ਦਰਜ ਕਰਵਾਉਣ ਲਈ ਟੈਕਸੀ ਦੀਆਂ ਛੱਤਾਂ ’ਤੇ ਸਬਜ਼ੀਆਂ ਬੀਜੀਆਂ ਜਾ (Farming on the roofs of taxis in Thailand) ਰਹੀਆਂ ਹਨ। ਥਾਈਲੈਂਡ ’ਚ ਕੋਰੋਨਾ ਵਾਇਰਸ ਸੰਕਟ ਕਾਰਨ ਬੇਕਾਰ ਖੜ੍ਹੀਆਂ ਟੈਕਸੀ ਦੀਆਂ ਛੱਤਾਂ ’ਤੇ ਸਬਜ਼ੀਆਂ ਦੀ ਖੇਤੀ ਕੀਤੀ ਜਾਣ ਲੱਗੀ ਹੈ। ਇਸ ਲਈ ਇਸ ਹਫ਼ਤੇ (Farming on the roofs of taxis in Thailand) ਟੈਕਸੀ ਸੰਗਠਨਾਂ ਦੇ ਕਰਮਚਾਰੀ ਇਕੱਠੇ ਹੋਏ ਸਨ।

ਉਨ੍ਹਾਂ ਨੇ ਅਪਣੀਆਂ ਟੈਕਸੀਆਂ ਦੀਆਂ ਛੱਤਾਂ (Farming on the roofs of taxis in Thailand) ’ਤੇ ਮਿੱਟੀ ਤੇ ਪਾਣੀ ਦੀ ਵਰਤੋਂ ਕਰ ਕੇ ਟਮਾਟਰ, ਖੀਰਾ ਅਤੇ ਹੋਰ ਸਬਜ਼ੀਆਂ ਦੀ ਖੇਤੀ ਦੀ ਸ਼ੁਰੂਆਤ ਕੀਤੀ। ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਈਆਂ (Farming on the roofs of taxis in Thailand) ਗਈਆਂ ਪਾਬੰਦੀਆਂ ਦੇ ਚਲਦਿਆਂ ਟੈਕਸੀ ਸੰਗਠਨਾਂ ਦੀ ਇਸ ਵੇਲੇ ਸਿਰਫ਼ 500 ਟੈਕਸੀਆਂ ਸੜਕਾਂ ’ਤੇ ਚੱਲ ਰਹੀਆਂ ਹਨ ਤੇ 2500 ਟੈਕਸੀਆਂ ਬੇਕਾਰ ਖੜ੍ਹੀਆਂ ਹਨ। ਟੈਕਸੀ ਸੰਗਠਨ ਨਾਲ ਜੁੜੇ ਇਕ ਵਿਅਕਤੀ ਨੇ ਕਿਹਾ ਕਿ ਮਹਾਂਮਾਰੀ ਕਾਰਨ ਬੰਦ ਹੋਏ ਕਾਰੋਬਾਰ ਕਾਰਨ ਪਹਿਲੀ ਤੇ (Farming on the roofs of taxis in Thailand) ਦੂਜੀ ਲਹਿਰ ਦੌਰਾਨ ਹਜ਼ਾਰਾਂ ਚਾਲਕ ਅਪਣੀ ਟੈਕਸੀਆਂ ਛੱਡ ਕੇ ਪਿੰਡਾਂ ਨੂੰ ਪਰਤ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਸਥਿਤੀ ਅਜਿਹੀ ਹੈ ਕਿ ਟੈਕਸੀ (Farming on the roofs of taxis in Thailand) ਕੰਪਨੀਆਂ ਭਾਰੀ ਸੰਕਟ ਵਿਚ ਹਨ ਅਤੇ ਜੇਕਰ ਜਲਦ ਮਦਦ ਨਹੀਂ ਮਿਲੀ ਤਾਂ ਪ੍ਰੇਸ਼ਾਨੀ ਹੋਰ ਵਧ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਟੈਕਸੀਆਂ ਦੀਆਂ ਛੱਤਾਂ ’ਤੇ ਸਬਜ਼ੀਆਂ ਦੀ ਖੇਤੀ ਵਿਰੋਧ ਜਤਾਉਣ ਅਤੇ ਕਰਮਚਾਰੀਆਂ ਦਾ (Farming on the roofs of taxis in Thailand) ਪੇਟ ਭਰਨਾ ਦੋਵਾਂ ਲਈ ਹੈ।

ਉਨ੍ਹਾਂ ਦਸਿਆ ਛੱਤਾਂ ’ਤੇ ਸਬਜ਼ੀਆਂ ਉਗਾਉਣ ਨਾਲ ਟੈਕਸੀਆਂ (Farming on the roofs of taxis in Thailand) ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਕਿਉਂਕਿ ਉਨ੍ਹਾਂ ’ਚੋਂ ਜ਼ਿਆਦਾਤਰ ਪਹਿਲਾਂ ਹੀ ਨੁਕਸਾਨੀਆਂ ਜਾ ਚੁੱਕੀਆਂ ਹਨ, ਇੰਜਣ ਟੁੱਟ ਗਏ ਹਨ ਅਤੇ ਟਾਇਰ ਬੇਕਾਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਅਜਿਹਾ ਕੁਝ ਨਹੀਂ ਹੈ ਜੋ ਕੀਤਾ ਜਾ ਸਕਦਾ ਹੈ ਤੇ ਇਹੀ ਇਕ ਆਖ਼ਰੀ ਤਰੀਕਾ ਹੈ।

Previous Post

ਹਾਈ ਕਮਾਂਡ ਨੇ ਬੁਲਾਈ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ, ਲਿਆਂਦਾ ਜਾ ਸਕਦੈ ਬੇਭਰੋਸਗੀ ਮਤਾ |

Next Post

19 ਸਤੰਬਰ ਨੂੰ ਮੋਹਾਲੀ ‘ਚ ਹੋਵੇਗੀ ਕਿਸਾਨ ਮਹਾਪੰਚਾਇਤ, ਸੋਨੀਆ ਮਾਨ ਨੇ ਕੀਤਾ ਐਲਾਨ |

Next Post
19 ਸਤੰਬਰ ਨੂੰ ਮੋਹਾਲੀ ‘ਚ ਹੋਵੇਗੀ ਕਿਸਾਨ ਮਹਾਪੰਚਾਇਤ, ਸੋਨੀਆ ਮਾਨ ਨੇ ਕੀਤਾ ਐਲਾਨ |

19 ਸਤੰਬਰ ਨੂੰ ਮੋਹਾਲੀ ‘ਚ ਹੋਵੇਗੀ ਕਿਸਾਨ ਮਹਾਪੰਚਾਇਤ, ਸੋਨੀਆ ਮਾਨ ਨੇ ਕੀਤਾ ਐਲਾਨ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers