RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੱਜ ਖੁੱਲ੍ਹੇਗੀ STF ਦੀ ਰਿਪੋਰਟ, ਨਵਜੋਤ ਸਿੱਧੂ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਜਤਾਈ ਉਮੀਦ |

Jass Grewal by Jass Grewal
October 5, 2021
in ਪੰਜਾਬ
Reading Time: 1 min read
0 0
0

ਬਹੁਚਰਚਿਤ ਡਰੱਗ ਰੈਕੇਟ ਕੇਸ ਦੀ ਅੱਜ ਤੋਂ ਹਾਈ ਕੋਰਟ ਵਿਚ ਰੈਗੂਲਰ ਸੁਣਵਾਈ ਹੋਵੇਗੀ। ਕੇਸ ਦੀ ਸੁਣਵਾਈ ਜਸਟਿਸ ਏਜੀ ਮਸੀਹ ਅਤੇ ਜਸਟਿਸ ਅਸ਼ੋਕ ਕੁਮਾਰ ਵਰਗਾ ਦੀ ਬੈਂਚ ਵਲੋਂ ਕੀਤੀ ਜਾਵੇਗੀ। ਇਸ ਦੌਰਾਨ ਸਪੈਸ਼ਲ ਟਾਸਕ ਫੋਰਸ ਦੀ ਸੀਲਬੰਦ ਰਿਪੋਰਟ ਢਾਈ ਸਾਲ ਬਾਅਦ ਖੋਲੀ ਜਾਵੇਗੀ।

ਨਵਜੋਤ ਸਿੰਘ ਸਿੱਧੂ ਨੇ ਟਵੀਟ ਜ਼ਰੀਏ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਉਮੀਦ ਜਤਾਈ ਹੈ। ਉਹਨਾਂ ਕਿਹਾ ਕਿ ਨਸ਼ੀਲੇ ਪਦਾਰਥਾਂ ਦੇ ਵਪਾਰ ਦੇ ਪਿੱਛੇ ਮੁੱਖ ਦੋਸ਼ੀਆਂ ਦਾ ਨਾਂ ਲਿਆਉਣਾ ਪੰਜਾਬ ਦੇ ਨੌਜਵਾਨਾਂ ਅਤੇ ਪੀੜਤ ਮਾਵਾਂ ਦੀ ਪਹਿਲੀ ਜਿੱਤ ਹੋਵੇਗੀ।

Today, STF Report on Drugs will finally see light of day after 2.5 yrs of delay in sealed covers, court naming main culprits behind drug trade will be first victory for youth & suffering mothers of Punjab. Hope they are given punishment that acts as a deterrent for generations !!

— Navjot Singh Sidhu (@sherryontopp) October 5, 2021

ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ, ‘ਨਸ਼ੇ ਦੇ ਵਪਾਰ ਪਿੱਛੇ ਮੁੱਖ ਦੋਸ਼ੀਆਂ ਨੂੰ ਬੇਪਰਦ ਕਰਨ ਲਈ ਢਾਈ ਸਾਲ ਸੀਲਬੰਦ ਰਹਿਣ ਤੋਂ ਬਾਅਦ ਸਪੈਸ਼ਲ ਟਾਸਕ ਫੋਰਸ (STF) ਦੀ ਰਿਪੋਰਟ ਅੱਜ ਖੁੱਲ੍ਹੇਗੀ। ਅਦਾਲਤ ਦੁਆਰਾ ਨਾਮ ਨਸ਼ਰ ਕਰਨ ‘ਤੇ ਇਹ ਪੰਜਾਬ ਦੀ ਪੀੜਤ ਜਵਾਨੀ ਅਤੇ ਦੁਖੀ ਮਾਵਾਂ ਦੀ ਪਹਿਲੀ ਜਿੱਤ ਹੋਵੇਗੀ। ਮੈਨੂੰ ਆਸ ਹੈ ਕਿ ਦੋਸ਼ੀਆਂ ਨੂੰ ਅਜਿਹੀ ਬੇਮਿਸਾਲ ਸਜਾ ਮਿਲੇਗੀ, ਜੋ ਕਿ ਪੀੜ੍ਹੀਆਂ ਤੱਕ ਨਸ਼ਾ ਵਪਾਰ ਨੂੰ ਰੋਕਣ ਦਾ ਕੰਮ ਕਰੇਗੀ’।

Previous Post

ਲਖੀਮਪੁਰ ਖੀਰੀ ਜਾਂਦਿਆਂ ਉਪ-ਮੁੱਖ ਮੰਤਰੀ ਰੰਧਾਵਾ ਤੇ ਵਿਧਾਇਕਾਂ ਨੂੰ ਹਿਰਾਸਤ ‘ਚ ਲਿਆ

Next Post

ਲਖੀਮਪੁਰ ਘਟਨਾ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ

Next Post
ਲਖੀਮਪੁਰ ਘਟਨਾ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ

ਲਖੀਮਪੁਰ ਘਟਨਾ ਦੀ ਜਾਂਚ ਲਈ ਐਸ.ਆਈ.ਟੀ. ਦਾ ਗਠਨ

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers