RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਹਿਮਾਚਲ ਨੇ ਖੋਲ੍ਹੇ ਰਸਤੇ, ਹੁਣ ਬਿਨ੍ਹਾਂ E-Pass ਦੇ ਹੋਵੇਗੀ ਐਂਟਰੀ, ਜਾਣੋ ਹੋਰ ਕੀ-ਕੀ ਮਿਲੀਆਂ ਰਿਆਇਤਾਂ

Jass Grewal by Jass Grewal
June 23, 2021
in ਦੇਸ਼
Reading Time: 1 min read
0 0
0

ਹਿਮਾਚਲ ਪ੍ਰਦੇਸ਼ ਅੱਜ ਤੋਂ ਅਨਲੌਕ ਵੱਲ ਵੱਧ ਗਿਆ ਹੈ। ਹਿਮਾਚਲ ਪ੍ਰਦੇਸ਼ ਕੈਬਿਨੇਟ ਦੀ ਬੈਠਕ ਮੰਗਲਵਾਰ ਨੂੰ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ । ਜਿਸ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਛੋਟਾਂ ਦਿੱਤੀਆਂ ਗਈਆਂ ਹਨ ।1 ਜੁਲਾਈ ਤੋਂ 50 ਪ੍ਰਤੀਸ਼ਤ ਸਮਰੱਥਾ ਨਾਲ ਵੋਲਵੋ ਸਮੇਤ ਅੰਤਰਰਾਜੀ ਬੱਸਾਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ 1 ਜੁਲਾਈ ਤੋਂ ਈ-ਪਾਸ ਬੰਦ ਕਰ ਦਿੱਤਾ ਜਾਵੇਗਾ । ਇਸ ਨਾਲ ਸੈਲਾਨੀ ਅਸਾਨੀ ਨਾਲ ਹਿਮਾਚਲ ਆ ਸਕਣਗੇ।ਇਸ ਅਨਲੌਕ ਦੀ ਪ੍ਰਕਿਰਿਆ ਵਿੱਚ ਰਾਜ ਵਿੱਚ ਅੱਜ ਤੋਂ ਸਵੇਰੇ 9 ਵਜੇ ਤੋਂ ਸ਼ਾਮ 8 ਵਜੇ ਤੱਕ ਦੁਕਾਨਾਂ ਖੁੱਲੀਆਂ ਰਹਿਣਗੀਆਂ । ਇਸ ਕਾਰਨ ਲੋਕਾਂ ਸਮੇਤ ਸੈਰ-ਸਪਾਟਾ ਕਾਰੋਬਾਰੀਆਂ ਨੂੰ ਵੀ ਵੱਡੀ ਰਾਹਤ ਮਿਲੀ ਹੈ । ਰੈਸਟੋਰੈਂਟ ਵੀ ਰਾਤ 10 ਵਜੇ ਤੱਕ ਖੁਲ੍ਹੇ ਰਹਿਣਗੇ। ਸਰਕਾਰ ਦੇ ਇਸ ਫੈਸਲੇ ਨਾਲ ਸੈਰ ਸਪਾਟਾ ਕਾਰੋਬਾਰ ਹੋਰ ਵਧੇਗਾ, ਜਦਕਿ ਸੈਲਾਨੀਆਂ ਨੂੰ ਵੀ ਸਹੂਲਤ ਮਿਲੇਗੀ । ਇਸ ਤੋਂ ਇਲਾਵਾ ਸਰਕਾਰ ਨੇ 1 ਜੁਲਾਈ ਤੋਂ ਮੰਦਰ ਖੋਲ੍ਹਣ ਦਾ ਫੈਸਲਾ ਵੀ ਕੀਤਾ ਹੈ ।ਇਸ ਤੋਂ ਇਲਾਵਾ ਵਿਆਹਾਂ ਅਤੇ ਹੋਰ ਸਮਾਗਮਾਂ ਵਿੱਚ ਹੁਣ ਖੁੱਲ੍ਹੇ ਸਥਾਨਾਂ ਵਿੱਚ 100 ਲੋਕ ਸ਼ਾਮਿਲ ਹੋ ਸਕਣਗੇ। ਉੱਥੇ ਹੀ ਹਾਲ ਜਾਂ ਬੰਦ ਸਥਾਨਾਂ ਵਿੱਚ ਸਿਰਫ 50 ਲੋਕ ਹੀ ਸ਼ਾਮਿਲ ਹੋ ਸਕਣਗੇ। ਕੈਬਿਨੇਟ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਰਾਤ 8 ਵਜੇ ਤੱਕ ਖੁੱਲੀਆਂ ਰਹਿਣਗੀਆਂ, ਜਦੋਂਕਿ ਰੈਸਟੋਰੈਂਟ ਨੂੰ ਰਾਤ 10 ਵਜੇ ਤੱਕ ਖੁੱਲ੍ਹਣ ਦਿੱਤਾ ਜਾਵੇਗਾ । ਇਸਦੇ ਨਾਲ ਹੀ ਰਾਜ ਵਿੱਚ ਦਾਖਲ ਹੋਣ ਲਈ ਈ-ਕੋਵਿਡ ਪਾਸ ਦੀ ਜਰੂਰਤ ਨੂੰ ਖਤਮ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ।

Previous Post

ਕਬਾੜੀਏ ਦੀ ਦੁਕਾਨ ਤੇ ਕਿਵੇਂ ਆਏ ਏਅਰ ਫੋਰਸ 6 ਹੈਲੀਕਾਪਟਰ , ਲੋਕਾਂ ਲਈ ਬਣੇ ਖਿੱਚ ਦਾ ਕੇਂਦਰ

Next Post

ਲੁਧਿਆਣਾ ‘ਚ ਇਨਸਾਨੀਅਤ ਹੋਈ ਸ਼ਰਮਸਾਰ- ਪਿਓ ਨੇ ਡੇਢ ਸਾਲ ਦੀ ਧੀ ਨਾਲ ਕੀਤੀ ਦਰਿੰਦਗੀ

Next Post
ਲੁਧਿਆਣਾ ‘ਚ ਇਨਸਾਨੀਅਤ ਹੋਈ ਸ਼ਰਮਸਾਰ- ਪਿਓ ਨੇ ਡੇਢ ਸਾਲ ਦੀ ਧੀ ਨਾਲ ਕੀਤੀ ਦਰਿੰਦਗੀ

ਲੁਧਿਆਣਾ ‘ਚ ਇਨਸਾਨੀਅਤ ਹੋਈ ਸ਼ਰਮਸਾਰ- ਪਿਓ ਨੇ ਡੇਢ ਸਾਲ ਦੀ ਧੀ ਨਾਲ ਕੀਤੀ ਦਰਿੰਦਗੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers