RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਲਖੀਮਪੁਰ ਖੀਰੀ ਘਟਨਾ : ਕੇਂਦਰੀ ਮੰਤਰੀ ਦਾ ਬੇਟਾ ਆਸ਼ੀਸ਼ ਮਿਸ਼ਰਾ ਮੁੜ ਪੁਲਿਸ ਰਿਮਾਂਡ ‘ਤੇ

Jass Grewal by Jass Grewal
October 23, 2021
in ਦੇਸ਼
Reading Time: 1 min read
0 0
0

ਲਖੀਮਪੁਰ ਖੀਰੀ ਘਟਨਾ ‘ਚ ਕਥਿਤ ਭੂਮਿਕਾ ਦੇ ਦੋਸ਼ ‘ਚ ਗਿ੍ਫ਼ਤਾਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਫਿਰ 2 ਦਿਨਾ ਪੁਲਿਸ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ | ਇਹ ਦੂਸਰੀ ਵਾਰ ਹੈ ਜਦੋਂ ਲਖੀਮਪੁਰ ਖੀਰੀ ਦੇ ਜੁਡੀਸ਼ੀਅਲ ਮੈਜਿਸਟ੍ਰੇਟ ਚਿੰਤਾ ਰਾਮ ਵਲੋਂ ਉਸ ਨੂੰ ਪੁਲਿਸ ਰਿਮਾਂਡ ਦਿੱਤਾ ਗਿਆ | ਮੈਜਿਸਟ੍ਰੇਟ ਨੇ ਪੁਲਿਸ ਰਿਮਾਂਡ ਲਈ ਸਰਕਾਰੀ ਵਕੀਲ ਦੀ ਅਪੀਲ ਸਵੀਕਾਰ ਕਰਦਿਆਂ ਇਸ ਮਾਮਲੇ ‘ਚ ਤਿੰਨ ਹੋਰ ਦੋਸ਼ੀਆਂ ਅੰਕਿਤ ਦਾਸ, ਸ਼ੇਖਰ ਭਾਰਤੀ ਤੇ ਲਤੀਫ਼ ਨੂੰ ਵੀ ਪੁਲਿਸ ਹਿਰਾਸਤ ‘ਚ ਭੇਜ ਦਿੱਤਾ |

Previous Post

ਅਕਾਲੀ ਦਲ ਵਲੋਂ 3 ਹੋਰ ਉਮੀਦਵਾਰਾਂ ਦਾ ਐਲਾਨ |

Next Post

ਸੰਯੁਕਤ ਮੋਰਚੇ ਨੇ 26 ਅਕਤੂਬਰ ਨੂੰ ਦੇਸ਼ ਭਰ ’ਚ ਰੋਸ ਪ੍ਰਦਰਸ਼ਨ ਕਰਨ ਦਾ ਜਥੇਬੰਦੀਆਂ ਨੂੰ ਦਿਤਾ ਸੱਦਾ |

Next Post
ਸੰਯੁਕਤ ਮੋਰਚੇ ਨੇ 26 ਅਕਤੂਬਰ ਨੂੰ ਦੇਸ਼ ਭਰ ’ਚ ਰੋਸ ਪ੍ਰਦਰਸ਼ਨ ਕਰਨ ਦਾ ਜਥੇਬੰਦੀਆਂ ਨੂੰ ਦਿਤਾ ਸੱਦਾ |

ਸੰਯੁਕਤ ਮੋਰਚੇ ਨੇ 26 ਅਕਤੂਬਰ ਨੂੰ ਦੇਸ਼ ਭਰ ’ਚ ਰੋਸ ਪ੍ਰਦਰਸ਼ਨ ਕਰਨ ਦਾ ਜਥੇਬੰਦੀਆਂ ਨੂੰ ਦਿਤਾ ਸੱਦਾ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers