RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਇੱਕ ਹੋਰ ਲਿਆ ਜਾਵੇਗਾ ਵੱਡਾ ਫੈਸਲਾ |

Jass Grewal by Jass Grewal
November 9, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਕੈਬਨਿਟ ਦੀ ਮੀਟਿੰਗ ਮੰਗਲਵਾਰ ਨੂੰ ਹੋਣ ਜਾ ਰਹੀ ਹੈ। ਇਸ ਦਾ ਏਜੰਡਾ ਫਿਲਹਾਲ ਸਪੱਸ਼ਟ ਨਹੀਂ ਹੈ। ਪਰ CM ਚਰਨਜੀਤ ਚੰਨੀ ਨੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਲਈ ਵੱਡਾ ਐਲਾਨ ਕਰਨਗੇ। ਪੰਜਾਬ ‘ਚ ਬਿਜਲੀ ਦੇ ਬਿੱਲ ਮੁਆਫ ਕਰਨ ਅਤੇ ਇਸ ਦੀਆਂ ਦਰਾਂ ਸਸਤੀਆਂ ਕਰਨ ਦੇ ਨਾਲ-ਨਾਲ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ‘ਚ ਵੀ ਕਟੌਤੀ ਕੀਤੀ ਗਈ ਹੈ।

ਅਜਿਹੇ ‘ਚ ਹੁਣ ਸੀਐੱਮ ਦੇ ਇਸ ਦਾਅਵੇ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਇਹ ਵੀ ਚਰਚਾ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਏ.ਪੀ.ਐਸ ਦਿਓਲ ਦੇ ਅਸਤੀਫ਼ੇ ‘ਤੇ ਕੈਬਨਿਟ ਵਿੱਚ ਫੈਸਲਾ ਲਿਆ ਜਾ ਸਕਦਾ ਹੈ।

ਦਿਓਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਇਸ ਨੂੰ ਕੈਬਨਿਟ ਦੀ ਮਨਜ਼ੂਰੀ ਨਹੀਂ ਮਿਲੀ। ਸਰਕਾਰ ਨੇ ਉਨ੍ਹਾਂ ਨੂੰ ਨਵਾਂ ਏਜੀ ਮਿਲਣ ਤੱਕ ਕੰਮ ਕਰਨ ਲਈ ਕਿਹਾ ਹੈ। ਸੋਮਵਾਰ ਨੂੰ ਨਵਜੋਤ ਸਿੱਧੂ ਨੇ ਵੀ ਇੱਕ ਵਾਰ ਫਿਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਸੀ। ਜਿਸ ਤੋਂ ਬਾਅਦ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਸਿੱਧੂ ਅਤੇ ਸੀਐਮ ਚੰਨੀ ਦੀ ਮੀਟਿੰਗ ਕੀਤੀ।

Previous Post

ਨਵਜੋਤ ਸਿੱਧੂ ਕਰਤਾਰਪੁਰ ਲਾਂਘੇ ਨੂੰ ਮੁੜ ਖੁੱਲ੍ਹਵਾਉਣ ਦੀ ਅਰਦਾਸ ਕਰਨ ਲਈ ਪਹੁੰਚੇ ਡੇਰਾ ਬਾਬਾ ਨਾਨਕ |

Next Post

ਬੁੜੈਲ ਜੇਲ੍ਹ ਬਰੇਕ ਕੇਸ ‘ਚ ਜਗਤਾਰ ਸਿੰਘ ਤਾਰਾ ਨੂੰ ਕੈਦ |

Next Post
ਬੁੜੈਲ ਜੇਲ੍ਹ ਬਰੇਕ ਕੇਸ ‘ਚ ਜਗਤਾਰ ਸਿੰਘ ਤਾਰਾ ਨੂੰ ਕੈਦ |

ਬੁੜੈਲ ਜੇਲ੍ਹ ਬਰੇਕ ਕੇਸ 'ਚ ਜਗਤਾਰ ਸਿੰਘ ਤਾਰਾ ਨੂੰ ਕੈਦ |

Recent News

  • ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ
  • ਬੰਗਲੁਰੂ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ ਜਾਰੀ, 6 ਗੀਤਾਂ ‘ਤੇ ਲਗਾਈ ਪਾਬੰਦੀ
  • ‘ਆਪ ਸਰਕਾਰ ਨੇ ਫੈਲਾਇਆ ਭਰਮ, ਪੈਟਰੋਲ-ਗੈਸ ਮੁੱਦੇ ‘ਤੇ ਝੂਠੇ ਪ੍ਰਸਤਾਵ ਲਈ ਮੰਗਣ ਮਾਫੀ’, ਸੁਨੀਲ ਜਾਖੜ ਦਾ ਤਿੱਖਾ ਹਮਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers