RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਕੋਟਕਪੂਰਾ ਗੋਲੀਕਾਂਡ ਮਾਮਲਾ: SIT ਵੱਲੋਂ ਸੁਖਬੀਰ ਬਾਦਲ ਨੂੰ ਪੁਛਗਿੱਛ ਲਈ ਸੰਮਨ ਜਾਰੀ

Jass Grewal by Jass Grewal
June 24, 2021
in ਪੰਜਾਬ, ਰਾਜਨੀਤੀ
Reading Time: 1 min read
0 0
0

ਕੋਟਕਪੂਰਾ ਗੋਲੀਕਾਂਡ ਮਾਮਲਾ ਕਿਸੇ ਕੋਲੋ ਲੁਕਿਆ ਨਹੀਂ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਬਣੀ ਨਵੀਂ ਐਸਆਈਟੀ ਦੀ ਜਾਂਚ ਟੀਮ ਨੇ  ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਐਸਆਈਟੀ ਟੀਮ ਨੇ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਨੂੰ ਪੇਸ਼ ਹੋਣ ਲਈ ਕਿਹਾ ਹੈ। ਐਸਆਈਟੀ ਨੇ ਬਾਦਲ ਨੂੰ 26 ਜੂਨ ਨੂੰ ਸੈਕਟਰ 32 ਗੈਸਟ ਹਾਊਸ, ਚੰਡੀਗੜ੍ਹ ਵਿਖੇ ਤਲਬ ਕੀਤਾ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ 22 ਜੂਨ ਨੂੰ ਪੁੱਛਗਿੱਛ ਕਰ ਚੁੱਕੀ ਹੈ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਬਹਿਬਲ ਕਲਾਂ ਗੋਲੀਕਾਂਡ ਬੇਅਦਬੀ ਮਾਮਲੇ ‘ਚ ਐੱਲ.ਕੇ. ਯਾਦਵ ਦੀ ਅਗਵਾਈ ‘ਚ ਬਣਾਈ ਗਈ ਨਵੀਂ ਐੱਸ. ਆਈ. ਟੀ. ਦੀ ਪੁੱਛਗਿੱਛ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੂੰ ਵੀ ਐੱਸ. ਆਈ. ਟੀ. ਵਲੋਂ ਸੰਮਨ ਜਾਰੀ ਕੀਤਾ ਗਿਆ ਹੈ।

 

ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਪੁੱਛਗਿੱਲ ਕਰਨ ਦੇ ਐੱਸ.ਆਈ.ਟੀ ਵੱਲੋਂ 22 ਜੂਨ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਲਗਪਗ ਢਾਈ ਘੰਟੇ ਤੱਕ ਪੁੱਛ ਗਿੱਛ ਕੀਤੀ ਸੀ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੋਵੇ ਆਪਣੇ ਫਲੈਟ ‘ਚ ਇੱਕਠੇ ਮੌਜੂਦ ਸਨ। ਦੱਸ ਦਈਏ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਭੇਜ ਕੇ 16 ਜੂਨ ਨੂੰ ਪੇਸ਼ ਹੋਣ ਲਈ ਕਿਹਾ ਹੈ।ਇਸ ਮਾਮਲੇ ‘ਚ ਮੁਹਾਲੀ ਵਿੱਚ ਸਾਬਕਾ ਮੁੱਖ ਮੰਤਰੀ ਤੋਂ ਕੁਝ ਅਹਿਮ ਮੁੱਦਿਆਂ ‘ਤੇ ਐੱਸ.ਆਈ.ਟੀ. ਨੇ ਪੁੱਛ ਗਿੱਛ ਕਰਨੀ ਸੀ।

Previous Post

ਕਾਂਗਰਸ ਸਰਕਾਰ ਦੇ 16 ਲੱਖ ਨੌਕਰੀਆਂ ਦੇ ਦਾਅਵੇ ‘ਤੇ ਆਪ ਵੱਲੋਂ ਲਈ RTI ‘ਚ ਹੈਰਾਨਕੁਨ ਖੁਲਾਸਾ

Next Post

ਉੱਚ ਪੜ੍ਹਾਈਆਂ ਦੇ ਬਾਵਜੂਦ ਇੱਕੋ ਪਰਿਵਾਰ ਦੇ ਤਿੰਨ ਜੀਅ ਕਰ ਰਹੇ ਹਨ ਝੋਨੇ ਦੇ ਖੇਤਾਂ ‘ਚ ਮਜ਼ਦੂਰੀ

Next Post
ਉੱਚ ਪੜ੍ਹਾਈਆਂ ਦੇ ਬਾਵਜੂਦ ਇੱਕੋ ਪਰਿਵਾਰ ਦੇ ਤਿੰਨ ਜੀਅ ਕਰ ਰਹੇ ਹਨ ਝੋਨੇ ਦੇ ਖੇਤਾਂ ‘ਚ ਮਜ਼ਦੂਰੀ

ਉੱਚ ਪੜ੍ਹਾਈਆਂ ਦੇ ਬਾਵਜੂਦ ਇੱਕੋ ਪਰਿਵਾਰ ਦੇ ਤਿੰਨ ਜੀਅ ਕਰ ਰਹੇ ਹਨ ਝੋਨੇ ਦੇ ਖੇਤਾਂ 'ਚ ਮਜ਼ਦੂਰੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers