RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ ਰਾਸ਼ੀ ਦੇਣ ਪ੍ਰਧਾਨ ਮੰਤਰੀ-ਚੰਨੀ |

Jass Grewal by Jass Grewal
November 25, 2021
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਮੁਆਵਜ਼ਾ ਰਾਸ਼ੀ ਦੇਣ ਕਿਉਂਕਿ ਸਿਰਫ 50 ਹਜ਼ਾਰ ਮੁਆਵਜ਼ਾ ਨਾਕਾਫੀ ਹੈ | ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੁਆਵਜ਼ਾ ਰਾਸ਼ੀ ਦਾ 25 ਫ਼ੀਸਦੀ ਦੇਣ ਲਈ ਤਿਆਰ ਹੈ | ਚੰਨੀ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਕੇਂਦਰ ਸਰਕਾਰ 14 ਮਾਰਚ 2020 ਨੂੰ ਨੋਟੀਫਾਈ ਕੀਤੇ ਆਪਣੇ ਆਦੇਸ਼ ਨੂੰ ਲਾਗੂ ਕਰੇ, ਜਿਸ ‘ਚ ਸਰਕਾਰ ਨੇ 4 ਲੱਖ ਰੁਪਏ ਮੁਆਵਜ਼ਾ ਦੇਣ ਦੀ ਗੱਲ ਆਖੀ ਸੀ | ਹਾਲਾਂਕਿ ਬਾਅਦ ‘ਚ ਕੇਂਦਰ ਸਰਕਾਰ ਨੇ ਇਸ ਨੋਟੀਫਿਕੇਸ਼ਨ ਨੂੰ ਸੋਧ ਕੇ ਮੁਆਵਜ਼ੇ ਦੀ ਰਾਸ਼ੀ ਘਟਾ ਕੇ 50 ਹਜ਼ਾਰ ਕਰ ਦਿੱਤੀ ਸੀ |

Previous Post

ਭਾਰਤ ਵਲੋਂ ਕੌਮਾਂਤਰੀ ਉਡਾਣਾਂ ਸਾਲ ਦੇ ਅਖੀਰ ਤੱਕ ਆਮ ਕਰਨ ਦਾ ਐਲਾਨ |

Next Post

ਸਿੱਖ ਸਮਾਜ ‘ਤੇ ਕੀਤੀ ਟਿੱਪਣੀ ਦਾ ਮਾਮਲਾ : ਦਿੱਲੀ ਵਿਧਾਨ ਸਭਾ ਦੇ ਪੈਨਲ ਨੇ ਕੰਗਨਾ ਰਣੌਤ ਨੂੰ ਕੀਤਾ ਤਲਬ |

Next Post
ਸਿੱਖਾਂ ਖਿਲਾਫ ਬੋਲ ਕੇ ਕਸੂਤੀ ਘਿਰੀ ਕੰਗਣਾ, ਕਾਰਵਾਈ ਕਰਾਉਣ ਲਈ ਮੁੰਬਈ ਪਹੁੰਚਿਆ ਵਫਦ

ਸਿੱਖ ਸਮਾਜ 'ਤੇ ਕੀਤੀ ਟਿੱਪਣੀ ਦਾ ਮਾਮਲਾ : ਦਿੱਲੀ ਵਿਧਾਨ ਸਭਾ ਦੇ ਪੈਨਲ ਨੇ ਕੰਗਨਾ ਰਣੌਤ ਨੂੰ ਕੀਤਾ ਤਲਬ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers