RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

15 ਤੋਂ ਪੰਜਾਬ ‘ਚ ਜਨਤਕ ਥਾਵਾਂ ‘ਤੇ ਜਾਣ ਲਈ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਹੋਣਗੀਆਂ ਲਾਜ਼ਮੀ |

Jass Grewal by Jass Grewal
December 29, 2021
in ਪੰਜਾਬ
Reading Time: 1 min read
0 0
0

ਪੰਜਾਬ ਸਰਕਾਰ ਵੀ ਸਖ਼ਤੀ ਕਰਨ ਲੱਗੀ ਹੈ | ਵਧਦੇ ਕੇਸਾਂ ਨੂੰ ਦੇਖਦੇ ਹੋਏ ਸਾਰਿਆਂ ਸੂਬਿਆਂ ‘ਚ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਇਸੇ ਦੌਰਾਨ ਹੀ ਪੰਜਾਬ ਸਰਕਾਰ ਨੇ ਵੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ | ਪੰਜਾਬ ਸਰਕਾਰ ਨੇ ਵੀ ਸੂਬੇ ‘ਚ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਾਜ਼ਮੀ ਕਰ ਦਿੱਤੀਆਂ ਹਨ | ਪੰਜਾਬ ‘ਚ 15 ਜਨਵਰੀ ਤੋਂ ਨਵੀਆਂ ਹਦਾਇਤਾਂ ਜਾਰੀ ਹੋਣਗੀਆਂ, ਜਿਸ ਤਹਿਤ ਜਨਤਕ ਥਾਵਾਂ ‘ਤੇ ਜਾਣ ਲਈ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਜ਼ਰੂਰੀ ਹੋਣਗੀਆਂ | ਇਸ ਦੇ ਨਾਲ ਹੀ ਜਿਨ੍ਹਾਂ ਦੇ ਦੋਵੇਂ ਖ਼ੁਰਾਕਾਂ ਲੱਗੀਆਂ ਹੋਣਗੀਆਂ ਉਨ੍ਹਾਂ ਨੂੰ ਹੀ ਸਰਕਾਰੀ ਟਰਾਂਸਪੋਰਟ ‘ਚ ਸਫ਼ਰ ਕਰਨ ਦੀ ਆਗਿਆ ਹੋਵੇਗੀ | ਪੰਜਾਬ ਸਰਕਾਰ ਨੇ ਵੱਧ ਰਹੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ | ਜਾਰੀ ਹਦਾਇਤਾਂ ‘ਚ ਕਿਹਾ ਗਿਆ ਹੈ ਕਿ ਸਬਜ਼ੀ ਮੰਡੀ ਜਨਤਕ ਥਾਵਾਂ ਪਬਲਿਕ ਟਰਾਂਸਪੋਰਟ, ਪਾਰਕ, ਧਾਰਮਿਕ ਥਾਵਾਂ, ਸ਼ਾਪਿੰਗ ਕੰਪਲੈਕਸ, ਮੌਲ, ਬਾਜ਼ਾਰ, ਹੋਟਲ, ਬਾਰ ਰੈਸਟੋਰੈਂਟ, ਸਿਨੇਮਾ, ਫਿਟਨੈੱਸ ਸੈਂਟਰ ਸਰਕਾਰੀ ਤੇ ਨਿੱਜੀ ਬੈਂਕਾਂ ‘ਚ ਦਾਖ਼ਲਾ ਉਨ੍ਹਾਂ ਨੂੰ ਹੀ ਮਿਲੇਗਾ ਜਿਨ੍ਹਾਂ ਦੇ ਦੋਵੇਂ ਖ਼ੁਰਾਕਾਂ ਲੱਗੀਆਂ ਹੋਣਗੀਆਂ | ਇਸ ਦੇ ਨਾਲ ਹੀ ਚੰਡੀਗੜ੍ਹ ਸਥਿਤ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ‘ਚ ਸਿਰਫ਼ ਉਨ੍ਹਾਂ ਨੂੰ ਹੀ ਜਾਣ ਦੀ ਆਗਿਆ ਮਿਲੇਗੀ ਜਿਨ੍ਹਾਂ ਦੇ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਲੱਗੀਆਂ ਹੋਣਗੀਆਂ | ਇਨ੍ਹਾਂ ਥਾਵਾਂ ‘ਤੇ ਅਧਿਕਾਰਤ ਅਧਿਕਾਰੀ ਜਾਂ ਸਰਕਾਰੀ ਨੁਮਾਇੰਦੇ ਵਲੋਂ ਵੈਕਸੀਨ ਸਰਟੀਫਿਕੇਟ ਮੰਗੇ ਜਾਣ ‘ਤੇ ਦਿਖਾਉਣਾ ਲਾਜ਼ਮੀ ਹੋਵੇਗਾ |

Previous Post

ਸ਼੍ਰੋਮਣੀ ਅਕਾਲੀ ਦਲ ਨੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ |

Next Post

ਪੰਜਾਬ ‘ਚ 2 ਜਨਵਰੀ ਤੱਕ ਚੱਲੇਗੀ ਸੀਤ ਲਹਿਰ |

Next Post
ਪੰਜਾਬ ਅਤੇ ਹਰਿਆਣਾ ‘ਚ ਠੰਢ ਨੇ ਠਾਰੇ ਲੋਕ|

ਪੰਜਾਬ ‘ਚ 2 ਜਨਵਰੀ ਤੱਕ ਚੱਲੇਗੀ ਸੀਤ ਲਹਿਰ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers