RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪੰਜਾਬ ‘ਚ 2 ਜਨਵਰੀ ਤੱਕ ਚੱਲੇਗੀ ਸੀਤ ਲਹਿਰ |

Jass Grewal by Jass Grewal
December 29, 2021
in ਦੇਸ਼, ਪੰਜਾਬ
Reading Time: 1 min read
0 0
0

ਭਾਰਤੀ ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਕੁਝ ਰਾਜਾਂ ਵਿੱਚ ਇਸ ਹਫਤੇ ਦੇ ਅੰਤ ਤੱਕ ਸੀਤ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਦੇਸ਼ ਦੇ ਕੁਝ ਹਿੱਸਿਆਂ ਵਿੱਚ ਅਗਲੇ ਦੋ ਦਿਨਾਂ ਤੱਕ ਮੀਂਹ ਅਤੇ ਗੜੇ ਪੈਣ ਦੇ ਵੀ ਆਸਾਰ ਹਨ।

31 ਦਸੰਬਰ-02 ਜਨਵਰੀ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਉੱਤਰੀ ਰਾਜਸਥਾਨ ਵਿੱਚ ਵੀ 1 ਤੇ 2 ਜਨਵਰੀ ਨੂੰ ਵੀ ਇਸੇ ਤਰ੍ਹਾਂ ਦੇ ਹਾਲਾਤ ਬਣੇ ਰਹਿ ਸਕਦੇ ਹਨ। ਅਗਲੇ 3 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਵਿੱਚ ਰਾਤ ਤੇ ਸਵੇਰ ਵੇਲੇ ਸੰਘਣੀ ਧੁੰਦ ਪੈ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ ਬਿਹਾਰ ਵਿੱਚ 29 ਅਤੇ 30 ਦਸੰਬਰ ਨੂੰ ਦਿਨ ਵੇਲੇ ਵੱਧ ਠੰਡ ਰਹਿ ਸਕਦੀ ਹੈ। ਇਸ ਦੌਰਾਨ ਮੱਧ ਪ੍ਰਦੇਸ਼, ਛੱਤੀਸਗੜ੍ਹ ਵਿੱਚ ਵੀ 30 ਅਤੇ 31 ਦਸੰਬਰ ਨੂੰ ਸੰਘਣੀ ਧੁੰਦ ਪੈਣ ਦੇ ਆਸਾਰ ਬਣੇ ਹੋਏ ਹਨ। 28 ਅਤੇ 29 ਤਰੀਕ ਨੂੰ ਪੂਰਬੀ ਮੱਧ ਪ੍ਰਦੇਸ਼, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੱਖ-ਵੱਖ ਥਾਵਾਂ ‘ਤੇ, 28 ਦਸੰਬਰ ਨੂੰ ਪੱਛਮੀ ਐੱਮ.ਪੀ. ਵਿਦਰਭ, ਝਾਰਖੰਡ, 29 ਦਸੰਬਰ ਨੂੰ ਛੱਤੀਸਗੜ੍ਹ, 29 ਤੇ 30 ਦਸੰਬਰ ਨੂੰ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਅਤੇ 30 ਦਸੰਬਰ ਨੂੰ ਨਾਗਾਲੈਂਡ ਵਿੱਚ ਗਰਜ ਨਾਲ ਤੂਫ਼ਾਨ, ਬਿਜਲੀ ਅਤੇ ਗੜੇ ਪੈ ਸਕਦੇ ਹਨ।

Previous Post

15 ਤੋਂ ਪੰਜਾਬ ‘ਚ ਜਨਤਕ ਥਾਵਾਂ ‘ਤੇ ਜਾਣ ਲਈ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਹੋਣਗੀਆਂ ਲਾਜ਼ਮੀ |

Next Post

ਅੱਜ ਹੋਏਗਾ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਦਾ ਫੈਸਲਾ |

Next Post
ਮਜੀਠੀਆ ਅਗਾਊਂ ਜ਼ਮਾਨਤ ਲਈ ਹਾਈਕੋਰਟ ਪੁੱਜੇ |

ਅੱਜ ਹੋਏਗਾ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਦਾ ਫੈਸਲਾ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers