RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

FIR ਤੋਂ ਬਾਅਦ ਬਿਕਰਮ ਮਜੀਠੀਆ ਆਏ ਸਾਹਮਣੇ, ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਦੇਖੋ ਤਸਵੀਰਾਂ |

Jass Grewal by Jass Grewal
January 2, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੇਸ ਦਰਜ ਹੋਣ ਤੋਂ ਬਾਅਦ ਇਹ ਪਹਿਲੀ ਵਾਰ ਹੈ। ਦੱਸ ਦੇਈਏ ਕਿ ਨਵੇਂ ਸਾਲ ਦੇ ਮੌਕੇ ‘ਤੇ ਬਿਕਰਮ ਮਜੀਠੀਆ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਸਨ, ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਇਨ੍ਹਾਂ ਤਸਵੀਰਾਂ ਦੀ ਪੁਸ਼ਟੀ ਯੂਥ ਅਕਾਲੀ ਦਲ ਨੇ ਕੀਤੀ ਹੈ। ਯੂਥ ਅਕਾਲੀ ਦਲ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਬਿਕਰਮ ਮਜੀਠੀਆ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਦੱਸ ਦੇਈਏ ਕਿ ਬੀਤੀ 20 ਦਸੰਬਰ ਨੂੰ ਬਿਕਰਮ ਸਿੰਘ ਮਜੀਠੀਆ ਖਿਲਾਫ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ। ਉਸ ਦੀ ਗ੍ਰਿਫ਼ਤਾਰੀ ਲਈ ਕਈ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਗਈ। ਪਰ ਅੱਜ ਨਵੇਂ ਸਾਲ ਦੇ ਪਹਿਲੇ ਦਿਨ ਮਜੀਠੀਆ ਰਾਤ ਸਮੇਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਦੀਆਂ ਤਸਵੀਰਾਂ ਵਾਇਰਲ ਹੋ ਗਈਆਂ ਹਨ।

Previous Post

ਮਾਤਾ ਵੈਸ਼ਨੋ ਦੇਵੀ ਭਵਨ ‘ਚ ਮਚੀ ਭਗਦੜ ਕਰਕੇ 12 ਸ਼ਰਧਾਲੂਆਂ ਦੀ ਮੌਤ |

Next Post

15-18 ਉਮਰ ਵਰਗ ਦੇ ਬੱਚਿਆਂ ਦੇ ਟੀਕਾਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ |

Next Post
3 ਜਨਵਰੀ ਤੋਂ 15 ਤੋਂ 18 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ |

15-18 ਉਮਰ ਵਰਗ ਦੇ ਬੱਚਿਆਂ ਦੇ ਟੀਕਾਕਰਨ ਲਈ ਰਜਿਸਟ੍ਰੇਸ਼ਨ ਸ਼ੁਰੂ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers