ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵੀ ਕੋਰੋਨਾ ਦੀ ਐਂਟਰੀ ਹੋ ਗਈ ਹੈ | ਉਨ੍ਹਾਂ ਦੀ ਪਤਨੀ ਅਤੇ ਬੇਟਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਉੱਥੇ ਹੀ ਮੁੱਖ ਮੰਤਰੀ ਚੰਨੀ ਵਲੋਂ ਆਪਣੀ ਰਿਪੋਰਟ ਆਉਣ ਤੱਕ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ |

© RMB Television 2026 | Built with ❤️ in INDIA By KPT Computers