RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਵਿਦੇਸ਼

ਅਫ਼ਗਾਨਿਸਤਾਨ ‘ਚ ਸਕੂਲ ਦੇ ਬਾਹਰ ਧਮਾਕਾ- 9 ਵਿਦਿਆਰਥੀਆਂ ਦੀ ਮੌਤ |

Jass Grewal by Jass Grewal
January 11, 2022
in ਵਿਦੇਸ਼
Reading Time: 1 min read
0 0
0

ਪੂਰਬੀ ਅਫ਼ਗਾਨਿਸਤਾਨ ‘ਚ ਇਕ ਸਕੂਲ ਦੇ ਬਾਹਰ ਹੋਏ ਬੰਬ ਧਮਾਕੇ ‘ਚ ਘੱਟੋ-ਘੱਟ 9 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਨਾਗਰਹਾਰ ਪ੍ਰਾਂਤ ਦੇ ਜ਼ਿਲ੍ਹਾ ਲਾਲੋਪਰ ਦੇ ਪਿੰਡ ਦੇਗਨਾਨ ‘ਚ ਇਕ ਸਕੂਲ ਦੇ ਬਾਹਰ ਧਮਾਕਾ ਹੋਇਆ। ਧਮਾਕੇ ‘ਚ ਗੰਭੀਰ ਜ਼ਖ਼ਮੀ ਹੋਏ ਵਿਦਿਆਰਥੀਆਂ ਦੀ ਹਾਲਤ ਚਿੰਤਾਜਨਕ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਅਫ਼ਗਾਨ ਤਾਲਿਬਾਨ ਨੇ ਧਮਾਕੇ ਵਾਲੀ ਥਾਂ ਨੂੰ ਘੇਰੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚਸ਼ਮਦੀਦਾਂ ਨੇ ਦੱਸਿਆ ਕਿ ਐਲੀਮੈਂਟਰੀ ਸਕੂਲ ਦੇ ਅਫ਼ਗਾਨ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾ ਕੇ ਮੋਟਰਾਰ ਦਾਗੇ ਗਏ। ਅਜੇ ਤੱਕ ਕਿਸੇ ਵੀ ਅੱਤਵਾਦੀ ਸਮੂਹ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ, ਪਰ ਮੰਨਿਆ ਜਾ ਰਿਹਾ ਹੈ ਕਿ ਇਸਲਾਮਿਕ ਸਟੇਟ (ਆਈ. ਐਸ.) ਦੇ ਅੱਤਵਾਦੀਆਂ ਨੇ ਇਹ ਹਮਲਾ ਕੀਤਾ ਹੈ।

Previous Post

ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 1,68,063 ਨਵੇਂ ਕੇਸ |

Next Post

ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਖ਼ਤ ਹੋਏ ਨਿਯਮ, ਅੱਜ ਤੋਂ 7 ਦਿਨ ਦਾ ਹੋਮ ਕੁਆਰੰਟੀਨ ਜ਼ਰੂਰੀ |

Next Post
ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਖ਼ਤ ਹੋਏ ਨਿਯਮ, ਅੱਜ ਤੋਂ 7 ਦਿਨ ਦਾ ਹੋਮ ਕੁਆਰੰਟੀਨ ਜ਼ਰੂਰੀ |

ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਸਖ਼ਤ ਹੋਏ ਨਿਯਮ, ਅੱਜ ਤੋਂ 7 ਦਿਨ ਦਾ ਹੋਮ ਕੁਆਰੰਟੀਨ ਜ਼ਰੂਰੀ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers