RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home Uncategorized

ਕਾਂਗਰਸ ‘ਚ ਬਗਾਵਤ: ਸਤਵਿੰਦਰ ਬਿੱਟੀ ਦੀ ਟਿਕਟ ਕੱਟੇ ਜਾਣ ‘ਤੇ ਪ੍ਰਿਅੰਕਾ ਗਾਂਧੀ ਨੂੰ ਸਵਾਲ, ਕਿੱਥੇ ਗਏ ‘ਬੇਟੀ ਹਾਂ ਲੜ ਸਕਦੀ ਹਾਂ’ ਸਲੋਗਨ ਦੇ ਦਾਅਵੇ

Jass Grewal by Jass Grewal
January 26, 2022
in Uncategorized
Reading Time: 1 min read
0 0
0

ਸਤਵਿੰਦਰ ਬਿੱਟੀ ਨੇ ਪ੍ਰਿਅੰਕਾ ਗਾਂਧੀ ਨੂੰ ਸਵਾਲ ਪੁੱਛਿਆ ਹੈ ਕਿ ਉਨ੍ਹਾਂ ਦਾ ‘ਬੇਟੀ ਹਾਂ ਲੜ ਸਕਦੀ ਹਾਂ’ ਸਲੋਗਨ ਸੀ, ਹੁਣ ਉਹ ਕਿੱਥੇ ਗਿਆ ਜਾਂ ਫਿਰ ਸਲੋਗਨ ਸਿਰਫ ਉੱਤਰ ਪ੍ਰਦੇਸ਼ ਦੇ ਚੋਣ ਲਈ ਹੀ ਹੈ।
ਪੰਜਾਬ ਕਾਂਗਰਸ ਵੱਲੋਂ ਜਾਰੀ ਚੋਣ ਉਮੀਦਵਾਰਾਂ ਦੀ ਦੂਜੀ ਲਿਸਟ ਆਉਣ ਤੋਂ ਬਾਅਦ ਬਗਾਵਤ ਹੋਣ ਲੱਗ ਗਈ ਹੈ। ਇੱਥੋਂ ਪਾਰਟੀ ਨੇ ਬੀਬੀ ਰਜਿੰਦਰ ਕੌਰ ਭੱਠਲ ਤੇ ਜਵਾਈ ਬਿਕਰਮ ਬਾਜਵਾ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਸਾਹਨੇਵਾਲ ਤੋਂ ਕਾਂਗਰਸ ਦੀ ਟਿਕਟ ‘ਤੇ 2017 ਦੀ ਚੋਣ ਲੜ ਚੁੱਕੀ ਉਮੀਦਵਾਰ ਸਤਵਿੰਦਰ ਬਿੱਟੀ ਨੇ ਪਾਰਟੀ ਖਿਲਾਫ ਆਵਾਜ਼ ਚੁੱਕਣੀ ਸ਼ੁਰੂ ਕਰ ਦਿੱਤੀ ਹੈ।

ਸਤਵਿੰਦਰ ਬਿੱਟੀ ਨੇ ਪ੍ਰਿਅੰਕਾ ਗਾਂਧੀ ਨੂੰ ਸਵਾਲ ਪੁੱਛਿਆ ਹੈ ਕਿ ਉਨ੍ਹਾਂ ਦਾ ‘ਬੇਟੀ ਹਾਂ ਲੜ ਸਕਦੀ ਹਾਂ’ ਸਲੋਗਨ ਸੀ, ਹੁਣ ਉਹ ਕਿੱਥੇ ਗਿਆ ਜਾਂ ਫਿਰ ਸਲੋਗਨ ਸਿਰਫ ਉੱਤਰ ਪ੍ਰਦੇਸ਼ ਦੇ ਚੋਣ ਲਈ ਹੀ ਹੈ।

Previous Post

ਪ੍ਰਧਾਨ ਮੰਤਰੀ ਮੋਦੀ ਬਣੇ ਦੁਨੀਆ ਦੇ ਸਭ ਤੋਂ ਮਸ਼ਹੂਰ ਨੇਤਾ, Joe Biden ਅਤੇ Boris Johnson ਵਰਗੇ ਨੇਤਾਵਾਂ ਨੂੰ ਪਛਾੜਿਆ: ਸਰਵੇ

Next Post

7 ਸੂਬਿਆਂ ‘ਚ ਅੱਜ ਤੋਂ ਖੁੱਲ੍ਹਣਗੇ ਸਕੂਲ

Next Post
7 ਸੂਬਿਆਂ ‘ਚ ਅੱਜ ਤੋਂ ਖੁੱਲ੍ਹਣਗੇ ਸਕੂਲ

7 ਸੂਬਿਆਂ 'ਚ ਅੱਜ ਤੋਂ ਖੁੱਲ੍ਹਣਗੇ ਸਕੂਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers