RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਹਿਜਾਬ ਮੁੱਦੇ ‘ਤੇ ਅਦਾਲਤ ਦਾ ਫ਼ੈਸਲਾ ਸਾਰਿਆਂ ਨੂੰ ਸਵੀਕਾਰ ਕਰਨਾ ਚਾਹੀਦੈ-ਅਮਿਤ ਸ਼ਾਹ |

Jass Grewal by Jass Grewal
February 22, 2022
in ਦੇਸ਼, ਰਾਜਨੀਤੀ
Reading Time: 1 min read
0 0
0

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਹਿਜਾਬ ਵਿਵਾਦ ਨਾਲ ਸੰਬੰਧਿਤ ਮਾਮਲਾ ਅਦਾਲਤ ‘ਚ ਹੈ ਪਰ ਮੇਰਾ ਨਿੱਜੀ ਤੌਰ ‘ਤੇ ਮੰਨਣਾ ਹੈ ਕਿ ਸਕੂਲ ਵਰਦੀ ਦਾ ਨਿਯਮ ਸਾਰੇ ਧਰਮਾਂ ਦੇ ਲੋਕਾਂ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਇਕ ਚੈਨਲ ਨੂੰ ਇੰਟਰਵਿਊ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਆਖ਼ਰਕਾਰ ਇਹ ਤੈਅ ਕਰਨਾ ਹੋਵੇਗਾ ਕਿ ਦੇਸ਼ ਸੰਵਿਧਾਨ ਦੇ ਆਧਾਰ ‘ਤੇ ਚੱਲੇਗਾ ਜਾਂ ਇੱਛਾਵਾਂ ਦੇ ਆਧਾਰ ‘ਤੇ। ਉਨ੍ਹਾਂ ਕਿਹਾ ਕਿ ਜਦੋਂ ਅਦਾਲਤ ਇਸ ਮੁੱਦੇ ‘ਤੇ ਫ਼ੈਸਲਾ ਲੈਂਦੀ ਹੈ ਤਾਂ ਹਰੇਕ ਨੂੰ ਇਹ ਸਵੀਕਾਰ ਕਰਨਾ ਚਾਹੀਦਾ ਹੈ। ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਲਾਗੂ ਕਰਨ ਦੇ ਮੁੱਦੇ ਸੰਬੰਧੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਨੂੰ ਵਾਪਸ ਲੈਣ ਦਾ ਕੋਈ ਸਵਾਲ ਹੀ ਨਹੀਂ ਹੈ।

Previous Post

ਚੰਡੀਗੜ੍ਹ ‘ਚ ਬਿਜਲੀ ਗੁੱਲ, ਤਿੰਨ ਦਿਨ ਰਹੇਗਾ ਘੁੱਪ ਹਨੇਰਾ !

Next Post

ਬਾਈਡਨ ਵਲੋਂ ਰੂਸੀ ਬੈਂਕਾਂ ਵਿਰੁੱਧ ਪਾਬੰਦੀਆਂ ਲਾਉਣ ਦਾ ਐਲਾਨ |

Next Post
ਬਾਈਡਨ ਵਲੋਂ ਰੂਸੀ ਬੈਂਕਾਂ ਵਿਰੁੱਧ ਪਾਬੰਦੀਆਂ ਲਾਉਣ ਦਾ ਐਲਾਨ |

ਬਾਈਡਨ ਵਲੋਂ ਰੂਸੀ ਬੈਂਕਾਂ ਵਿਰੁੱਧ ਪਾਬੰਦੀਆਂ ਲਾਉਣ ਦਾ ਐਲਾਨ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers