RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਅੱਜ ਖ਼ਤਮ, ਮੋਹਾਲੀ ਕੋਰਟ ‘ਚ ਕੀਤਾ ਜਾਵੇਗਾ ਪੇਸ਼ |

Jass Grewal by Jass Grewal
March 8, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਡਰੱਗ ਮਾਮਲੇ ‘ਚ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਮਾਮਲੇ ‘ਚ ਬਿਕਰਮ ਮਜੀਠੀਆ ਦੀ ਨਿਆਇਕ ਹਿਰਾਸਤ ਅੱਜ ਖ਼ਤਮ ਹੋ ਗਈ ਹੈ। ਨਿਆਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਅੱਜ ਮਜੀਠੀਆ ਨੂੰ ਮੁਹਾਲੀ ਕੋਰਟ ‘ਚ ਪੇਸ਼ ਕੀਤਾ ਜਾਵੇਗਾ।

ਅਦਾਲਤ ਵੱਲੋਂ 24 ਫਰਵਰੀ ਨੂੰ ਮਜੀਠੀਆ ਨੂੰ ਅੱਜ 8 ਮਾਰਚ ਤੱਕ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ ਗਿਆ ਸੀ। ਜਿਸ ਤੋਂ ਬਾਅਦ ਅੱਜ ਮਜੀਠੀਆ ਦੇ ਵਕੀਲ ਵਲੋਂ ਜ਼ਮਾਨਤ ਦੀ ਅਰਜ਼ੀ ਲਾਈ ਜਾ ਸਕਦੀ ਹੈ।

ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ 24 ਫਰਵਰੀ ਨੂੰ ਸਵੇਰੇ ਹੀ ਮੁਹਾਲੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਅਦਾਲਤ ਵਿਚ ਹੀ ਉਹਨਾਂ ਤੋਂ ਕਰੀਬ ਡੇਢ ਘੰਟੇ ਤੱਕ ਪੁੱਛਗਿੱਛ ਕੀਤੀ। ਮੋਹਾਲੀ ਅਦਾਲਤ ‘ਚ ਆਤਮ-ਸਮਰਪਣ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਨੇ 8 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਸੀ।

Previous Post

ਉੱਤਰ ਪ੍ਰਦੇਸ਼ ਚੋਣਾਂ 2022 ਦੇ 7ਵੇਂ ਅਤੇ ਅੰਤਿਮ ਪੜਾਅ ਲਈ ਵੋਟਿੰਗ ਸ਼ੁਰੂ |

Next Post

ਭਾਜਪਾ ਤੇ ਕਾਂਗਰਸ ਦਾ ਬਦਲ ਬਣੇਗੀ ‘ਆਪ’: ਕੁਲਤਾਰ ਸੰਧਵਾਂ |

Next Post
ਭਾਜਪਾ ਤੇ ਕਾਂਗਰਸ ਦਾ ਬਦਲ ਬਣੇਗੀ ‘ਆਪ’: ਕੁਲਤਾਰ ਸੰਧਵਾਂ |

ਭਾਜਪਾ ਤੇ ਕਾਂਗਰਸ ਦਾ ਬਦਲ ਬਣੇਗੀ ‘ਆਪ’: ਕੁਲਤਾਰ ਸੰਧਵਾਂ |

Recent News

  • ਰਵਨੀਤ ਸਿੰਘ ‌ਬਿੱਟੂ ਨੇ ਰਾਜਾ ਵੜਿੰਗ ’ਤੇ ਚੁੱਕੇ ਸਵਾਲ
  • ਮੈਂ ਗਗਨਦੀਪ ਦੇ ਪਰਿਵਾਰ ਦੀ ਇੱਛਾ ਦੇ ਨਾਲ ਹਾਂ ਖੜ੍ਹਾ- ਰਾਜਾ ਵੜਿੰਗ
  • ਰਾਮਪੁਰਾ ਫੂਲ ਬਲਾਕ ਸੰਮਤੀ ਚੋਣਾਂ ਸੰਬੰਧੀ ਅਰਸ਼ਦੀਪ ਸਿੰਘ ਕਲੇਰ ਨੇ ਦਿੱਤੀ ਜਾਣਕਾਰੀ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers