ਨਿਊਯਾਰਕ ਦੇ ਰਿਚਮੰਡ ਹਿੱਲ ‘ਚ ਦੋ ਸਿੱਖਾਂ ‘ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਰੀ ਮੁਤਾਬਕ ਸ਼ਿਕਾਇਤ ਦਾਇਰ ਕੀਤੀ ਗਈ ਹੈ। ਇਹ ਜਾਣਕਾਰੀ ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਟਵੀਟ ਕਰਕੇ ਦਿੱਤੀ ਹੈ। ਭਾਰਤ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ।

© RMB Television 2026 | Built with ❤️ in INDIA By KPT Computers