RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਸੁਨੀਲ ਜਾਖੜ ਦੀ ਭਗਵੰਤ ਮਾਨ ਨੂੰ ਅਪੀਲ

Jass Grewal by Jass Grewal
May 5, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਸੁਨੀਲ ਜਾਖੜ ਦੇ ਵਲੋਂ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਪੰਚਾਇਤੀ ਜ਼ਮੀਨਾਂ ਨੂੰ ਲੀਜ਼ ‘ਤੇ ਦੇਣ ਵਾਲੇ ਅਨੁਸੂਚਿਤ ਜਾਤੀਆਂ ਦੇ ਅਧਿਕਾਰ ਤੁਰੰਤ ਬਹਾਲ ਕੀਤੇ ਜਾਣ | ਉਨ੍ਹਾਂ ਦਾ ਕਹਿਣਾ ਸੀ ਕਿ ਸਵਾਲ ਇਹ ਉੱਠਦਾ ਹੈ ਕਿ, ਕੀ ਇਹ ਪਿਛਲੀ ਸਰਕਾਰ ਦੀ ਆਖਰੀ ਕਾਰਵਾਈ ਸੀ ਜਾ ਫਿਰ ਇਸ ਸ਼ਾਸਨ ਦਾ ਪਹਿਲਾ ਕੰਮ? ਉਨ੍ਹਾਂ ਨੇ ਇਸ਼ਾਰਿਆਂ ਹੀ ਇਸ਼ਾਰਿਆਂ ਵਿਚ ਸਰਕਾਰ ਸਮੇਤ ਬਾਕੀਆਂ ‘ਤੇ ਵੀ ਨਿਸ਼ਾਨਾ ਸਾਧਿਆ |

 

I appeal @BhagwantMann ji to restore SC rights in leasing panchayat lands immediately

As notification taking away these was done on 10/3/22,question is-

was it the last act of the previous regime
Or
First act of this regime?

Which purported SC/poor champion stands exposed?

— Sunil Jakhar (@sunilkjakhar) May 5, 2022

Previous Post

ਆਈਜੀਪੀ ਚੀਮਾ ਨੂੰ ਵੱਡੀ ਰਾਹਤ: ਹਾਈ ਕੋਰਟ ਨੇ ਰੱਦ ਕੀਤਾ ਅਗਵਾ ਕਰਨ ਦਾ ਕੇਸ

Next Post

ਮਾਨ ਸਰਕਾਰ ਨੇ ਕੱਢੀਆਂ 26,454 ਨੌਕਰੀਆਂ |

Next Post
ਮਾਨ ਸਰਕਾਰ ਨੇ ਕੱਢੀਆਂ 26,454 ਨੌਕਰੀਆਂ |

ਮਾਨ ਸਰਕਾਰ ਨੇ ਕੱਢੀਆਂ 26,454 ਨੌਕਰੀਆਂ |

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers