RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

CM ਭਗਵੰਤ ਮਾਨ ਨੂੰ MP ਵਾਲੀ ਸਰਕਾਰੀ ਰਿਹਾਇਸ਼ ਖ਼ਾਲੀ ਕਰਨ ਦੇ ਹੁਕਮ |

Jass Grewal by Jass Grewal
May 27, 2022
in ਪੰਜਾਬ, ਰਾਜਨੀਤੀ
0 0
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਵਾਲੀ ਸਰਕਾਰੀ ਰਿਹਾਇਸ਼ ਖ਼ਾਲੀ ਕਰਨ ਦੇ ਹੁਕਮ ਜਾਰੀ ਹੋਏ ਹਨ। ਜੋ ਕੇ ਭਗਵੰਤ ਮਾਨ ਨੂੰ ਸੰਸਦ ਮੈਂਬਰ (ਐਮ.ਪੀ.) ਰਹਿੰਦੇ ਹੋਏ ਦਿੱਲੀ ਵਿੱਚ ਸਰਕਾਰੀ ਰਿਹਾਇਸ਼ ਅਲਾਟ ਕੀਤੀ ਗਈ ਸੀ।

ਭਗਵੰਤ ਮਾਨ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਮਾਰਚ ‘ਚ ਸੰਗਰੂਰ ਤੋਂ ਸੰਸਦ ਮੈਂਬਰ ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਅਸਤੀਫਾ ਦੇਣ ਮਗਰੋਂ ਵੀ ਇਹ ਘਰ ਖਾਲੀ ਨਹੀਂ ਕੀਤਾ ਗਿਆ ਸੀ। ਨਿਯਮਾਂ ਮੁਤਾਬਕ ਸੰਸਦ ਮੈਂਬਰ ਦੇ ਅਸਤੀਫਾ ਦੇਣ ਦੇ ਕੁਝ ਸਮੇਂ ਬਾਅਦ ਸਰਕਾਰੀ ਰਿਹਾਇਸ਼ ਖਾਲੀ ਕਰਨੀ ਹੁੰਦੀ ਹੈ। ਹੁਣ ਜਿਵੇਂ ਹੀ ਸੰਗਰੂਰ ਜਿੰਮਨੀ ਚੋਣ ਦਾ ਐਲਾਨ ਹੋਇਆ ਹੈ ਤਾਂ, ਭਗਵੰਤ ਮਾਨ ਨੂੰ ਵੀ ਦਿੱਲੀ ਵਿਚਲੀ ਸਰਕਾਰੀ ਰਿਹਾਇਸ਼ ਖ਼ਾਲੀ ਕਰਨ ਦਾ ਹੁਕਮ ਹੋਇਆ ਹੈ।

ਸਕੱਤਰੇਤ ਨੇ ਕਿਹਾ ਕਿ ਅਸਟੇਟ ਅਫਸਰ ਨੂੰ ਭੇਜੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ, “ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਭਗਵਾਨ ਮਾਨ, ਸਾਬਕਾ ਸੰਸਦ ਮੈਂਬਰ ਅਤੇ ਸਾਰੇ ਵਿਅਕਤੀਆਂ ਨੂੰ ਬੇਦਖ਼ਲ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਬੇਦਖ਼ਲ ਕਰਨ ਦੇ ਹੁਕਮ ਪਾਸ ਕੀਤੇ ਜਾਣ।”

Previous Post

ਪੰਜਾਬ ਸਰਕਾਰ ਵੱਲੋਂ ਜੇਲ੍ਹ ਅਫਸਰਾਂ ਦੇ ਕੀਤੇ ਗਏ ਤਬਾਦਲੇ |

Next Post

‘ਸਾਨੂੰ ਨਹੀਂ ਲੋੜ ਪੰਜਾਬ ਸਰਕਾਰ ਦੀ ਸੁਰੱਖਿਆ ਦੀ, ਆਹ ਬਚੇ ਹੋਏ ਗੰਨਮੈਨ ਵੀ ਭੇਜ ਰਹੇ ਹਾਂ ਵਾਪਸ’: ਗਿਆਨੀ ਹਰਪ੍ਰੀਤ ਸਿੰਘ

Next Post
‘ਸਾਨੂੰ ਨਹੀਂ ਲੋੜ ਪੰਜਾਬ ਸਰਕਾਰ ਦੀ ਸੁਰੱਖਿਆ ਦੀ, ਆਹ ਬਚੇ ਹੋਏ ਗੰਨਮੈਨ ਵੀ ਭੇਜ ਰਹੇ ਹਾਂ ਵਾਪਸ’:  ਗਿਆਨੀ ਹਰਪ੍ਰੀਤ ਸਿੰਘ

'ਸਾਨੂੰ ਨਹੀਂ ਲੋੜ ਪੰਜਾਬ ਸਰਕਾਰ ਦੀ ਸੁਰੱਖਿਆ ਦੀ, ਆਹ ਬਚੇ ਹੋਏ ਗੰਨਮੈਨ ਵੀ ਭੇਜ ਰਹੇ ਹਾਂ ਵਾਪਸ': ਗਿਆਨੀ ਹਰਪ੍ਰੀਤ ਸਿੰਘ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers