RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਨਵੀਂ 6 ਮੈਂਬਰੀ ਐਸ.ਆਈ.ਟੀ. ਦਾ ਗਠਨ |

Jass Grewal by Jass Grewal
June 2, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਸਿੱਧੂ ਮੂਸੇਵਾਲਾ ਦੇ ਹੱਤਿਆਕਾਂਡ ਦੀ ਜਾਂਚ ਲਈ ਡੀ.ਜੀ.ਪੀ. ਪੰਜਾਬ ਵਲੋਂ ਇਕ ਨਵੀਂ 6 ਮੈਂਬਰੀ ਐਸ.ਆਈ.ਟੀ. ਦਾ ਗਠਨ ਕੀਤਾ ਗਿਆ ਹੈ, ਜਿਸ ਦੀ ਅਗਵਾਈ ਆਈ.ਜੀ. ਜਸਕਰਨ ਸਿੰਘ ਪੀ.ਏ.ਪੀ. ਕਰਨਗੇ ਅਤੇ ਮੈਂਬਰਾਂ ਵਿਚ ਏ. ਆਈ. ਜੀ. ਏ.ਜੀ.ਟੀ.ਐਫ਼. ਗੁਰਮੀਤ ਸਿੰਘ ਚੌਹਾਨ, ਐਸ.ਐਸ.ਪੀ. ਮਾਨਸਾ ਗੌਰਵ ਤੂਰਾ, ਮਾਨਸਾ ਦੇ ਐਸ.ਪੀ. (ਜਾਂਚ) ਧਰਮਵੀਰ ਸਿੰਘ, ਸੀ.ਆਈ.ਏ. ਮਾਨਸਾ ਦੇ ਇੰਚਾਰਜ ਪਿ੍ਥੀਪਾਲ ਸਿੰਘ ਦੇ ਨਾਲ ਬਠਿੰਡਾ ਦੇ ਡੀ.ਐਸ.ਪੀ. (ਜਾਂਚ) ਵਿਸ਼ਵਜੀਤ ਸਿੰਘ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ | ਭਗਵੰਤ ਮਾਨ ਸਰਕਾਰ, ਜਿਸ ਨੂੰ ਇਸ ਹੱਤਿਆਕਾਂਡ ਕਾਰਨ ਵੱਡੀ ਵਿਰੋਧਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਵਲੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਦੋ ਅਧਿਕਾਰੀਆਂ ਨੂੰ ਇਸ ਟੀਮ ਵਿਚ ਸ਼ਾਮਿਲ ਕਰਕੇ ਇਸ ਟੀਮ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਨਿਗਰਾਨੀ ਵਿਚ ਕੰਮ ਕਰਨ ਲਈ ਕਿਹਾ ਗਿਆ ਹੈ | ਡੀ.ਜੀ.ਪੀ. ਵਲੋਂ ਦੋ ਦਿਨ ਪਹਿਲਾਂ ਵੀ ਇਸ ਹੱਤਿਆਕਾਂਡ ਦੀ ਜਾਂਚ ਲਈ ਇਕ ਤਿੰਨ ਮੈਂਬਰੀ ਕਮੇਟੀ ਦਾ ਐਲਾਨ ਕੀਤਾ ਗਿਆ ਸੀ | ਸਮਝਿਆ ਜਾਂਦਾ ਹੈ ਕਿ ਨਵੀਂ ਐਸ.ਆਈ.ਟੀ. ਇਸ ਹੱਤਿਆਕਾਂਡ ਵਿਚ ਜਿਨ੍ਹਾਂ ਗੈਂਗਸਟਰਾਂ ਦੇ ਨਾਂਅ ਸਾਹਮਣੇ ਆ ਰਹੇ ਹਨ ਅਤੇ ਜੋ ਜੇਲ੍ਹਾਂ ‘ਚ ਨਜ਼ਰਬੰਦ ਹਨ, ਦੀ ਵੀ ਪੁੱਛਗਿੱਛ ਕਰੇਗਾ ਅਤੇ ਭਾਰਤ ਸਰਕਾਰ ਨਾਲ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ, ਜਿਸ ਨੇ ਫੇਸਬੁੱਕ ‘ਤੇ ਕਤਲ ਦੀ ਜ਼ਿੰਮੇਵਾਰੀ ਲੈਣ ਦੀ ਪੋਸਟ ਪਾਈ ਸੀ, ਨੂੰ ਵੀ ਭਾਰਤ ਵਾਪਸ ਲਿਆਉਣ ਲਈ ਸੀ.ਬੀ.ਆਈ. ਨਾਲ ਇਹ ਮਾਮਲਾ ਉਠਾਇਆ ਜਾਵੇਗਾ | ਦਿੱਲੀ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ, ਜਿਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੁੱਛਗਿੱਛ ਲਈ ਤਿਹਾੜ ਜੇਲ੍ਹ ਤੋਂ ਲਿਆਂਦਾ ਹੋਇਆ ਹੈ, ਨੂੰ ਅੱਗੋਂ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ਲਈ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ |

Previous Post

ਸਵੇਰੇ ਸਿਰਫ਼ 6 ਤੋਂ ਸ਼ਾਮ 7 ਵਜੇ ਤੱਕ ਕੰਮ ਕਰਨਗੀਆਂ ਔਰਤਾਂ : ਯੋਗੀ ਸਰਕਾਰ

Next Post

ਨੈਸ਼ਨਲ ਹੈਰਾਲਡ ਮਾਮਲਾ : ਈ.ਡੀ. ਵਲੋਂ ਸੋਨੀਆ ਤੇ ਰਾਹੁਲ ਨੂੰ ਸੰਮਨ |

Next Post
ਨੈਸ਼ਨਲ ਹੈਰਾਲਡ ਮਾਮਲਾ : ਈ.ਡੀ. ਵਲੋਂ ਸੋਨੀਆ ਤੇ ਰਾਹੁਲ ਨੂੰ ਸੰਮਨ |

ਨੈਸ਼ਨਲ ਹੈਰਾਲਡ ਮਾਮਲਾ : ਈ.ਡੀ. ਵਲੋਂ ਸੋਨੀਆ ਤੇ ਰਾਹੁਲ ਨੂੰ ਸੰਮਨ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers