RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ 1 ਮਹੀਨੇ ਦੀ ਮਿਲੀ ਪੈਰੋਲ |

Jass Grewal by Jass Grewal
June 17, 2022
in ਦੇਸ਼, ਪੰਜਾਬ
0 0
0

ਸੁਨਾਰੀਆ ਜੇਲ੍ਹ ਵਿੱਚ ਬੰਦ  ਸੱਚਾ ਸੌਦਾ ਸਿਰਸਾ ਦੇ ਡੇਰਾ ਮੁਖੀ ਰਾਮ ਰਹੀਮ ਨੂੰ 1 ਮਹੀਨੇ ਦੀ ਪੈਰੋਲ ਮਿਲੀ। ਅੱਜ ਸਵੇਰੇ 7 ਵਜੇ ਉਨ੍ਹਾਂ ਨੂੰ ਸੁਨਾਰੀਆ ਜੇਲ੍ਹ ਵਿੱਚੋਂ ਸਖਤ ਸੁਰੱਖਿਆ ਪ੍ਰਬੰਧਾਂ ਵਿੱਚ ਬਾਹਰ ਕੱਢਿਆ ਗਿਆ। ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਯੂਪੀ ਦੇ ਆਸ਼ਰਮ ਵਿੱਚ ਰਹਿਣਗੇ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਬਲਾਤਕਾਰ ਦੇ ਦੋਸ਼ ਵਿੱਚ ਸੁਨਾਰੀਆ ਜੇਲ੍ਹ ਵਿਚ ਬੰਦ ਹਨ। ਪੈਰੋਲ ਦੌਰਾਨ ਯੂਪੀ ਦੇ ਬਾਗਪਤ ਆਸ਼ਰਮ ‘ਚ ਰਹਿਣਗੇ ਡੇਰੀ ਮੁਖੀ। ਇਸ ਤੋਂ ਪਹਿਲਾਂ ਪੰਜਾਬ ਚੋਣਾਂ ਤੋਂ ਠੀਕ ਪਹਿਲਾਂ ਵੀ ਰਾਮ ਰਹੀਮ ਨੂੰ 21 ਦਿਨਾਂ ਦੀ ਫ਼ਰਲੋ ਮਿਲੀ ਸੀ। ਹੁਣ ਇੱਕ ਮਹੀਨੇ ਦੀ ਪੈਰੋਲ ਮਿਲੀ ਹੈ।

Previous Post

ED ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਵੱਖ-ਵੱਖ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ |

Next Post

PM ਮੋਦੀ ਨੇ ਆਪਣੀ ਮਾਤਾ ਦੇ 100ਵੇਂ ਜਨਮ ਦਿਨ ‘ਤੇ ਮਾਂ ਦੇ ਪੈਰ ਧੋ ਲਿਆ ਆਸ਼ੀਰਵਾਦ |

Next Post
PM ਮੋਦੀ ਨੇ ਆਪਣੀ ਮਾਤਾ ਦੇ 100ਵੇਂ ਜਨਮ ਦਿਨ ‘ਤੇ ਮਾਂ ਦੇ ਪੈਰ ਧੋ ਲਿਆ ਆਸ਼ੀਰਵਾਦ |

PM ਮੋਦੀ ਨੇ ਆਪਣੀ ਮਾਤਾ ਦੇ 100ਵੇਂ ਜਨਮ ਦਿਨ ‘ਤੇ ਮਾਂ ਦੇ ਪੈਰ ਧੋ ਲਿਆ ਆਸ਼ੀਰਵਾਦ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers