RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਕੈਨੇਡਾ ਵਿੱਚ ਗੈਂਗਸਟਰਾਂ ਨੂੰ ਲੈ ALERT ਵਾਲੀ ਸੂਚੀ ‘ਚ 11’ਚੋਂ 9 ਪੰਜਾਬੀ ਗੈਂਗਸਟਰ |

Jass Grewal by Jass Grewal
August 4, 2022
in ਦੇਸ਼, ਪੰਜਾਬ, ਵਿਦੇਸ਼
Reading Time: 1 min read
0 0
0

ਕੈਨੇਡਾ ਵਿੱਚ ਗੈਂਗਸਟਰਾਂ ਨੂੰ ਲੈ ਕੇ ਇੱਕ ਜਨਤਕ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਗਈ ਹੈ। ਬ੍ਰਿਟਿਸ਼ ਕੋਲੰਬੀਆ ਦੀ ਜੁਆਇੰਟ ਫੋਰਸਿਜ਼ ਸਪੈਸ਼ਲ ਇਨਫੋਰਸਮੈਂਟ ਯੂਨਿਟ (CFSEU-BC) ਨੇ 11 ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ। ਜਨਤਕ ਸੁਰੱਖਿਆ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ 11 ਗੈਂਗਸਟਰਾਂ ਵਿੱਚੋਂ 9 ਪੰਜਾਬੀ ਹਨ। ਇਹ ਅਪਰਾਧੀ ਲੋਅਰ ਮੇਨਲੈਂਡ ਗੈਂਗ ਵਾਰ ਨਾਲ ਸਬੰਧਤ ਦੱਸੇ ਜਾਂਦੇ ਹਨ।

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਤੇ ਵੀ ਨਜ਼ਰ ਆਉਣ ‘ਤੇ ਉਨ੍ਹਾਂ ਤੋਂ ਦੂਰ ਰਹਿਣ। ਹਾਲਾਂਕਿ, ਪੰਜਾਬ ਵਿੱਚ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਅਤੇ ਮੋਹਾਲੀ ਇੰਟੈਲੀਜੈਂਸ ਦਫਤਰ ‘ਤੇ ਹਮਲਾ ਕਰਨ ਵਾਲੇ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਨਾਂ ਸ਼ਾਮਲ ਨਹੀਂ ਹੈ। ਇਹ ਦੋਵੇਂ ਕੈਨੇਡਾ ‘ਚ ਬੈਠ ਕੇ ਭਾਰਤ ‘ਚ ਅਪਰਾਧ ਕਰ ਰਹੇ ਹਨ। ਬ੍ਰਿਟਿਸ਼ ਕੋਲੰਬੀਆ ਇਨਫੋਰਸਮੈਂਟ ਯੂਨਿਟ ਦੀ ਸੂਚੀ ਵਿੱਚ ਜਗਦੀਪ ਚੀਮਾ, ਬਰਿੰਦਰ ਧਾਲੀਵਾਲ, ਗੁਰਪ੍ਰੀਤ ਧਾਲੀਵਾਲ, ਸਮਰਗ ਗਿੱਲ, ਸੰਦੀਪ ਗਿੱਲ, ਸੁਖਦੀਪ ਪੰਸਲ, ਅਮਰਪ੍ਰੀਤ ਸਮਰਾ, ਰਵਿੰਦਰ ਸਮਰਾ ਅਤੇ ਸ਼ਕੀਲ ਬਸਰਾ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਰਿਚਰਡ ਜੋਸੇਫ ਅਤੇ ਐਂਡੀ ਦਾ ਨਾਂ ਵੀ ਸ਼ਾਮਲ ਹੈ।

ਇਸ ਸਬੰਧੀ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਇਹ ਅਪਰਾਧੀ ਸਿਰਫ਼ ਲੋਅਰ ਮੇਨਲੈਂਡ ਤੱਕ ਹੀ ਸੀਮਤ ਨਹੀਂ ਹਨ। ਉਹ ਪੂਰੇ ਸੂਬੇ ਵਿੱਚ ਘੁੰਮਦੇ ਹਨ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ। ਕੈਨੇਡਾ ਪੁਲਿਸ ਨੇ ਕਿਹਾ ਕਿ ਉਹ ਜਨਤਕ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਉਨ੍ਹਾਂ ‘ਤੇ ਨਜ਼ਰ ਰੱਖ ਰਹੀ ਹੈ। ਲੋਕ ਸਾਵਧਾਨੀ ਵਰਤਣ, ਇਸ ਲਈ ਇਹ ਜਨਤਕ ਸੁਰੱਖਿਆ ਚੇਤਾਵਨੀ ਜਾਰੀ ਕੀਤੀ ਗਈ ਹੈ।

Previous Post

ਗ਼ਰੀਬਾਂ ਵਲੋਂ ਵਰਤੀਆਂ ਜਾਂਦੀਆਂ ਵਸਤਾਂ ‘ਤੇ ਕੋਈ ਨਵਾਂ ਟੈਕਸ ਨਹੀਂ-ਸੀਤਾਰਮਨ

Next Post

ਖਿਡਾਰੀਆਂ ਨੂੰ ਬਿਨਾਂ ਟੈਸਟਾਂ ਤੋਂ ਮਿਲੇਗੀ ਸਰਕਾਰੀ ਨੌਕਰੀ : ਖੇਡ ਮੰਤਰੀ ਮੀਤ ਹੇਅਰ

Next Post
ਖਿਡਾਰੀਆਂ ਨੂੰ ਬਿਨਾਂ ਟੈਸਟਾਂ ਤੋਂ ਮਿਲੇਗੀ ਸਰਕਾਰੀ ਨੌਕਰੀ : ਖੇਡ ਮੰਤਰੀ ਮੀਤ ਹੇਅਰ

ਖਿਡਾਰੀਆਂ ਨੂੰ ਬਿਨਾਂ ਟੈਸਟਾਂ ਤੋਂ ਮਿਲੇਗੀ ਸਰਕਾਰੀ ਨੌਕਰੀ : ਖੇਡ ਮੰਤਰੀ ਮੀਤ ਹੇਅਰ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers