RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਕੇਸਰੀ ਝੰਡੇ ਝਲਾਉਣ ‘ਤੇ ਅਸੀਂ 10 ਨੂੰ ਲਵਾਂਗੇ ਫੈਸਲਾ – ਪ੍ਰਧਾਨ ਸ਼੍ਰੋਮਣੀ ਕਮੇਟੀ |

Jass Grewal by Jass Grewal
August 7, 2022
in ਦੇਸ਼, ਪੰਜਾਬ
Reading Time: 1 min read
0 0
0

 15 ਅਗਸਤ ਨੂੰ ਦੇਸ਼ ਦੇ ਆਜ਼ਾਦੀ ਦਿਹਾੜੇ ਮੌਕੇ ਤਿਰੰਗੇ ਦੀ ਥਾਂ ਕੁਝ ਸਿੱਖ ਜਥੇਬੰਦੀਆਂ ਵਲੋਂ ਘਰਾਂ ‘ਤੇ ਕੇਸਰੀ ਝੰਡੇ ਝੁਲਾਉਣ ਦੇ ਦਿੱਤੇ ਪ੍ਰੋਗਰਾਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਥੇਬੰਦੀਆਂ ਦਾ ਨਿੱਜੀ ਪ੍ਰੋਗਰਾਮ ਦੱਸਿਆ ਹੈ।ਦਲ ਖ਼ਾਲਸਾ ਵਲੋਂ ਘਰਾਂ ‘ਤੇ ਝੁਲਾਏ ਜਾਣ ਵਾਲੇ ਕੇਸਰੀ ਝੰਡੇ ਮੁਹੱਈਆ ਕਰਵਾਉਣ ਦੀ ਸ਼੍ਰੋਮਣੀ ਕਮੇਟੀ ਨੂੰ ਕੀਤੀ ਅਪੀਲ ‘ਤੇ ਕੋਈ ਠੋਸ ਜਵਾਬ ਨਾ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ 15 ਅਗਸਤ ਨੂੰ ਲੈ ਕੇ ਕੀ ਪ੍ਰੋਗਰਾਮ ਉਲੀਕਣਾ ਹੈ, ਇਹ ਅਸੀਂ 10 ਅਗਸਤ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਵਿਚਾਰਾਂਗੇ।ਐਡਵੋਕੇਟ ਧਾਮੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਦਮਦਮੀ ਟਕਸਾਲ ਦੇ ਸਥਾਪਨਾ ਦਿਵਸ ਸਮਾਗਮਾਂ ‘ਚ ਸ਼ਾਮਿਲ ਹੋਣ ਪੁੱਜੇ ਹੋਏ ਸਨ।

Previous Post

ਪੀਐਮ ਮੋਦੀ ਅੱਜ ਅੰਮ੍ਰਿਤ ਮਹੋਤਸਵ ਨੂੰ ਲੈ ਕੇ ਕਰਨਗੇ ਮੀਟਿੰਗ, ਸਾਰੇ ਸੂਬਿਆਂ ਦੇ ਮੁੱਖ ਮੰਤਰੀ ਹੋਣਗੇ ਮੌਜੂਦ |

Next Post

ISRO ਦਾ ਨਵਾਂ ਰਾਕੇਟ SSLV-D1 ਸ਼੍ਰੀਹਰਿਕੋਟਾ ਸਪੇਸ ਸੈਂਟਰ ਤੋਂ ਲਾਂਚ |

Next Post
ISRO ਦਾ ਨਵਾਂ ਰਾਕੇਟ SSLV-D1 ਸ਼੍ਰੀਹਰਿਕੋਟਾ ਸਪੇਸ ਸੈਂਟਰ ਤੋਂ ਲਾਂਚ |

ISRO ਦਾ ਨਵਾਂ ਰਾਕੇਟ SSLV-D1 ਸ਼੍ਰੀਹਰਿਕੋਟਾ ਸਪੇਸ ਸੈਂਟਰ ਤੋਂ ਲਾਂਚ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers