RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਇਕ ਵਿਧਾਇਕ-ਇਕ ਪੈਨਸ਼ਨ ਸੰਬੰਧੀ ਨੋਟੀਫ਼ਿਕੇਸ਼ਨ ਜਾਰੀ |

Jass Grewal by Jass Grewal
August 14, 2022
in ਪੰਜਾਬ, ਰਾਜਨੀਤੀ
Reading Time: 1 min read
0 0
0

ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕਾਂ ਨੂੰ ਕੇਵਲ ਇਕੋ ਵਾਰ ਦੀ (5 ਸਾਲ) ਪੈਨਸ਼ਨ ਦੇਣ ਸੰਬੰਧੀ ਨੋਟੀਫਿਕੇਸ਼ਨ ਰਾਜਪਾਲ ਵਲੋਂ ਮਨਜ਼ੂਰੀ ਦੇਣ ਦੇ ਬਾਅਦ ਜਾਰੀ ਕਰ ਦਿੱਤਾ ਹੈ | ਪੰਜਾਬ ਵਿਧਾਨ ਸਭਾ ਨੇ ‘ਪੰਜਾਬ ਸਟੇਟ ਲੈਜਿਸਲੇਚਰ ਮੈਂਬਰ ਸੋਧ ਬਿੱਲ ਲੰਘੀ 30 ਜੂਨ 2022 ਨੂੰ ਪਾਸ ਕਰ ਦਿੱਤਾ ਸੀ | ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ‘ਇਕ ਵਿਧਾਇਕ, ਇਕ ਪੈਨਸ਼ਨ’ ਸਕੀਮ ਦਾ ਨੋਟੀਫਿਕੇਸ਼ਨ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਮ ਆਦਮੀ ਸਰਕਾਰ ਦੀ ਇਕ ਨਿਮਾਣੀ ਜਿਹੀ ਪਹਿਲ ਹੈ | ਇੱਥੇ ਜਾਰੀ ਬਿਆਨ ‘ਚ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਨੇ ਵਰਗ ਰਹਿਤ ਲੋਕਤੰਤਰ ਦੀ ਕਲਪਨਾ ਕੀਤੀ ਸੀ, ਜਿੱਥੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਲੋਕਾਂ ਦੇ ਅਸਲ ਸੇਵਕ ਵਜੋਂ ਕੰਮ ਕਰਨਗੇ | ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਪਿਛਲੇ 75 ਸਾਲਾਂ ‘ਚ ਇਹ ਚੁਣੇ ਹੋਏ ਨੁਮਾਇੰਦੇ ਸਰਕਾਰੀ ਖਜ਼ਾਨੇ ‘ਚੋਂ ਵੱਡੀਆਂ ਤਨਖਾਹਾਂ ਅਤੇ ਪੈਨਸ਼ਨਾਂ ਲੈ ਕੇ ਰਾਜਨੀਤਿਕ ਅਧਿਕਾਰੀ ਬਣ ਗਏ ਹਨ | ਇਨ੍ਹਾਂ ਆਗੂਆਂ ਨੂੰ ਦਿੱਤੀ ਜਾਣ ਵਾਲੀ ਇਸ ਸਹੂਲਤ ਦਾ ਸਾਰਾ ਬੋਝ ਕਰਦਾਤਾਵਾਂ ‘ਤੇ ਪੈਂਦਾ ਹੈ ਕਿਉਂਕਿ ਲੋਕਾਂ ਦਾ ਪੈਸਾ ਲੋਕ ਭਲਾਈ ਲਈ ਵਰਤਣ ਦੀ ਬਜਾਏ ਇਨ੍ਹ•ਾਂ ਆਗੂਆਂ ਨੂੰ ਕਈ-ਕਈ ਪੈਨਸ਼ਨਾਂ ਦੇਣ ‘ਤੇ ਬਰਬਾਦ ਕੀਤਾ ਜਾ ਰਿਹਾ ਹੈ | ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਕਾਰ ਦਾ ਇਤਿਹਾਸਕ ਫੈਸਲਾ ਹੈ, ਜੋ ਭਾਰਤੀ ਸਿਆਸੀ ਪ੍ਰਣਾਲੀ ‘ਚ ਕ੍ਰਾਂਤੀ ਅਤੇ ਸੁਧਾਰ ਲਿਆਵੇਗਾ | ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਸਰਕਾਰ ਦੀ ਮਹਾਨ ਸੁਤੰਤਰਤਾ ਸੈਨਾਨੀਆਂ ਅਤੇ ਭਾਰਤੀ ਸੁਤੰਤਰਤਾ ਸੰਗਰਾਮ ਦੇ ਮਹਾਨ ਨਾਇਕਾਂ ਨੂੰ ਵੀ ਨਿਮਾਣੀ ਜਿਹੀ ਸ਼ਰਧਾਂਜਲੀ ਹੈ | ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਨਾਲ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ 100 ਕਰੋੜ ਰੁਪਏ ਦੀ ਬੱਚਤ ਹੋਵੇਗੀ |

Previous Post

ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮ ਅੱਜ ਤੋਂ ਤਿੰਨ ਦਿਨਾਂ ਦੀ ਹੜਤਾਲ ‘ਤੇ ।

Next Post

ਪੰਜਾਬ ‘ਚ 10 ਕੀਟਨਾਸ਼ਕਾਂ ਦੀ ਵਰਤੋਂ ‘ਤੇ ਪਾਬੰਦੀ |

Next Post
ਪੰਜਾਬ ‘ਚ 10 ਕੀਟਨਾਸ਼ਕਾਂ ਦੀ ਵਰਤੋਂ ‘ਤੇ ਪਾਬੰਦੀ |

ਪੰਜਾਬ 'ਚ 10 ਕੀਟਨਾਸ਼ਕਾਂ ਦੀ ਵਰਤੋਂ 'ਤੇ ਪਾਬੰਦੀ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers