RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਵੀਕੇ ਭਾਵਰਾ ‘ਤੇ ਪੰਜਾਬ ਸਰਕਾਰ ਵਿਚਕਾਰ ਵਿਵਾਦ ਵਧਣ ਦਾ ਖਦਸ਼ਾ |

Jass Grewal by Jass Grewal
September 8, 2022
in ਪੰਜਾਬ
Reading Time: 1 min read
0 0
0

ਵੀਕੇ ਭਾਵਰਾ ਦੇ ਦੋ ਮਹੀਨਿਆਂ ਦੀ ਛੁੱਟੀ ‘ਤੇ ਜਾਣ ਕਾਰਨ ਸੂਬਾ ਸਰਕਾਰ ਨੇ ਗੌਰਵ ਯਾਦਵ ਨੂੰ ਉਨ੍ਹਾਂ ਦੀ ਥਾਂ ‘ਤੇ ਕਾਰਜਕਾਰੀ ਡੀਜੀਪੀ ਬਣਾਇਆ ਸੀ ਅਤੇ ਸਰਕਾਰ ਉਨ੍ਹਾਂ ਨੂੰ ਇਸ ਅਹੁਦੇ ‘ਤੇ ਬਰਕਰਾਰ ਰੱਖਣਾ ਚਾਹੁੰਦੀ ਸੀ। ਨਿਯਮਾਂ ਮੁਤਾਬਕ ਡੀਜੀਪੀ ਨੂੰ ਦੋ ਸਾਲ ਤੋਂ ਪਹਿਲਾਂ ਨਹੀਂ ਹਟਾਇਆ ਜਾ ਸਕਦਾ ਪਰ ਸਰਕਾਰ ਨੇ ਅਜਿਹਾ ਕੀਤਾ ਅਤੇ ਵੀਕੇ ਭਾਵਰਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ।

ਹੁਣ ਵੀਕੇ ਭਾਵਰਾ ਨੇ ਗ੍ਰਹਿ ਵਿਭਾਗ ਵੱਲੋਂ ਉਨ੍ਹਾਂ ਨੂੰ ਜਾਰੀ ਨੋਟਿਸ ਦਾ ਜਵਾਬ ਦੇ ਕੇ ਇਹ ਵਿਵਾਦ ਫਿਰ ਛੇੜ ਦਿੱਤਾ ਹੈ। ਖਾਸ ਤੌਰ ‘ਤੇ ਜਦੋਂ ਨੋਟਿਸ ਦਾ ਸਿੱਧਾ ਜਵਾਬ ਦੇਣ ਦੀ ਬਜਾਏ ਉਸ ਨੇ ਸਰਕਾਰ ‘ਤੇ ਹੀ 25 ਸਵਾਲਾਂ ਦੀ ਭੜਾਸ ਕੱਢੀ ਹੈ ਤੇ ਆਪਣੇ ‘ਤੇ ਲੱਗੇ ਦੋਸ਼ਾਂ ਦਾ ਰਿਕਾਰਡ ਦੇਣ ਲਈ ਕਿਹਾ ਹੈ। ਹਾਲਾਂਕਿ ਉਸ ਦੇ ਜਵਾਬ ਦਾ ਵੇਰਵਾ ਨਹੀਂ ਮਿਲ ਸਕਿਆ ਪਰ ਮਾਹਿਰਾਂ ਦਾ ਕਹਿਣਾ ਹੈ ਕਿ ਵਿਵਾਦ ਅਜੇ ਖ਼ਤਮ ਨਹੀਂ ਹੋਇਆ ਹੈ।

Previous Post

ਕਾਂਗਰਸ ਨੇਤਾਵਾਂ ਵਲੋਂ ‘ਭਾਰਤ ਜੋੜੋ ਯਾਤਰਾ’ ਦੇ ਦੂਜੇ ਦਿਨ ਦੀ ਸ਼ੁਰੂਆਤ|

Next Post

ਮਹਾਰਾਣੀ ਐਲਿਜ਼ਾਬੈਥ-II ਦਾ ਦੇਹਾਂਤ, ਚਾਰਲਸ ਬਣੇ ਨਵੇਂ ਰਾਜਾ |

Next Post
ਮਹਾਰਾਣੀ ਐਲਿਜ਼ਾਬੈਥ-II ਦਾ ਦੇਹਾਂਤ, ਚਾਰਲਸ ਬਣੇ ਨਵੇਂ ਰਾਜਾ |

ਮਹਾਰਾਣੀ ਐਲਿਜ਼ਾਬੈਥ-II ਦਾ ਦੇਹਾਂਤ, ਚਾਰਲਸ ਬਣੇ ਨਵੇਂ ਰਾਜਾ |

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers