RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਦੇਸ਼

ਜੇਲ੍ਹ ’ਚ ‘ਐਸ਼’ ਦੀ ਜ਼ਿੰਦਗੀ ਫਰਮਾ ਰਹੇ ‘ਆਪ’ ਦੇ ਵੱਡੇ ਨੇਤਾ, ਸਾਹਮਣੇ ਆਈਆਂ ਹੈਰਾਨੀਜਨਕ ਤਸਵੀਰਾਂ

ਜੇਲ੍ਹ ’ਚ 'ਐਸ਼' ਦੀ ਜ਼ਿੰਦਗੀ ਫਰਮਾ ਰਹੇ ‘ਆਪ’ ਦੇ ਵੱਡੇ ਨੇਤਾ, ਸਾਹਮਣੇ ਆਈਆਂ ਹੈਰਾਨੀਜਨਕ ਤਸਵੀਰਾਂ

Jass Grewal by Jass Grewal
November 19, 2022
in ਦੇਸ਼, ਰਾਜਨੀਤੀ
0 0
0
ਜੇਲ੍ਹ ’ਚ ‘ਐਸ਼’ ਦੀ ਜ਼ਿੰਦਗੀ ਫਰਮਾ ਰਹੇ ‘ਆਪ’ ਦੇ ਵੱਡੇ ਨੇਤਾ, ਸਾਹਮਣੇ ਆਈਆਂ ਹੈਰਾਨੀਜਨਕ ਤਸਵੀਰਾਂ

ਨਵੀਂ ਦਿੱਲੀ: ਮਨੀ ਲਾਂਡਰਿੰਗ ਮਾਮਲੇ ’ਚ ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦਾ ਇਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਦਰਅਸਲ ਤਿਹਾੜ ਜੇਲ੍ਹ ’ਚ ਬੰਦ ਸਤੇਂਦਰ ਜੈਨ ਮਾਲਸ਼ ਕਰਵਾਉਂਦੇ ਹੋਏ ਨਜ਼ਰ ਆ ਰਹੇ ਹਨ, ਜਿਸ ਦਾ ਸੀ. ਸੀ. ਟੀ. ਵੀ. ਫੁਟੇਜ਼ ਸਾਹਮਣੇ ਆਇਆ ਹੈ। ਜੇਲ੍ਹ ਦੇ ਸੈੱਲ ’ਚ ਲੱਗੇ ਸੀ. ਸੀ. ਟੀ. ਵੀ. ’ਚ ਸਤੇਂਦਰ ਜੈਨ ਦੀ ਮਾਲਸ਼ ਕਰਵਾਉਂਦਿਆਂ ਦੀਆਂ ਤਸਵੀਰਾਂ ਕੈਦ ਹਨ। ਦੱਸ ਦੇਈਏ ਕਿ ਇਨਫੋਰਸਮੈਟ ਡਾਇਰੈਕਟੋਰੇਟ (ਈਡੀ) ਨੇ ਕੁਝ ਸਮਾਂ ਪਹਿਲਾਂ ਦੋਸ਼ ਲਾਇਆ ਸੀ ਕਿ ਤਿਹਾੜ ਜੇਲ੍ਹ ’ਚ ਸਤੇਂਦਰ ਜੈਨ ਨੂੰ VIP ਟ੍ਰੀਟਮੈਂਟ ਮਿਲ ਰਿਹਾ ਹੈ।

ਵੀਡੀਓ ’ਚ ਵੇਖਿਆ ਜਾ ਸਕਦਾ ਹੈ ਕਿ ਸਤੇਂਦਰ ਜੈਨ ਬੈੱਡ ’ਤੇ ਆਰਾਮ ਨਾਲ ਲੇਟੇ ਹੋਏ ਹਨ ਜਦਕਿ ਇਕ ਸ਼ਖ਼ਸ ਉਨ੍ਹਾਂ ਦੇ ਪੈਰਾਂ ਅਤੇ ਸਿਰ ਦੀ ਮਾਲਸ਼ ਕਰ ਰਿਹਾ ਹੈ। ਇੰਨਾ ਹੀ ਨਹੀਂ ਜੈਨ ਦੇ ਕਮਰੇ ਵਿਚ ਬਿਸਲਰੀ ਪਾਣੀ ਵਾਲੀਆਂ ਬੋਤਲਾਂ ਵੀ ਵਿਖਾਈ ਦੇ ਰਹੀਆਂ ਹਨ। ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਜੇਲ੍ਹ ’ਚ ਉਨ੍ਹਾਂ ਨੂੰ ਕਿਸ ਤਰ੍ਹਾਂ ਦਾ ੜੀਫ ਟ੍ਰੀਟਮੈਂਟ ਮਿਲ ਰਿਹਾ ਹੈ। ਇਹ ਵੀਡੀਓ 13 ਸਤੰਬਰ 2022 ਦਾ ਦੱਸਿਆ ਜਾ ਰਿਹਾ ਹੈ। ਤਿਹਾੜ ਜੇਲ੍ਹ ਦੇ ਸੈੱਲ-4 ਬਲਾਕ-ਏ ਦੀ ਇਹ ਸੀ. ਸੀ. ਟੀ. ਵੀ. ਫੁਟੇਜ਼ ਹੈ। ਈਡੀ ਨੇ ਤਿਹਾੜ ਤੋਂ ਸਤੇਂਦਰ ਜੈਨ ਨੂੰ ਮਾਲਸ਼ ਕਰਵਾਉਂਦਿਆਂ ਦੀ ਵੀਡੀਓ ਫੁਟੇਜ਼ ਲਈ ਸੀ, ਜੋ ਹੁਣ ਸਾਰਿਆਂ ਦੇ ਸਾਹਮਣੇ ਹੈ।

ਦੱਸਣਯੋਗ ਹੈ ਕਿ ਇਸ ਮਾਮਲੇ ’ਚ ਉਪ ਰਾਜਪਾਲ ਦੇ ਹੁਕਮ ਦੇ ਇਕ ਜਾਂਚ ਕਮੇਟੀ ਗਠਿਤ ਕੀਤੀ ਗਈ ਅਤੇ ਇਸ ਸਿਲਸਿਲੇ ਵਿਚ ਜੇਲ ਨੰਬਰ-7 ਦੇ ਸੁਪਰਡੈਂਟ ਅਜਿਤ ਸਮੇਤ 58 ਲੋਕਾਂ ਦਾ ਟਰਾਂਸਫ਼ਰ ਕੀਤਾ ਗਿਆ ਸੀ। ਉੱਥੇ ਹੀ ਇਸ ਤੋਂ ਪਹਿਲਾਂ ਜੈਨ ਦੀ ਜ਼ਮਾਨਤ ਅਰਜ਼ੀ ਵੀਰਵਾਰ ਨੂੰ ਖਾਰਜ ਕਰ ਦਿੱਤੀ ਗਈ। ਈਡੀ ਦੇ ਵਕੀਲ ਨੇ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਜੈਨ ਨੇ ਦਿੱਲੀ ’ਚ ਸਿਹਤ ਮੰਤਰੀ ਦੇ ਰੂਪ ਵਿਚ ਕੰਮ ਕੀਤਾ ਹੈ ਅਤੇ ਜੇਲ੍ਹ ਤੋਂ ਬਾਹਰ ਆਉਣ ’ਤੇ ਉਹ ਜਾਅਲੀ ਦਸਤਾਵੇਜ਼ ਪ੍ਰਾਪਤ ਕਰਨ, ਡਾਕਟਰਾਂ ਅਤੇ ਜੇਲ੍ਹ ਅਧਿਕਾਰੀਆਂ ਨੂੰ ਪ੍ਰਭਾਵਿਤ ਕਰਨ ਦਾ ਪ੍ਰਬੰਧਨ ਕਰ ਸਕਦੇ ਹਨ।

 

Tags: Delhi NewsNational News
Previous Post

ਭਾਰਤੀ ਟੀਮ ਦੇ ਵਿਸ਼ਵ ਕੱਪ ਹਾਰਨ ਤੋਂ ਬਾਅਦ BCCI ਨੇ ਲਿਆ ਵੱਡਾ ਫੈਸਲਾ, ਕ੍ਰਿਕਟਰ ਵੀ ਕਰਤੇ ਹੈਰਾਨ

Next Post

ਸਤੇਂਦਰ ਦੀ ਲੀਕ ਵੀਡੀਓ ਮਾਮਲੇ ‘ਤੇ ਪਿਆ ਭੜਥੂ, ਸਿਸੋਦੀਆ ਨੇ ਦੇ ਦਿੱਤਾ ਵੱਡਾ ਬਿਆਨ

Next Post
ਸਤੇਂਦਰ ਦੀ ਲੀਕ ਵੀਡੀਓ ਮਾਮਲੇ ‘ਤੇ ਪਿਆ ਭੜਥੂ, ਸਿਸੋਦੀਆ ਨੇ ਦੇ ਦਿੱਤਾ ਵੱਡਾ ਬਿਆਨ

ਸਤੇਂਦਰ ਦੀ ਲੀਕ ਵੀਡੀਓ ਮਾਮਲੇ 'ਤੇ ਪਿਆ ਭੜਥੂ, ਸਿਸੋਦੀਆ ਨੇ ਦੇ ਦਿੱਤਾ ਵੱਡਾ ਬਿਆਨ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers