RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਹਥਿਆਰਾਂ ਨੂੰ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਸਖ਼ਤ, ਪ੍ਰਧਾਨ ਮੰਤਰੀ ਖ਼ਿਲਾਫ ਦਰਜ ਹੋਈ FIR

ਹਥਿਆਰਾਂ ਨੂੰ ਨੱਥ ਪਾਉਣ ਲਈ ਪੁਲਿਸ ਪ੍ਰਸ਼ਾਸਨ ਸਖ਼ਤ, ਪ੍ਰਧਾਨ ਮੰਤਰੀ ਖ਼ਿਲਾਫ ਦਰਜ ਹੋਈ FIR

Jass Grewal by Jass Grewal
November 23, 2022
in ਪੰਜਾਬ
Reading Time: 1 min read
0 0
0

ਮੋਗਾ: ਇਸ ਵੇਲੇ ਦੀ ਵੱਡੀ ਖ਼ਬਰ ਮੋਗਾ ਤੋਂ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਗੰਨ ਕਲਚਰ ਵਿਰੁੱਧ ਸਖ਼ਤੀ ਵਰਤਦਿਆਂ ਮੋਗਾ ਪੁਲਿਸ ਨੇ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰ ਲਈ ਹੈ। ਜਾਣਕਾਰੀ ਮੁਤਾਬਕ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਅਸਲੇ ਨਾਲ ਫ਼ੋਟੋ ਪਾਈ ਸੀ। ਇਸ ‘ਤੇ ਕਾਰਵਾਈ ਕਰਦਿਆਂ ਥਾਣਾ ਧਰਮਕੋਟ ਵਿਚ ਬਾਜੇਕੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਭਗਵੰਤ ਸਿੰਘ ਉਰਫ਼ ਬਾਜੇਕੇ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦਾ ਹੈ। ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਫ਼ੋਟੋ ਪਾਉਣ ਤੋਂ ਬਾਅਦ ਉਸ ਖ਼ਿਲਾਫ਼ ਧਰਮਕੋਟ ਥਾਣੇ ਵਿਚ ਆਈ. ਪੀ. ਸੀ. ਦੀ ਧਾਰਾ 188 ਤਹਿਤ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਥੇ ਦਸਣਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਵਿਚ ਵਿਖਾਂਈ ਦੇ ਰਹੀ ਹੈ ਅਤੇ ਅਸਲੇ ਨੂੰ ਪ੍ਰੋਮੋਟ ਕਰਨ ਵਾਲਿਆਂ ‘ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

Tags: Gun CulturePunjab News
Previous Post

ਗੰਨ ਕਲਚਰ ਦੇ ਖ਼ਾਤਮੇ ਲਈ ‘ਆਪ’ ਵਿਧਾਇਕ ਦਾ ਵੱਡਾ ਕਦਮ, ਘਰ ਬਾਹਰ ਲਗਾਏ ਪੋਸਟਰ

Next Post

ਪ੍ਰਧਾਨ ਮੰਤਰੀ ਮੋਦੀ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਦਾ ਪਰਦਾਫਾਸ਼, ਮਿਲਿਆ ਇਕ ਹੋਰ ਮੈਸੇਜ, ਸੁਰੱਖਿਆ ਏਜੰਸੀਆਂ ਅਲਰਟ

Next Post
ਪ੍ਰਧਾਨ ਮੰਤਰੀ ਮੋਦੀ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਦਾ ਪਰਦਾਫਾਸ਼, ਮਿਲਿਆ ਇਕ ਹੋਰ ਮੈਸੇਜ, ਸੁਰੱਖਿਆ ਏਜੰਸੀਆਂ ਅਲਰਟ

ਪ੍ਰਧਾਨ ਮੰਤਰੀ ਮੋਦੀ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਦਾ ਪਰਦਾਫਾਸ਼, ਮਿਲਿਆ ਇਕ ਹੋਰ ਮੈਸੇਜ, ਸੁਰੱਖਿਆ ਏਜੰਸੀਆਂ ਅਲਰਟ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers