RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਜੈਕਾਰਿਆਂ ਨਾਲ ਗੂੰਜ ਉਠੀ ਗੁਰੂ ਨਗਰੀ, ਅੰਮ੍ਰਿਤਪਾਲ ਸਿੰਘ ਦੀ ਖਾਲਸਾ ਵਹੀਰ ਯਾਤਰਾ ‘ਚ ਹੋਇਆ ਵੱਡਾ ਇਕੱਠ

ਜੈਕਾਰਿਆਂ ਨਾਲ ਗੂੰਜ ਉਠੀ ਗੁਰੂ ਨਗਰੀ, ਅੰਮ੍ਰਿਤਪਾਲ ਸਿੰਘ ਦੀ ਖਾਲਸਾ ਵਹੀਰ ਯਾਤਰਾ ‘ਚ ਹੋਇਆ ਵੱਡਾ ਇਕੱਠ

Jass Grewal by Jass Grewal
November 23, 2022
in ਪੰਜਾਬ
0 0
0
ਜੈਕਾਰਿਆਂ ਨਾਲ ਗੂੰਜ ਉਠੀ ਗੁਰੂ ਨਗਰੀ, ਅੰਮ੍ਰਿਤਪਾਲ ਸਿੰਘ ਦੀ ਖਾਲਸਾ ਵਹੀਰ ਯਾਤਰਾ ‘ਚ ਹੋਇਆ ਵੱਡਾ ਇਕੱਠ

ਅੰਮ੍ਰਿਤਸਰਃ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅੰਮ੍ਰਿਤਸਰ ਤੋਂ ਅੱਜ ਖਾਲਸਾ ਵਹੀਰ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਯਾਤਰਾ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਤੱਕ ਹੋਵੇਗੀ। ਵਹੀਰ ਯਾਤਰਾ ਦੇ 13 ਪੜ੍ਹਾਅ ਹੋਣਗੇ। ਸ੍ਰੀ ਹਰਿਮੰਦਰ ਸਾਹਿਬ ਤੋਂ ਅ੍ਰੰਮਿਤਪਾਲ ਪਾਲ ਸਿੰਘ ਨੇ ਸਮਰਥਕਾਂ ਦੇ ਭਾਰੀ ਇਕੱਠ ਨਾਲ ਖਾਲਸਾ ਵਹੀਰ ਯਾਤਰਾ ਦੀ ਸ਼ੁਰੂਆਤ ਕੀਤੀ।

ਇਸ ਦੌਰਾਨ ਭਾਰੀ ਗਿਣਤੀ ‘ਚ ਸਮਰਥਕਾਂ ਦਾ ਹਜੂਮ ਇਕੱਠਾ ਹੋਇਆ। 13 ਪੜ੍ਹਾਵਾਂ ‘ਤੇ ਅੰਮ੍ਰਿਤ ਸੰਚਾਰ ਤੋਂ ਬਾਅਦ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਹੀਰ ਯਾਤਰਾ ਪਹੁੰਚੇਗੀ। ਉਥੇ ਹੀ ਭਾਈ ਅੰਮ੍ਰਿਤਪਾਲ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੋਈ ਵੀ ਵਿਅਕਤੀ ਇਸ ਖਾਲਸਾ ਵਹੀਰ ਦੇ ਵਿੱਚ ਸ਼ਾਮਿਲ ਹੋ ਸਕਦਾ ਹੈ ਅਤੇ ਕੋਈ ਵੀ ਧਰਮ ਦਾ ਵਿਅਕਤੀ ਹੋਵੇ ਉਹ ਵੀ ਇਸ ਖਾਲਸਾ ਵਹੀਰ ਵਿਚ ਆਪਣੀ ਸ਼ਕਤੀ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਖਾਲਸਾ ਵਹੀਰ ਪੰਜਾਬ ਦੇ ਨਾਲ ਪੰਜਾਬ ਦੇ ਹੋਰ ਸੂਬਿਆਂ ਤੋਂ ਬਾਹਰ ਵੀ ਜਾ ਕੇ ਆਪਣਾ ਪ੍ਰਚਾਰ ਕਰੇਗੀ। ਸਰਕਾਰ ਅਤੇ ਪ੍ਰਸ਼ਾਸਨ ‘ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜਾਣ-ਬੁੱਝ ਕੇ ਨੌਜਵਾਨਾਂ ਉੱਤੇ ਤਸ਼ੱਦਦ ਢਾਹੁਣ ਦੀ ਤਿਆਰੀ ਕਰ ਰਿਹਾ ਹੈ ਕਿਉਂਕਿ ਉਨ੍ਹਾਂ ਵੱਲੋਂ ਹਥਿਆਰ ਉਨ੍ਹਾਂ ਤੋਂ ਵਾਪਸ ਲੈ ਕੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਐੱਸ. ਜੀ. ਪੀ.ਸੀ. ਦਾ ਧੰਨਵਾਦ ਵੀ ਕੀਤਾ।

ਇਥੇ ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਬੀਤੇ ਕੁਝ ਦਿਨ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਨੌਜਵਾਨਾਂ ਨੂੰ ਖੰਡੇ ਬਾਟੇ ਦੀ ਦਾਤ ਸ਼ਕਾਈ ਗਈ ਸੀ ਅਤੇ ਉਨ੍ਹਾਂ ਨੂੰ ਗੁਰੂ ਸਾਹਮਣੇ ਆਪਣਾ ਸਿਰ ਦੇਣ ਦੀ ਗੱਲ ਕੀਤੀ ਗਈ ਸੀ। ਉਹ ਇਕ ਵਾਰ ਫਿਰ ਤੋਂ ਹੋਣ ਪੁਰਾਤਨ ਢੰਗ ਦੇ ਨਾਲ ਖਾਲਸਾ ਵਹੀਰ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਹ ਵਹੀਰ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਜਾ ਕੇ ਸੰਪੰਨ ਹੋਵੇਗੀ ਅਤੇ ਅੰਮ੍ਰਿਤਪਾਲ ਸਿੰਘ ਦੇ ਕਹਿਣ ਦੇ ਮੁਤਾਬਕ ਪੰਜਾਬ ਦੇ ਬਾਕੀ ਹੋਰ ਸੂਬਿਆਂ ਵਿੱਚ ਵੀ ਇਹ ਵਹੀਰ ਸਿੱਖ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।

Tags: Amritpal SinghAmritsar NewsSri Akal Takhat SahibWaris Punjab De
Previous Post

ਪ੍ਰਧਾਨ ਮੰਤਰੀ ਮੋਦੀ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਦਾ ਪਰਦਾਫਾਸ਼, ਮਿਲਿਆ ਇਕ ਹੋਰ ਮੈਸੇਜ, ਸੁਰੱਖਿਆ ਏਜੰਸੀਆਂ ਅਲਰਟ

Next Post

Viral Couple ’ਤੇ ਦਰਜ ਹੋਇਆ ਪਰਚਾ, ਪੁਲਿਸ ਦਾ ਐਕਸ਼ਨ, ਜਾਣੋ ਵਜ੍ਹਾ!

Next Post
Viral Couple ’ਤੇ ਦਰਜ ਹੋਇਆ ਪਰਚਾ, ਪੁਲਿਸ ਦਾ ਐਕਸ਼ਨ, ਜਾਣੋ ਵਜ੍ਹਾ!

Viral Couple ’ਤੇ ਦਰਜ ਹੋਇਆ ਪਰਚਾ, ਪੁਲਿਸ ਦਾ ਐਕਸ਼ਨ, ਜਾਣੋ ਵਜ੍ਹਾ!

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers