RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

Viral Couple ’ਤੇ ਦਰਜ ਹੋਇਆ ਪਰਚਾ, ਪੁਲਿਸ ਦਾ ਐਕਸ਼ਨ, ਜਾਣੋ ਵਜ੍ਹਾ!

Viral Couple ’ਤੇ ਦਰਜ ਹੋਇਆ ਪਰਚਾ, ਪੁਲਿਸ ਦਾ ਐਕਸ਼ਨ, ਜਾਣੋ ਵਜ੍ਹਾ!

Jass Grewal by Jass Grewal
November 23, 2022
in ਪੰਜਾਬ
Reading Time: 1 min read
0 0
0

ਜਲੰਧਰ: ਗੰਨ ਕਲਚਰ ‘ਤੇ ਨਕੇਲ ਕੱਸਣ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਇਸ ਮਾਮਲੇ ‘ਚ ਜਲੰਧਰ ਦੀ ਫੇਮਸ ਕੁੱਲੜ ਪੀਜ਼ਾ ਵਾਲੀ ਜੋੜੀ ‘ਤੇ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਸ਼ਹਿਰ ਦੇ ਕੁੱਲੜ ਪੀਜ਼ਾ ਵਜੋਂ ਜਾਣੀ ਜਾਂਦੀ ਜੋੜੀ ਦੀ ਕਿਸੇ ਪੰਜਾਬੀ ਗੀਤ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਉਹ ਹਥਿਆਰਾਂ ਨਾਲ ਵੀਡੀਓ ਸ਼ੂਟ ਕਰਦੇ ਵਿਖਾਈ ਦੇ ਰਹੇ ਹੈ ਅਤੇ ਬੰਦੂਕਾਂ ਨੂੰ ਪ੍ਰੋਮੋਟ ਕਰ ਰਹੇ ਹੈ ਜਿਸ ਤੋਂ ਬਾਅਦ ਪੁਲਿਸ ਨੇ ਪਤੀ-ਪਤਨੀ ਖਿਲਾਫ ਧਾਰਾ 188 ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਿਸ ‘ਚ ਇਹ ਜੋੜਾ ਹੱਥ ‘ਚ ਰਾਈਫਲ ਫੜ ਕੇ ਪੰਜਾਬੀ ਗੀਤ ‘ਤੇ ਵੀਡੀਓ ਬਣਾ ਰਿਹਾ ਸੀ।

ਦੱਸ ਦੇਈਏ ਕਿ 6 ਦਿਨ ਪਹਿਲਾਂ ਦੋਵਾਂ ਨੇ ਹੱਥ ਵਿਚ ਰਾਈਫਲ ਫੜ ਕੇ ਪੰਜਾਬੀ ਗੀਤ ‘ਤੇ ਵੀਡੀਓ ਬਣਾਈ ਗਈ ਸੀ। ਇਸ ਤੋਂ ਬਾਅਦ ਇਹ ਵੀਡੀਓ ਇੰਟਰਨੈੱਟ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਿਲ੍ਹਆਂ ਦੇ ਡੀਸੀਜ਼ ਨੂੰ ਆਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵਿਅਕਤੀ ਹਥਿਆਰਾਂ ਦਾ ਪ੍ਰਚਾਰ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਬਾਵਜੂਦ ਲੋਕ ਹਥਿਆਰਾਂ ਨਾਲ ਫੋਟੋਆਂ ਖਿੱਚਣ ਜਾਂ ਵੀਡੀਓ ਬਣਾਉਣ ਤੇ ਇੰਟਰਨੈੱਟ ਮੀਡੀਆ ‘ਤੇ ਪੋਸਟ ਕਰਨ ਤੋਂ ਪਿੱਛੇ ਨਹੀਂ ਹਟ ਰਹੇ।

Tags: JalandharJalandhar Newspunjabi news
Previous Post

ਜੈਕਾਰਿਆਂ ਨਾਲ ਗੂੰਜ ਉਠੀ ਗੁਰੂ ਨਗਰੀ, ਅੰਮ੍ਰਿਤਪਾਲ ਸਿੰਘ ਦੀ ਖਾਲਸਾ ਵਹੀਰ ਯਾਤਰਾ ‘ਚ ਹੋਇਆ ਵੱਡਾ ਇਕੱਠ

Next Post

ਸੂਟਕੇਸ ‘ਚ ਲਾਸ਼… ਹੋਏ ਟੁਕੜੇ-ਟੁਕੜੇ!  ਸਿਰਫ਼ ਸ਼ਰਧਾ ਹੀ ਨਹੀਂ, ਇਹ ਵੀ ਹਨ ਦਿਲ ਦਹਿਲਾ ਦੇਣ ਵਾਲੇ 5 ਘਾਤਕ ਕਤਲ

Next Post
ਸੂਟਕੇਸ ‘ਚ ਲਾਸ਼… ਹੋਏ ਟੁਕੜੇ-ਟੁਕੜੇ!  ਸਿਰਫ਼ ਸ਼ਰਧਾ ਹੀ ਨਹੀਂ, ਇਹ ਵੀ ਹਨ ਦਿਲ ਦਹਿਲਾ ਦੇਣ ਵਾਲੇ 5 ਘਾਤਕ ਕਤਲ

ਸੂਟਕੇਸ 'ਚ ਲਾਸ਼… ਹੋਏ ਟੁਕੜੇ-ਟੁਕੜੇ!  ਸਿਰਫ਼ ਸ਼ਰਧਾ ਹੀ ਨਹੀਂ, ਇਹ ਵੀ ਹਨ ਦਿਲ ਦਹਿਲਾ ਦੇਣ ਵਾਲੇ 5 ਘਾਤਕ ਕਤਲ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers