RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਵਿਵਾਦਾਂ ‘ਚ ਆਈ Dastan-E-Sirhind, SGPC ਨੇ ਲਿਆ ਸਖ਼ਤ ਐਕਸ਼ਨ

ਵਿਵਾਦਾਂ 'ਚ ਆਈ Dastan-E-Sirhind, SGPC ਨੇ ਲਿਆ ਸਖ਼ਤ ਐਕਸ਼ਨ

Jass Grewal by Jass Grewal
November 24, 2022
in ਪੰਜਾਬ
Reading Time: 1 min read
0 0
0

Punjabi Animated Film ‘Dastan-E-Sirhind’ (ਦਾਸਤਾਨ-ਏ-ਸਰਹਿੰਦ) ਰਿਲੀਜ਼ ਹੋਣ ਤੋਂ ਪਹਿਲਾਂ ਹੀ ਸਰੁਖੀਆਂ ਵਿਚ ਆ ਗਈ ਹੈ।  ਵਿਵਾਦਾਂ ਦੇ ਚੱਲਦੇ ਸੁਰਖੀਆਂ ਵਿੱਚ ਹੈ। ਵਿਵਾਦਾਂ ‘ਚ ਚਲ ਰਹੀ ਇਸ ਫ਼ਿਲਮ ਨੂੰ ਲੈਕੇ ਖ਼ਬਰ ਇਹ ਸਾਹਮਣੇ ਆਈ ਹੈ ਕਿ ਸ਼੍ਰੋਮਣੀ ਕਮੇਟੀ ਨੇ ਇਸ ਫ਼ਿਲਮ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਹੈ।  ਨਵੀ ਸਿੱਧੂ ਅਤੇ ਮਨਪ੍ਰੀਤ ਬਰਾੜ ਵੱਲੋਂ ਨਿਰਦੇਸ਼ਿਤ ਕੀਤੀ ਗਈ ਫਿਲਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਇਸ ਫਿਲਮ ਨੂੰ ਲੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਹਰਭਜਨ ਸਿੰਘ ਵਕਤਾ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਸਮੀਖਿਆ ਕਰਨ ਬਾਅਦ ਹੀ ਕੋਈ ਫੈਸਲਾ ਕੀਤਾ ਜਾਂਦਾ ਹੈ, ਲਿਹਾਜ਼ਾ ਦਾਸਤਾਨ-ਏ-ਸਰਹੰਦ ਫਿਲਮ ਚਲਾਉਣ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਹੈ। ਦਾਸਤਾਨ-ਏ-ਸਰਹੰਦ ਫਿਲਮ ਦਾ ਮਾਮਲਾ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਰੌਸ਼ਨੀ ਵਿਚ ਸ਼੍ਰੋਮਣੀ ਕਮੇਟੀ ਸੁਚੇਤ ਹੈ।

ਜਾਣਾਕਾਰੀ ਲਈ ਦੱਸ ਦੇਈਏ ਕਿ ਇਸ ਫਿਲਮ ਵਿੱਚ ਅਦਾਕਾਰ ਗੁਰਪ੍ਰੀਤ ਘੁੱਗੀ ਮੁੱਖ ਭੂਮਿਕਾ ਵਿੱਚ ਹਨ। ਇਹ ਫਿਲਮ 2 ਦਸੰਬਰ ਨੂੰ ਰਿਲੀਜ਼ ਹੋਣੀ ਸੀ। ਇਸ ਵਿਚਕਾਰ ਫਿਲਮ ਨੂੰ ਲੈ ਲਗਾਤਾਰ ਵਿਵਾਦ ਦੀ ਸਥਿਤੀ ਬਣੀ ਹੋਈ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਹਾਲ ਹੀ ਫਿਲਮ ਦਾ ਟਰੇਲਰ ਵੀ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ।

Tags: Punjab NewsSGPC
Previous Post

ਵਿਦਿਆਰਥੀਆਂ ਨੂੰ ਟੂਰ ‘ਤੇ ਲਿਜਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਹੁਣ ਕਰਨਾ ਪਊਗਾ ਆਹ ਜ਼ਰੂਰੀ ਕੰਮ

Next Post

ਰਾਜਾ ਵੜਿੰਗ ਨੂੰ ਧਮਕੀਆਂ ਦੇਣਾ ਪਿਆ ਮਹਿੰਗਾ, ਅੰਮ੍ਰਿਤਪਾਲ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਪਰਚਾ ਦਰਜ!

Next Post
ਰਾਜਾ ਵੜਿੰਗ ਨੂੰ ਧਮਕੀਆਂ ਦੇਣਾ ਪਿਆ ਮਹਿੰਗਾ, ਅੰਮ੍ਰਿਤਪਾਲ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਪਰਚਾ ਦਰਜ!

ਰਾਜਾ ਵੜਿੰਗ ਨੂੰ ਧਮਕੀਆਂ ਦੇਣਾ ਪਿਆ ਮਹਿੰਗਾ, ਅੰਮ੍ਰਿਤਪਾਲ ਖਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਪਰਚਾ ਦਰਜ!

Recent News

  • ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦੇ ਦਫਤਰ ਬਾਹਰ ਧਮਾਕਾ
  • ਵਿਧਾਇਕ ਪਠਾਣਮਾਜਰਾ ਦੀਆਂ ਵਧਣਗੀਆਂ ਮੁਸ਼ਕਲਾਂ: ਜਬਰ-ਜਨਾਹ ਤੋਂ ਬਾਅਦ ਹੁਣ ਮਾਈਨਿੰਗ ਤੇ NDPS ਕੇਸਾਂ ‘ਚ ਹੋਵੇਗੀ ਪੁੱਛਗਿੱਛ
  • 11,740 ਦਿਨਾਂ ਦੀ ਦੇਰੀ ਮਾਫ਼: 1992 ਦੇ ਕਤਲ ਕੇਸ ‘ਚ ਜੇਲ੍ਹ ‘ਚ ਬੰਦ ਸ਼ਖਸ ਦੀ ਅਪੀਲ ਮਨਜ਼ੂਰ; ਹਾਈ ਕੋਰਟ ਨੇ ਸਿਸਟਮ ਨੂੰ ਲਗਾਈ ਫਟਕਾਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers