RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਮਨੀਸ਼ ਸਿਸੋਦੀਆ ਦੇ ਇਕ ਬਿਆਨ ਨਾਲ ਭਖਿਆ ਮਾਹੌਲ, ਸਟੇਜ ‘ਤੇ ਲੋਕਾਂ ਸਾਹਮਣੇ ਹੋਈ ਕਿਰਕਰੀ

ਮਨੀਸ਼ ਸਿਸੋਦੀਆ ਦੇ ਇਕ ਬਿਆਨ ਨਾਲ ਭਖਿਆ ਮਾਹੌਲ, ਸਟੇਜ 'ਤੇ ਲੋਕਾਂ ਸਾਹਮਣੇ ਹੋਈ ਕਿਰਕਰੀ

Jass Grewal by Jass Grewal
November 30, 2022
in ਦੇਸ਼, ਰਾਜਨੀਤੀ
Reading Time: 1 min read
0 0
0

ਦਿੱਲੀ: ਦਿੱਲੀ ਵਿੱਚ ਐਮ.ਸੀ.ਡੀ. ਦੀਆਂ ਚੋਣਾਂ ਦਾ ਮਾਹੌਲ ਪੂਰੀ ਤਰ੍ਹਾਂ ਦੇ ਨਾਲ ਗਰਮਾਇਆ ਹੋਇਆ ਹੈ। ਇਸੇ ਦਰਮਿਆਨ ਆਮ ਆਦਮੀ ਪਾਰਟੀ ਅਤੇ ਭਾਜਪਾ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ। ਉਥੇ ਹੀ ਦਿੱਲੀ ਦੇ ਜਮਨਾਪਾਰ ਵਾਰਡ ਨੰਬਰ 210 ਗੀਤਾ ਕਲੋਨੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕੰਵਲਜੀਤ ਕੌਰ ਦੇ ਸਮਰਥਨ ਵਿੱਚ ਲੋਕਾਂ ਨੂੰ ਸੰਬੋਧਨ ਕਰਨ ਲਈ ਦਿੱਲੀ ਦੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਹੁੰਚੇ।  ਜਿੱਥੇ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਬੰਦੀ ਸਿੰਘਾਂ ਦੀ ਲੜਾਈ ਨੂੰ ਗੋਲਮੋਲ ਕਰਦਿਆਂ ਕਿਹਾ ‘ਸਾਡੀ ਲੜਾਈ ਕੂੜੇ ਦੀ ਹੈ’। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਸੁਖਵਿੰਦਰ ਸਿੰਘ ਬੱਬਰ ਨੇ ਸਟੇਜ ‘ਤੇ ਚੜ ਕੇ ਮਨੀਸ਼ ਸਿਸੋਦੀਆ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਲੜਾਈ ਨੂੰ ‘ਕੌਮ ਦੀ ਲੜਾਈ’ ਦੱਸਿਆ ਹੈ।

ਅਕਾਲੀ ਆਗੂ ਬੱਬਰ ਨੇ ਸਟੇਜ ਤੋਂ ਮਨੀਸ਼ ਸਿਸੋਦੀਆ ਦੇ ਸਾਹਮਣੇ ਕਿਹਾ ਆਮ ਆਦਮੀ ਪਾਰਟੀ ਦਾ ਸਹਿਯੋਗ ਪੂਰੀ ਦਿੱਲੀ ਵਿੱਚ ਕੀਤਾ ਜਾਵੇਗਾ ਪਰ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਨਾਲ ਹੀ ਬੱਬਰ ਨੇ ਮਨੀਸ਼ ਸਿਸੋਦੀਆ ਨੂੰ ਚੇਤਾ ਕਰਵਾਉਂਦੇ ਕਿਹਾ ਕਿ ਸਾਡਾ ਇੱਕ ਬੰਦੀ ਸਿੰਘ, ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦਿੱਲੀ ਦੀ ਜੇਲ੍ਹ ਵਿੱਚ ਬੰਦ ਹੈ ਉਨ੍ਹਾਂ ਦੀ ਰਿਹਾਈ ਯਕੀਨੀ ਬਣਾਈ ਜਾਵੇ ਤਾਂ ਹੀ ਉਹਨਾਂ ਦਾ ਸਮਰਥਨ ਐਮ.ਸੀ.ਡੀ. ਦੀਆਂ ਚੋਣਾਂ ਵਿਚ ਕੀਤਾ ਜਾਵੇਗਾ।

ਇਥੇ ਦਸ ਦਈਏ ਕਿ ਦਿੱਲੀ ਵਿੱਚ ਐਮ.ਸੀ.ਡੀ. ਦੀਆਂ ਚੋਣਾਂ ਨੂੰ ਲੈਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਆਹਮੋ-ਸਾਹਮਣੇ ਹੈ। ਇਸ ਵਿਚਕਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਲੀ ਵਿੱਚ ਐਮ.ਸੀ.ਡੀ. ਦੀਆਂ ਚੋਣਾਂ ਵਿੱਚ ਦੋਵੇਂ ਪਾਰਟੀਆਂ ਅੱਗੇ ਸ਼ਰਤ ਰੱਖੀ ਗਈ ਸੀ ਕਿ ਜਿਹੜੀ ਪਾਰਟੀ ਬੰਦੀ ਸਿੰਘਾਂ ਦੀ ਗੱਲ ਕਰੇਗੀ ਉਨਾਂ ਦਾ ਹੀ ਦਿੱਲੀ ਦੀ ਐਮ.ਸੀ.ਡੀ. ਚੋਣਾਂ ਵਿੱਚ ਸਮਰਥਨ ਕੀਤਾ ਜਾਵੇਗਾ।

Tags: aam aadmi partyDelhi NewsManish SisodiaShiromani Akali Dal
Previous Post

NDTV ਡਾਇਰੈਕਟਰ ਅਹੁਦੇ ਤੋਂ ਪ੍ਰਣਯ ਤੇ ਰਾਧਿਕਾ ਰਾਏ ਦਾ ਅਸਤੀਫਾ, ਹੁਣ ਕੌਣ ਸੰਭਾਲਣਗੇ ਕਮਾਨ?

Next Post

ਪੰਜਾਬ ‘ਚ ਗੰਨ ਕਲਚਰ ਨੂੰ ਲੈਕੇ ਪੁਲਿਸ ਨੇ ਚੁੱਕਿਆ ਇਕ ਹੋਰ ਕਦਮ

Next Post
ਪੰਜਾਬ ‘ਚ ਗੰਨ ਕਲਚਰ ਨੂੰ ਲੈਕੇ ਪੁਲਿਸ ਨੇ ਚੁੱਕਿਆ ਇਕ ਹੋਰ ਕਦਮ

ਪੰਜਾਬ 'ਚ ਗੰਨ ਕਲਚਰ ਨੂੰ ਲੈਕੇ ਪੁਲਿਸ ਨੇ ਚੁੱਕਿਆ ਇਕ ਹੋਰ ਕਦਮ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers