RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਗੁਜਰਾਤ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ, ‘ਆਪ’ ਤੇ ਕਾਂਗਰਸ ‘ਤੇ ਭਾਰੀ ਪੈ ਰਹੀ ਬੀਜੇਪੀ

ਗੁਜਰਾਤ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ, 'ਆਪ' ਤੇ ਕਾਂਗਰਸ 'ਤੇ ਭਾਰੀ ਪੈ ਰਹੀ ਬੀਜੇਪੀ

Jass Grewal by Jass Grewal
December 8, 2022
in ਦੇਸ਼, ਰਾਜਨੀਤੀ
Reading Time: 1 min read
0 0
0

Gujarat Assembly Elections 2022 Results: ਗੁਜਰਾਤ ਵਿੱਚ ਭਾਜਪਾ ਨੂੰ ਸ਼ੁਰੂਆਤੀ ਰੁਝਾਨਾਂ ਵਿੱਚ ਰਿਕਾਰਡ ਬਹੁਮਤ ਮਿਲਦਾ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਪਾਰਟੀ ਵਰਕਰਾਂ ਨੇ ਜਸ਼ਨ ਮਨਾਉਣੇ ਸ਼ੁਰੂ ਕਰ ਦਿੱਤੇ ਹਨ। ਮੋਰਬੀ ਤੋਂ ਭਾਜਪਾ ਉਮੀਦਵਾਰ ਕਾਂਤੀਲਾਲ ਅਮ੍ਰਿਤੀਆ ਕੁੱਲ 10,156 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦਸ ਦਈਏ ਕਿ ਉਨ੍ਹਾਂ ਵੱਲੋਂ ਅਕਤੂਬਰ ਵਿੱਚ ਮੋਰਬੀ ਪੁਲ ਦੇ ਢਹਿਣ ਦੌਰਾਨ ਕਈ ਜਾਨਾਂ ਬਚਾਈਆਂ ਗਈਆਂ ਸਨ।

ਇਹ ਭਾਜਪਾ ਲਈ ਕਾਫੀ ਖ਼ੁਸ਼ੀ ਦੀ ਗੱਲ ਹੈ ਕਿ ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ’ਚ ਭਾਜਪਾ, ਵਿਰੋਧੀ ਧਿਰ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਵੱਡੀ ਲੀਡ ਬਣਾਉਂਦੀ ਨਜ਼ਰ ਆ ਰਹੀ ਹੈ। ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਜਪਾ 154 ਸੀਟਾਂ ਨਾਲ ਅੱਗੇ ਚੱਲ ਰਹੀ ਹੈ, ਉੱਥੇ ਹੀ ਕਾਂਗਰਸ ਨੂੰ 18 ਸੀਟਾਂ ਅਤੇ ਆਮ ਆਦਮੀ ਪਾਰਟੀ ਨੂੰ 6 ਸੀਟਾਂ ਮਿਲੀਆਂ ਹਨ।

ਦੱਸ ਦੇਈਏ ਕਿ ਵੋਟਿੰਗ ਪ੍ਰਕਿਰਿਆ ਦੇ ਸੁਚਾਰੂ ਸੰਚਾਲਨ ਲਈ ਚੋਣ ਕਮਿਸ਼ਨ ਨੇ ਸੁਰੱਖਿਆ ਦੇ ਵਿਆਪਕ ਇੰਤਜ਼ਾਮ ਕੀਤੇ ਹਨ। ਚੋਣਾਂ ’ਚ ਕੁੱਲ 1,621 ਉਮੀਦਵਾਰਾਂ ਦੀ ਕਿਸਮਤ ਦਾਅ ’ਤੇ ਲੱਗੀ ਹੈ।  ਗੁਜਰਾਤ ਦੀਆਂ 182 ਮੈਂਬਰੀ ਵਿਧਾਨ ਸਭਾ ਸੀਟਾਂ ’ਤੇ ਇਸ ਵਾਰ 66.31 ਫ਼ੀਸਦੀ ਵੋਟਾਂ ਪਈਆਂ ਸਨ। ਮੁੱਖ ਮੰਤਰੀ ਭੁਪਿੰਦਰ ਪਟੇਲ, ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਇਸ਼ੂਦਾਨ ਗੜਵੀ, ਯੁਵਾ ਨੇਤਾ ਹਾਰਦਿਕ ਪਟੇਲ ਸਮੇਤ ਕੁੱਲ 1621 ਉਮੀਦਵਾਰਾਂ ਦੀ ਕਿਮਸਤ ਦਾ ਫ਼ੈਸਲਾ ਅੱਜ ਹੋਵੇਗਾ  ਪਰ ਜਿਸ ਤਰੀਕੇ ਦੇ ਨਾਲ ਭਾਜਪਾ ਵਿਰੋਧੀ ਪਾਰਟੀਆਂ ਤੋਂ ਅੱਗੇ ਚੱਲ ਰਹੀ ਹੈ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਕ ਵਾਰ ਫਿਰ ਭਾਜਪਾ ਆਪਣਾ ਦਬਦਬਾ ਕਾਇਮ ਕਰਨ ਵਿਚ ਸਫ਼ਲ ਹੋ ਸਕਦੀ ਹੈ।

Tags: AAPBJPCongressGujarat NewsPolitics NewsResults
Previous Post

ਹਿਮਾਚਲ ਚੋਣ ਨਤੀਜਿਆਂ ‘ਚ ਭਾਜਪਾ ਤੇ ਕਾਂਗਰਸ ਵਿਚਾਲੇ ਸਖ਼ਤ ਟੱਕਰ, ਵੇਖੋ ਕੌਣ ਚੱਲ ਰਿਹਾ ਅੱਗੇ?

Next Post

ਹਿਮਾਚਲ ਚੋਣ ਨਤੀਜਿਆਂ ਨੇ ਲਿਆ ਨਵਾਂ ਮੋੜ, ‘ਕਮਲ’ ‘ਤੇ ਭਾਰੀ ਪੈ ਰਿਹਾ ‘ਪੰਜਾ’

Next Post
ਹਿਮਾਚਲ ਚੋਣ ਨਤੀਜਿਆਂ ਨੇ ਲਿਆ ਨਵਾਂ ਮੋੜ, ‘ਕਮਲ’ ‘ਤੇ ਭਾਰੀ ਪੈ ਰਿਹਾ ‘ਪੰਜਾ’

ਹਿਮਾਚਲ ਚੋਣ ਨਤੀਜਿਆਂ ਨੇ ਲਿਆ ਨਵਾਂ ਮੋੜ, 'ਕਮਲ' 'ਤੇ ਭਾਰੀ ਪੈ ਰਿਹਾ 'ਪੰਜਾ'

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers