RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਟੈਂਡਰ ਘੁਟਾਲੇ ‘ਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ PA ਨੇ ਕੀਤਾ ਆਤਮ-ਸਮਰਪਣ

ਟੈਂਡਰ ਘੁਟਾਲੇ 'ਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ PA ਨੇ ਕੀਤਾ ਆਤਮ-ਸਮਰਪਣ

Jass Grewal by Jass Grewal
December 16, 2022
in ਪੰਜਾਬ, ਰਾਜਨੀਤੀ
0 0
0
ਟੈਂਡਰ ਘੁਟਾਲੇ ‘ਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ PA ਨੇ ਕੀਤਾ ਆਤਮ-ਸਮਰਪਣ

ਇਸ ਵੇਲੇ ਦੀ ਵੱਡੀ ਖ਼ਬਰ ਟੈਂਡਰ ਘੁਟਾਲੇ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਟੈਂਡਰ ਘੁਟਾਲੇ ਯਾਨੀ ਕਿ ਅਨਾਜ ਮੰਡੀ ਟ੍ਰਾਂਸਪੋਰਟੇਸ਼ਨ ਘੁਟਾਲੇ ‘ਚ ਨਾਮਜ਼ਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀ. ਏ. ਪੰਕਜ ਮੀਨੂੰ ਮਲਹੋਤਰਾ ਨੇ ਅੱਜ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਸ਼ੁੱਕਰਵਾਰ ਸਵੇਰੇ ਉਹ ਆਪਣੇ ਪਰਿਵਾਰ ਨਾਲ ਵਿਜੀਲੈਂਸ ਦਫ਼ਤਰ ਪਹੁੰਚੇ ਅਤੇ ਉਨ੍ਹਾਂ ਨੇ ਐੱਸ. ਐੱਸ. ਪੀ. ਦੇ ਸਾਹਮਣੇ ਆਤਮ-ਸਮਰਪਣ ਕਰ ਦਿੱਤਾ। ਦੱਸਣਯੋਗ ਹੈ ਕਿ ਮੀਨੂੰ ਮਲਹੋਤਰਾ ਪਿਛਲੇ 4 ਮਹੀਨਿਆਂ ਤੋਂ ਭਗੌੜੇ ਚੱਲ ਰਹੇ ਸਨ। ਇਸ ਮਾਮਲੇ ‘ਚ 24 ਦਸੰਬਰ ਨੂੰ ਸੁਣਵਾਈ ਹੋਣੀ ਹੈ।

ਦਸਣਯੋਗ ਹੈ ਕਿ ਫੂਡ ਅਤੇ ਸਪਲਾਈ ਵਿਭਾਗ ‘ਚ ਹੋਏ ਟੈਂਡਰ ਘਪਲੇ ‘ਚ ਸਾਬਕਾ ਮੰਤਰੀ ਆਸ਼ੂ ਇਸ ਸਮੇਂ ਜੇਲ੍ਹ ‘ਚ ਬੰਦ ਹਨ। ਇਸ ਮਾਮਲੇ ‘ਚ ਆਰ. ਕੇ. ਸਿੰਗਲਾ ਦਾ ਨਾਂ ਵੀ ਸਾਹਮਣੇ ਆਇਆ ਸੀ। ਇਹ ਵੀ ਦੱਸ ਦੇਈਏ ਕਿ ਸਾਬਕਾ ਮੰਤਰੀ ਆਸ਼ੂ ‘ਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਜ਼ਰੀਏ ਮੰਡੀਆਂ ‘ਚੋਂ ਅਨਾਜ ਚੁੱਕਣ ‘ਚ ਟੈਂਡਰ ਘਪਲੇ ਦਾ ਦੋਸ਼ ਹੈ।

ਵਿਜੀਲੈਂਸ ਵੱਲੋਂ ਫੜ੍ਹੇ ਗਏ ਠੇਕੇਦਾਰ ਤੇਲੂ ਰਾਮ ਨੇ ਦਿੱਤੇ ਬਿਆਨ ‘ਚ ਕਿਹਾ ਸੀ ਕਿ ਉਸ ਨੇ ਸਾਬਕਾ ਮੰਤਰੀ ਨੂੰ ਮਿਲਣ ਲਈ ਉਨ੍ਹਾਂ ਦੇ ਪੀ. ਏ. ਨੂੰ 6 ਲੱਖ ਦੀ ਰਿਸ਼ਵਤ ਦਿੱਤੀ ਸੀ ਅਤੇ ਟੈਂਡਰ ਲੈਣ ਲਈ ਵੀ ਆਰ. ਕੇ. ਸਿੰਗਲਾ ਜ਼ਰੀਏ ਮੰਤਰੀ ਨੂੰ 20 ਲੱਖ ਰੁਪਏ ਦਿੱਤੇ ਸਨ। ਇਸੇ ਆਧਾਰ ‘ਤੇ ਆਸ਼ੂ ਨੂੰ ਇਸ ਮਾਮਲੇ ‘ਚ ਨਾਮਜ਼ਦ ਕਰਕੇ 22 ਅਗਸਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

Previous Post

ਬੇਅਦਬੀ ਇਨਸਾਫ ਮੋਰਚੇ ਤੋਂ ਨਵੀਂ ਅਪਡੇਟ, ਸਿੱਖ ਸੰਗਤਾਂ ਦਾ ਹੋਰ ਵੱਡਾ ਫੈਸਲਾ

Next Post

ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਸਾਂਸਦ ਰਾਘਵ ਚੱਢਾ ਦਾ ਵੱਡਾ ਕਦਮ, ਹੁਣ ਦੋਸ਼ੀਆਂ ਨੂੰ ਮਿਲੇਗੀ ਸਜ਼ਾ

Next Post
ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਸਾਂਸਦ ਰਾਘਵ ਚੱਢਾ ਦਾ ਵੱਡਾ ਕਦਮ, ਹੁਣ ਦੋਸ਼ੀਆਂ ਨੂੰ ਮਿਲੇਗੀ ਸਜ਼ਾ

ਬੇਅਦਬੀ ਦੀਆਂ ਘਟਨਾਵਾਂ ਖ਼ਿਲਾਫ਼ ਸਾਂਸਦ ਰਾਘਵ ਚੱਢਾ ਦਾ ਵੱਡਾ ਕਦਮ, ਹੁਣ ਦੋਸ਼ੀਆਂ ਨੂੰ ਮਿਲੇਗੀ ਸਜ਼ਾ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers