RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ED ਦਾ ਵੱਡਾ ਐਕਸ਼ਨ, ਮਸ਼ਹੂਰ ਸ਼ਰਾਬ ਕਾਰੋਬਾਰੀ ਦੇ ਘਰ ਛਾਪਾ

ED ਦਾ ਵੱਡਾ ਐਕਸ਼ਨ, ਮਸ਼ਹੂਰ ਸ਼ਰਾਬ ਕਾਰੋਬਾਰੀ ਦੇ ਘਰ ਛਾਪਾ

Jass Grewal by Jass Grewal
December 27, 2022
in ਪੰਜਾਬ
Reading Time: 1 min read
0 0
0

ਲੁਧਿਆਣਾ: ਇਸ ਵੇਲੇ ਦੀ ਵੱਡੀ ਖ਼ਬਰ ਲੁਧਿਆਣਾ ਤੋਂ ਸਾਹਮਣੇ ਆ ਰਹੀ ਹੈ।  ਦਸ ਦਈਏ ਕਿ ED (ਇਨਫੋਰਸਮੈਂਟ ਡਾਇਰੈਕਟੋਰੇਟ) ਦੀ ਟੀਮ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਮਸ਼ਹੂਰ ਸ਼ਰਾਬ ਕਾਰੋਬਾਰੀ ਚਰਨਜੀਤ ਬਜਾਜ ਅਤੇ ਉਸ ਦੇ ਸਾਥੀਆਂ ਦੇ ਘਰ ਛਾਪੇਮਾਰੀ ਕੀਤੀ ਗਈ ਹੈ। ਟੀਮ ਵੱਲੋਂ ਕਾਰੋਬਾਰੀ ਦੇ ਰਿਕਾਰਡ ਖੰਗਾਲੇ ਜਾ ਰਹੇ ਹਨ। ਕਾਰੋਬਾਰੀ ਦੇ ਘਰ ਅਤੇ ਦਫ਼ਤਰ ਬਾਹਰ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਹੈ।

ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਇਹ ਛਾਪੇਮਾਰੀ ਇਕ ਪੁਰਾਣੇ ਬੈਂਕ ਧੋਖਾਬੜੀ ਦੇ ਮਾਮਲੇਚ ਕੀਤੀ ਜਾ ਰਹੀ ਹੈ ਸਵੇਰ ਤੋਂ ਸ਼ੁਰੂ ਹੋਈ ਛਾਪੇਮਾਰੀ, ਬਜਾਜ ਪਰਿਵਾਰ ਅਤੇ ਉਨ੍ਹਾਂ ਦੇ ਸਾਥੀਆਂ ਦੇ 10 ਤੋਂ ਵੱਧ ਟਿਕਾਣਿਆਂ ‘ਤੇ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਚੋਂ ਜ਼ਿਆਦਾਤਰ ਲੁਧਿਆਣਾ ਵਿਚ ਹਨ। ਸੂਤਰਾਂ ਦੇ ਅਨੁਸਾਰ, ਈਡੀ ਦੀ ਇਹ ਕਾਰਵਾਈ ਸੀਬੀਆਈ ਦੁਆਰਾ ਮੈਸਰਜ਼ ਸ਼ੁੱਧ ਦੁੱਧ ਉਤਪਾਦਾਂ ਦੇ ਵਿਰੁੱਧ 2019 ਵਿੱਚ ਦਰਜ ਕੀਤੇ ਗਏ ਕੇਸ ਦਾ ਨਤੀਜਾ ਹੈ, ਜਿਸ ਵਿੱਚ ਬਜਾਜ ਅਤੇ ਉਸਦੀ ਪਤਨੀ ਡਾਇਰੈਕਟਰ ਸਨ। ਜ਼ਿਕਰਯੋਗ ਹੈ ਕਿ ਇਕ ਬੈਂਕ ਨਾਲ ਕਥਿਤ ਤੌਰ ‘ਤੇ 73.41 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਸੀ ਅਤੇ ਬੈਂਕ ਅਧਿਕਾਰੀਆਂ ਦੀ ਸ਼ਿਕਾਇਤ ਦੇ ਆਧਾਰ ‘ਤੇ ਸੀਬੀਆਈ ਨੇ ਬਜਾਜ ਖਿਲਾਫ ਮਾਮਲਾ ਦਰਜ ਕਰਕੇ ਛਾਪੇਮਾਰੀ ਕੀਤੀ ਸੀ। ਇਸ ਦੇ ਨਾਲ ਹੀ ਖ਼ਬਰ ਲਿਖੇ ਜਾਣ ਤੱਕ ਈਡੀ ਦੀ ਕਾਰਵਾਈ ਜਾਰੀ ਸੀ। ਸੂਤਰਾਂ ਦਾ ਕਹਿਣਾ ਹੈ ਕਿ ਈਡੀ ਦੀ ਕਾਰਵਾਈ ਦੌਰਾਨ ਉਪਰੋਕਤ ਮਾਮਲੇ ਦੀ ਮਨੀ ਲਾਂਡਰਿੰਗ ਐਕਟ ਦੇ ਐਂਗਲ ਤੋਂ ਹੀ ਜਾਂਚ ਕੀਤੀ ਜਾਵੇਗੀ।ਹੁਣ ਵੇਖਣਾ ਹੋਵੇਗਾ ਕਿ ਅਗਲੇਰੀ ਜਾਂਚ ਤੋਂ ਬਾਅਦ ਇਸ ਚ ਕੀ ਕੁਝ ਹੋਰ ਖੁਲਾਸਾ ਹੁੰਦਾ ਹੈ।

Tags: LudhianaLudhiana NewsRaid
Previous Post

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ, ਅਦਾ ਕਰਨਾ ਪਵੇਗਾ ਪੂਰਾ ਬਿਜਲੀ ਬਿੱਲ

Next Post

ਇਕ ਦਿਨ ਲਈ ਪਟਿਆਲਾ ਦੀ ਡਿਪਟੀ ਕਮਿਸ਼ਨਰ ਬਣੀ 15 ਸਾਲਾਂ ਲੜਕੀ ਮਹਿਫ਼ੂਜ਼ਾ

Next Post
ਇਕ ਦਿਨ ਲਈ ਪਟਿਆਲਾ ਦੀ ਡਿਪਟੀ ਕਮਿਸ਼ਨਰ ਬਣੀ 15 ਸਾਲਾਂ ਲੜਕੀ ਮਹਿਫ਼ੂਜ਼ਾ

ਇਕ ਦਿਨ ਲਈ ਪਟਿਆਲਾ ਦੀ ਡਿਪਟੀ ਕਮਿਸ਼ਨਰ ਬਣੀ 15 ਸਾਲਾਂ ਲੜਕੀ ਮਹਿਫ਼ੂਜ਼ਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers