RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

SYL ਨੂੰ ਲੈ ਭਖੀ ਸਿਆਸਤ, ਬੇਸਿੱਟਾ ਰਹੀ ਮੀਟਿੰਗ, ਪੰਜਾਬ-ਹਰਿਆਣਾ ਆਹਮੋ-ਸਾਹਮਣੇ

SYL ਨੂੰ ਲੈ ਭਖੀ ਸਿਆਸਤ, ਬੇਸਿੱਟਾ ਰਹੀ ਮੀਟਿੰਗ, ਪੰਜਾਬ-ਹਰਿਆਣਾ ਆਹਮੋ-ਸਾਹਮਣੇ

Jass Grewal by Jass Grewal
January 4, 2023
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

SYL ਦੇ ਮੁੱਦੇ ’ਤੇ ਅੱਜ ਦਿੱਲੀ ਵਿਖੇ ਪੰਜਾਬ ਅਤੇ ਹਰਿਆਣਾ ਵਿਚਕਾਰ ਮੀਟਿੰਗ ਹੋਈ ਜੋ ਬਿੱਲਕੁਲ ਬੇਸਿੱਟਾ ਰਹੀ।  ਇਹ ਮੀਟਿੰਗ ਦਿੱਲੀ ‘ਚ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦੀ ਅਗਵਾਈ ਹੇਠ ਹੋਈ।  ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਦਾ ਪੱਖ ਮਜ਼ਬੂਤੀ ਨਾਲ ਰੱਖਿਆ ਗਿਆ।  ਸੀ.ਐਮ.ਮਾਨ ਨੇ ਕਿਹਾ ਕਿ ਪੰਜਾਬ ਕੋਲ ਤਾਂ ਪਹਿਲਾ ਹੀ ਪਾਣੀ ਨਹੀਂ ਹੈ। ਮੁੱਖ ਮੰਤਰੀ ਮਾਨ ਨੇ ਕੇਂਦਰ ਅੱਗੇ ਇਕ ਪੇਸ਼ਕਸ਼ ਰੱਖੀ ਕੀ ਤੁਸੀ SYL ਦੀ ਜੱਗ੍ਹਾਂ YSL ਕਰ ਦਿਓ। ਤੁਸੀ ਸਾਨੂੰ ਯਮੂਨਾ ਤੋਂ ਪਾਣੀ ਦੇ ਦਿਓ, ਸਾਡੀ ਸਤਲੂਜ ਤਾਂ ਪਹਿਲਾ ਤੋਂ ਹੀ ਸੁੱਕੀ ਹੋਈ ਹੈ।  ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਡੇ ਪੰਜਾਬ ‘ਚ ਕਈ ਜਗ੍ਹਾਵਾਂ ‘ਚ ਪਾਣੀ ਜ਼ਮੀਨ ਦੇ ਹੇਠਾਂਤੋਂ ਖ਼ਤਮ ਹੋ ਗਿਆ ਹੈ, ਅਸੀ ਦੇਸ਼ ਨੂੰ ਚਾਵਲ ਨਹੀਂ, ਪਾਣੀ ਦੇ ਰਹੇ ਹਾਂ। ਮੁੱਖ ਮੰਤਰੀ ਮਾਨ ਦਾ ਸਾਫ਼ ਕਹਿਣਾ ਸੀ ਕਿ ਸਾਡੇ ਕੋਲ ਹਰਿਆਣਾ ਨੂੰ ਦੇਣ ਲਈ ਪਾਣੀ ਨਹੀਂ ਹੈ।

ਉਥੇ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪੰਜਾਬ ਨੇ ਆਪਣੀ ਹੱਦ ਤੋਂ ਬਾਹਰ ਜਾ ਕੇ ਗੱਲਾਂ ਕੀਤੀਆ। ਸੱਬ ਤੋਂ ਪਹਿਲਾ ਅਸੀ ਨਹਿਰ ਬਣਾਉਣ ਦੀ ਗੱਲ ਰੱਖੀ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾ SYL ਨਹਿਰ ਬਣਾਓ, ਪਾਣੀ ਦੀ ਵੰਡ ਦਾ ਹੱਲ ਫਿਰ ਦੇਖਾਗੇ।

Tags: CM Bhagwant MannDelhiHaryanapunjabUnion Minister
Previous Post

ਪੰਜਾਬ-ਹਰਿਆਣਾ ਹਾਈਕੋਰਟ ਦਾ ਫ਼ੈਸਲਾ, ਕੈਪਟਨ ਨੂੰ ਦਿੱਤੀ ਵੱਡੀ ਰਾਹਤ

Next Post

‘ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਹਰਿਆਣੇ ਨੂੰ ਦੇਣ ਲਈ ਨਹੀਂ’, SYL ‘ਤੇ ਬੋਲੇ ਕੈਬਨਿਟ ਮੰਤਰੀ ਅਮਨ ਅਰੋੜਾ

Next Post
‘ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਹਰਿਆਣੇ ਨੂੰ ਦੇਣ ਲਈ ਨਹੀਂ’, SYL ‘ਤੇ ਬੋਲੇ ਕੈਬਨਿਟ ਮੰਤਰੀ ਅਮਨ ਅਰੋੜਾ

‘ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਹਰਿਆਣੇ ਨੂੰ ਦੇਣ ਲਈ ਨਹੀਂ’, SYL ‘ਤੇ ਬੋਲੇ ਕੈਬਨਿਟ ਮੰਤਰੀ ਅਮਨ ਅਰੋੜਾ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers