RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਅੰਮ੍ਰਿਤਸਰ ’ਚ ਸਹਿਮ ਦਾ ਮਾਹੌਲ, ਆਪਸ ’ਚ ਭਿੜੇ ਨਿਹੰਗ ਸਿੰਘ

ਅੰਮ੍ਰਿਤਸਰ ’ਚ ਸਹਿਮ ਦਾ ਮਾਹੌਲ, ਆਪਸ ’ਚ ਭਿੜੇ ਨਿਹੰਗ ਸਿੰਘ

Jass Grewal by Jass Grewal
January 6, 2023
in ਪੰਜਾਬ
Reading Time: 1 min read
0 0
0

ਗੁਰੂ ਨਗਰੀ ਅੰਮ੍ਰਿਤਸਰ ਵਿਚ ਬੀਤੀ ਰਾਤ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਸ੍ਰੀ ਦਰਬਾਰ ਸਾਹਿਬ ਨੇੜੇ ਦੋ ਨਿਹੰਗ ਸਿੰਘਾਂ ਦਾ ਆਪਸ ਵਿੱਚ ਝਗੜਾ ਹੋ ਗਿਆ। ਚੌਂਕ ਸ੍ਰੀ ਗੁਰੂ ਰਾਮਦਾਸ ਸਰਾਂ ਵਿਖੇ ਦੋ ਨਿਹੰਗ ਸਿੰਘਾਂ ਦਾ ਆਪਣੀ ਟਕਰਾਅ  ਦੌਰਾਨ ਇਕ ਨਿਹੰਗ ਸਿੰਘ ਦਾ ਗੁੱਟ ਵੱਡਿਆ ਗਿਆ। ਜ਼ਖਮੀ ਨਿਹੰਗ ਸਿੰਘ ਸਥਾਨਕ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ।

ਜਾਣਕਾਰੀ ਮੁਤਾਬਕ ਅੱਜ ਅੰਮ੍ਰਿਤਸਰ ਵਿਚ ਕੁੱਝ ਨਿਹੰਗ ਸਿੰਘ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਭਿੜ ਗਏ। ਦੇਖਦਿਆਂ-ਦੇਖਦਿਆਂ ਇਹ ਵਿਵਾਦ ਖੂਨੀ ਰੂਪ ਧਾਰ ਗਿਆ ਅਤੇ ਇਸ ਵਿਚ ਇਕ ਨਿਹੰਗ ਸਿੰਘ ਵੱਲੋਂ ਦੂਜੇ ਦੇ ਹੱਥ ‘ਤੇ ਵਾਰ ਕੀਤਾ ਗਿਆ। ਜ਼ਖ਼ਮੀ ਨਿਹੰਗ ਸਿੰਘ ਲਗਾਤਾਰ ਸੁਰਖੀਆਂ ਵਿਚ ਰਹਿਣ ਵਾਲੇ ਵਿੱਕੀ ਥੋਮਮ ਸਿੰਘ ਦਾ ਸਾਥੀ ਦੱਸਿਆ ਜਾ ਰਿਹਾ ਹੈ। ਘਟਨਾ ਦੀਆਂ ਵੀਡੀਓ ਵੀ ਸਾਹਮਣੇ ਆ ਰਹੀਆਂ ਹਨ ਜਿਸ ਵਿਚ ਵਿੱਕੀ ਥੋਮਸ ਸਿੰਘ ਇਕ ਹੋਰ ਨਿਹੰਗ ਜਥੇਬੰਦੀ ਵਿਚਾਲੇ ਬਹਿਸਬਾਜ਼ੀ ਚੱਲ ਰਹੀ ਹੈ।

ਵਿੱਕੀ ਥੋਮਸ ਸਿੰਘ ਨੇ ਦੱਸਿਆ ਕਿ  ਅੱਜ ਦੁਪਿਹਰ ਨੂੰ ਰਮਨਦੀਪ ਸਿੰਘ ਮੰਗੂਮੱਠ ਨਾਮੀ ਇਕ ਨਿਹੰਗ ਸਿੰਘ ਨਾਲ ਉਸ ਦੇ ਸਾਥੀ ਸ਼ੁਸ਼ੀਲ ਸਿੰਘ ਉਰਫ ਮੋਹਕਮ ਸਿੰਘ ਨਿਹੰਗ ਵਿਚਾਲੇ ਕੁਝ ਤਕਰਾਰ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੁਸ਼ੀਲ ਸਿੰਘ ਉਰਫ ਮੋਹਕਮ ਸਿੰਘ ਨਿਹੰਗ ਨੇ ਰਮਨਦੀਪ ਸਿੰਘ ਮੰਗੂ ਮੱਠ ‘ਤੇ ਇਲਜਾਮ ਲਗਾਏ ਕਿ ਉਹ ਗਲਤ ਤੇ ਗੈਰ ਕਾਨੂੰਨੀ ਕੰਮ ਕਰਦਾ ਹੈ। ਦੋਵਾਂ ਧਿਰਾਂ ਵਿਚਾਲੇ ਹੋਈ ਲੜਾਈ ਦੌਰਾਨ ਕਿਰਪਾਨਾਂ ਕਾਰਨ ਸ਼ੁਸ਼ੀਲ ਸਿੰਘ ਉਰਫ ਮੋਹਕਮ ਸਿੰਘ ਨਿਹੰਗ ਦਾ ਗੁੱਟ ਵੱਡਿਆ ਗਿਆ। ਜਦਕਿ ਰਮਨਦੀਪ ਸਿੰਘ ਨਿਹੰਗ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਮਾਮਲੇ ਦੀ ਪੜਤਾਲ ਕਰ ਰਹੀ ਹੈ ਤੇ ਆਸਪਾਸ ਦੇ ਹੋਟਲਾਂ ਦੇ ਸੀ.ਸੀ.ਟੀ.ਵੀ. ਫੁਟੇਜ ਨੂੰ ਚੈੱਕ ਕੀਤਾ ਜਾ ਰਿਹਾ ਹੈ।

 

Tags: AmritsarAmritsar NewsPunjab News
Previous Post

ਅੰਮ੍ਰਿਤਸਰ ਹਵਾਈ ਅੱਡੇ ‘ਤੇ ਜ਼ਬਰਦਸਤ ਹੰਗਾਮਾ, 24 ਘੰਟੇ ਫਸੇ ਰਹੇ ਯਾਤਰੀ

Next Post

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਕਈ ਵੱਡੇ ਫ਼ੈਸਲਲਿਆਂ ’ਤੇ ਲੱਗ ਸਕਦੀ ਮੋਹਰ

Next Post
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਕਈ ਵੱਡੇ ਫ਼ੈਸਲਲਿਆਂ ’ਤੇ ਲੱਗ ਸਕਦੀ ਮੋਹਰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਕਈ ਵੱਡੇ ਫ਼ੈਸਲਲਿਆਂ ’ਤੇ ਲੱਗ ਸਕਦੀ ਮੋਹਰ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers