RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
No Result
View All Result
RMB Television
No Result
View All Result
Home ਪੰਜਾਬ

ਖ਼ਰਾਬ ਮੌਸਮ ਦੇ ਮੱਦੇਨਜ਼ਰ ਸਰਕਾਰ ਦਾ ਵੱਡਾ ਫ਼ੈਸਲਾ, ਨਹੀਂ ਖੁਲ੍ਹੱਣਗੇ ਸਕੂਲ

ਖ਼ਰਾਬ ਮੌਸਮ ਦੇ ਮੱਦੇਨਜ਼ਰ ਸਰਕਾਰ ਦਾ ਵੱਡਾ ਫ਼ੈਸਲਾ, ਨਹੀਂ ਖੁਲ੍ਹੱਣਗੇ ਸਕੂਲ

Jass Grewal by Jass Grewal
January 7, 2023
in ਪੰਜਾਬ, ਰਾਜਨੀਤੀ
0 0
0
ਹੁਣ ਹਰ ਵਰਗ ਦੇ ਬੱਚੇ ਨੂੰ ਮਿਲੇਗੀ ਸਿੱਖਿਆ, ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਕਦਮ

ਕੜਾਕੇ ਦੀ ਠੰਢ ਨੂੰ ਲੈਕੇ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। 8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ। ਇਹ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵਿਟ ਰਾਹੀਂ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਨੂੰ ਵੇਖਦੇ ਹੋਏ 8 ਜਨਵਰੀ ਤੱਕ ਵਧਾਈਆਂ ਦਿੱਤੀਆਂ ਹਨ ਅਤੇ ਹੁਣ ਇਨ੍ਹਾਂ ਛੁੱਟੀਆਂ ਵਿਚ 14 ਜਨਵਰੀ ਤੱਕ ਵਾਧਾ ਕੀਤਾ ਗਿਆ ਹੈ। ਹਾਲਾਂਕਿ ਇਹ ਛੁੱਟੀਆਂ 7 ਜਮਾਤ ਤਕ ਲਾਗੂ ਹੋਣਗੀਆਂ।

ਦੱਸ ਦਈਏ ਕਿ  ਚੰਡੀਗੜ੍ਹ ਪ੍ਰਸ਼ਾਸਨ ਨੇ ਵੀ  ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਠੰਢ ਤੇ ਧੁੰਦ ਵਧਣ ਕਾਰਨ ਸਰਦੀ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਉੱਪਰ ਲਾਗੂ ਹੋਣਗੇ। ਨੌਵੀਂ ਤੋਂ ਬਾਅਦ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ 9 ਜਨਵਰੀ ਤੋਂ ਖੁੱਲ੍ਹਣਗੇ ਪਰ ਇਨ੍ਹਾਂ ਜਮਾਤਾਂ ਲਈ ਸਕੂਲ ਖੋਲ੍ਹਣ ਦਾ ਸਮਾਂ ਸਵੇਰੇ ਨੌਂ ਵਜੇ ਰੱਖਿਆ ਗਿਆ ਹੈ।

 

Tags: Education MinisterHarjot Singh BainsPunjab News
Previous Post

ਦਿੱਲੀ ’ਚ ਮੇਅਰ ਦੇ ਅਹੁਦੇ ਦੀ ਚੋਣ ਦੌਰਾਨ ਵੱਡਾ ਹੰਗਾਮਾ, ਹੱਥੋਪਾਈ ਹੋਏ ‘ਆਪ’ ਤੇ ਭਾਜਪਾ ਕੌਂਸਲਰਾਂ

Next Post

ਨਵਜੋਤ ਸਿੱਧੂ ਦੀ ਜੇਲ੍ਹ ’ਚ ਹਾਈ ਲੈਵਲ ਮੀਟਿੰਗ, ਪਹੁੰਚੇ ਵੱਡੇ ਸਿਆਸੀ ਲੀਡਰ

Next Post
ਨਵਜੋਤ ਸਿੱਧੂ ਦੀ ਜੇਲ੍ਹ ’ਚ ਹਾਈ ਲੈਵਲ ਮੀਟਿੰਗ, ਪਹੁੰਚੇ ਵੱਡੇ ਸਿਆਸੀ ਲੀਡਰ

ਨਵਜੋਤ ਸਿੱਧੂ ਦੀ ਜੇਲ੍ਹ ’ਚ ਹਾਈ ਲੈਵਲ ਮੀਟਿੰਗ, ਪਹੁੰਚੇ ਵੱਡੇ ਸਿਆਸੀ ਲੀਡਰ

Recent News

  • Delhi Budget ਤੋਂ ਪਹਿਲਾਂ ਵਿਧਾਨ ਸਭਾ ’ਚ ਦਹਿਸ਼ਤ: ਸਪੀਕਰ ਵਿਜੇਂਦਰ ਗੁਪਤਾ ਅਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • ਹੈਰਾਨ ਕਰਨ ਵਾਲਾ ਮਾਮਲਾ: ਸ਼ਰਾਬ ਦੀ ਅਜਿਹੀ ਲੱਗੀ ਤਲਬ ਕਿ ਨੌਜਵਾਨ ਨੇ ਤੋੜ ਦਿੱਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਦੇ ਤਾਲੇ
  • ਫੌਜ ਵਿੱਚ ਮਹਿਲਾਵਾਂ ਦੀ ਵੱਡੀ ਜਿੱਤ: ਸੁਪਰੀਮ ਕੋਰਟ ਨੇ Permanent Commission ਦੇ ਰਾਹ ਖੋਲ੍ਹੇ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers