RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

9 ਸਾਲਾਂ ਬਾਅਦ ਬਜਟ ’ਚ ਹੋ ਸਕਦਾ ਵੱਡਾ ਸਿਆਸੀ ਧਮਾਕਾ, ਮਿਡਲ ਕਲਾਸ ਨੂੰ ਤੋਹਫਾ ਦੇਣ ਦੀ ਤਿਆਰੀ ‘ਚ ਸਰਕਾਰ

9 ਸਾਲਾਂ ਬਾਅਦ ਬਜਟ ’ਚ ਹੋ ਸਕਦਾ ਵੱਡਾ ਸਿਆਸੀ ਧਮਾਕਾ, ਮਿਡਲ ਕਲਾਸ ਨੂੰ ਤੋਹਫਾ ਦੇਣ ਦੀ ਤਿਆਰੀ ‘ਚ ਸਰਕਾਰ

Jass Grewal by Jass Grewal
January 8, 2023
in ਦੇਸ਼, ਰਾਜਨੀਤੀ
Reading Time: 1 min read
0 0
0

1 ਫਰਵਰੀ ਨੂੰ ਵਿੱਤੀ ਸਾਲ 2023-24 ਦਾ ਬਜਟ ਪੇਸ਼ ਹੋਵੇਗਾ ਨਿਸ ਦੀ ਪੇਸ਼ਕਸ਼ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਕਰਨਗੇ। ਇਕ ਵਾਰ ਮੁੜ ਇਨਕਮ ਟੈਕਸ ਨੂੰ ਲੈ ਕੇ ਮਿਡਲ ਕਲਾਸ ਨੂੰ ਵੱਡਾ ਤੋਹਫਾ ਮਿਲਣ ਦੀ ਉਮੀਦ ਹੈ। ਮੰਨਿਆ ਜਾ ਰਿਹਾ ਹੈ ਕਿ 9 ਸਾਲਾਂ ਬਾਅਦ ਇਨਕਮ ਟੈਕਸ ਨੂੰ ਲੈ ਕੇ ਵੱਡਾ ਐਲਾਨ ਹੋ ਸਕਦਾ ਹੈ। ਇਸ ਦਾ ਕਾਰਣ ਇਹ ਹੈ ਕਿ ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਫੁਲ ਬਜਟ ਹੈ। ਇਸ ਸਾਲ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਰਗੇ ਕਈ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

ਇਨ੍ਹਾਂ ਚੋਣਾਂ ਨੂੰ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਦਾ ਸੈਮੀਫਾਈਲ ਮੰਨਿਆ ਜਾਂਦਾ ਹੈ, ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਇਸ ਵਾਰ ਬਜਟ ’ਚ ਇਨਕਮ ਟੈਕਸ ’ਚ ਮਿਡਲ ਕਲਾਸ ਲਈ ਕੁੱਝ ਅਹਿਮ ਐਲਾਨ ਕਰ ਸਕਦੀ ਹੈ। ਮੀਡੀਆ ਰਿਪੋਰਟਸ ਦੀ ਮੰਨੀਏ ਤਾਂ ਵਿੱਤ ਮੰਤਰੀ ਬਜਟ ’ਚ ਟੈਕਸਦਾਤਿਆਂ ਨੂੰ ਖੁਸ਼ਖਬਰੀ ਦੇ ਸਕਦੇ ਹਨ। ਹਾਲੇ 2.5 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ’ਚ ਇਨਕਮ ਟੈਕਸ ਨਹੀਂ ਲਗਦਾ ਹੈ। ਹੁਣ ਇਸ ਦੀ ਲਿਮਿਟ ਨੂੰ ਵਧਾ ਕੇ 5 ਲੱਖ ਰੁਪਏ ਕੀਤਾ ਜਾ ਸਕਦਾ ਹੈ। ਨਾਲ ਹੀ 5 ਤੋਂ 10 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਸਲੈਬ ’ਚ ਵੱਡਾ ਬਦਲਾਅ ਹੋ ਸਕਦਾ ਹੈ। ਫਿਲਹਾਲ ਇਸ ਸਲੈਬ ’ਚ ਆਉਣ ਵਾਲੇ ਟੈਕਸਦਾਤਿਆਂ ’ਤੇ 20 ਫੀਸਦੀ ਟੈਕਸ ਲਗਦਾ ਹੈ। ਸਰਕਾਰ 10 ਫੀਸਦੀ ਦਾ ਨਵਾਂ ਸਲੈਬ ਜੋੜਨ ਦਾ ਪਲਾਨ ਬਣਾ ਰਹੀ ਹੈ। ਬਜਟ ’ਚ ਇਸ ਦਾ ਐਲਾਨ ਹੋ ਸਕਦਾ ਹੈ।

Tags: Finance MinisterNational News
Previous Post

ਕੈਬਨਿਟ ਵਿਚ ਡਾ. ਬਲਬੀਰ ਦੀ ਚੋਣ ਕਰ ਕੇ ਮੁੱਖ ਮੰਤਰੀ ਮਾਨ ਨੇ ਖੇਡਿਆ ਵੱਡਾ ਦਾਅ

Next Post

ਕੋਰੋਨਾ ਮਹਾਂਮਾਰੀ ਦਰਮਿਆਨ ਚੀਨ ਦਾ ਫ਼ੈਸਲਾ, ਵਿਦੇਸ਼ੀ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ

Next Post
ਕੋਰੋਨਾ ਮਹਾਂਮਾਰੀ ਦਰਮਿਆਨ ਚੀਨ ਦਾ ਫ਼ੈਸਲਾ, ਵਿਦੇਸ਼ੀ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ

ਕੋਰੋਨਾ ਮਹਾਂਮਾਰੀ ਦਰਮਿਆਨ ਚੀਨ ਦਾ ਫ਼ੈਸਲਾ, ਵਿਦੇਸ਼ੀ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers