RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਪ੍ਰਸਿੱਧ ਪੰਜਾਬੀ ਗਾਇਕ ਰਣਜੀਤ ਬਾਵਾ ਲਈ ਦੁਖਦ ਭਰੀ ਖ਼ਬਰ, PA ਦੀ ਸੜਕ ਹਾਦਸੇ ‘ਚ ਮੌਤ

ਪ੍ਰਸਿੱਧ ਪੰਜਾਬੀ ਗਾਇਕ ਰਣਜੀਤ ਬਾਵਾ ਲਈ ਦੁਖਦ ਭਰੀ ਖ਼ਬਰ, PA ਦੀ ਸੜਕ ਹਾਦਸੇ 'ਚ ਮੌਤ

Jass Grewal by Jass Grewal
January 9, 2023
in ਪੰਜਾਬ, ਮਨੋਰੰਜਨ
Reading Time: 1 min read
0 0
0

ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬੀ ਇੰਡਰਸਟਰੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਦੇ ਪੀ.ਏ. ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਣਜੀਤ ਬਾਵਾ ਦੇ ਪੀ.ਏ. ਡਿਪਟੀ ਵੋਹਰਾ ਦੀ ਸੜਕ ਹਾਦਸੇ ਦੇ ਵਿਚ ਮੌਤ ਹੋ ਗਈ ਹੈ।  ਪ੍ਰਾਪਤ ਜਾਣਕਾਰੀ ਅਨੁਸਾਰ ਵੋਹਰਾ ਦੀ ਗੱਡੀ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾਉਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ। ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ 12 ਵਜੇ ਦੇ ਕਰੀਬ ਇਤਲਾਹ ਮਿਲੀ ਸੀ ਕਿ ਇਕ ਬ੍ਰਿਜ਼ਾ ਗੱਡੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਜੋ ਪਿੰਡ ਲਿੱਧੜਾਂ ਨੇੜੇ ਪੁਲ਼ ਦੇ ਪਿੱਲਰ ਨਾਲ ਟਕਰਾ ਕੇ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ।

ਇਸ ਮੌਕੇ ਕਾਰ ਸਵਾਰ ਦੀ ਮੌਕੇ ‘ਤੇ ਮੌਤ ਹੋ ਗਈ। ਮੌਕੇ ‘ਤੇ ਮੌਜੂਦ ਮ੍ਰਿਤਕ ਦੀ ਪਛਾਣ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀ.ਏ ਵਜੋਂ ਹੋਈ ਹੈ ਅਤੇ ਉਸ ਦਾ ਨਾਂ ਡਿਪਟੀ ਵੋਹਰਾ ਵਾਸੀ ਬਟਾਲਾ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਵੋਹਰਾ ਖੰਨਾ ਤੋਂ ਆਪਣੇ ਪਿੰਡ ਬਟਾਲਾ ਜਾ ਰਿਹਾ ਸੀ।

ਇਥੇ ਦਸ ਦਈਏ ਕਿ ਬੀਤੇ ਕੱਲ੍ਹ ਪੀ.ਏ. ਡਿਪਟੀ ਵੋਹਰਾ ਦਾ ਜਨਮਦਿਨ ਸੀ ਜਿਸ ’ਤੇ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਸਟੋਰੀ ਪਾਕੇ ਉਹਨਾਂ ਨੂੰ ਵਧਾਈ ਵੀ ਦਿੱਤੀ ਸੀ ਪਰ ਉਸੇ ਦਿਨ ਦੇਰ ਰਾਤ ਉਹਨਾਂ ਦੀ ਗੱਡੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।

ਇਸ ਦੀ ਜਾਣਕਾਰੀ ਮਿਲਣ ‘ਤੇ ਰਣਜੀਤ ਬਾਵਾ ਨੇ ਪੋਸਟ ਪਾਕੇ ਪੀ.ਏ. ਡਿਪਟੀ ਵੋਹਰਾ ਦੀ ਮੌਤ ’ਤੇ ਦੁੱਖ ਸਾਂਝਾ ਕੀਤਾ ਹੈ।

 

Tags: breaking newsPunjab Newspunjabi news
Previous Post

ਕੋਰੋਨਾ ਮਹਾਂਮਾਰੀ ਦਰਮਿਆਨ ਚੀਨ ਦਾ ਫ਼ੈਸਲਾ, ਵਿਦੇਸ਼ੀ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ

Next Post

ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ, ਪੁਲਿਸ ਮੁਲਾਜ਼ਮ ਸ਼ਹੀਦ, ਪੰਜਾਬ ਸਰਕਾਰ ਦਾ ਪਰਿਵਾਰ ਲਈ ਵੱਡਾ ਐਲਾਨ

Next Post
ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ, ਪੁਲਿਸ ਮੁਲਾਜ਼ਮ ਸ਼ਹੀਦ, ਪੰਜਾਬ ਸਰਕਾਰ ਦਾ ਪਰਿਵਾਰ ਲਈ ਵੱਡਾ ਐਲਾਨ

ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ, ਪੁਲਿਸ ਮੁਲਾਜ਼ਮ ਸ਼ਹੀਦ, ਪੰਜਾਬ ਸਰਕਾਰ ਦਾ ਪਰਿਵਾਰ ਲਈ ਵੱਡਾ ਐਲਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers