RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਵਿਵਾਦਾਂ ‘ਚ ਘਿਰੀ Air India, ਖਾਣੇ ’ਚ ਮਿਲਿਆ ਕੰਕਰ, ਮਚਿਆ ਬਵਾਲ

ਵਿਵਾਦਾਂ ‘ਚ ਘਿਰੀ Air India, ਖਾਣੇ ’ਚ ਮਿਲਿਆ ਕੰਕਰ, ਮਚਿਆ ਬਵਾਲ

Jass Grewal by Jass Grewal
January 11, 2023
in ਦੇਸ਼
Reading Time: 1 min read
0 0
0

ਭਾਰਤ ਦੀ Flag Carrier Airline ਏਅਰ ਇੰਡੀਆ (Air India) ਵਿਵਾਦਾਂ ‘ਚ ਘਿਰ ਗਈ ਹੈ। ਦਰਅਸਲ, ਏਅਰ ਇੰਡੀਆ ਦੇ ਜਹਾਜ਼ ਵਿੱਚ ਇੱਕ ਯਾਤਰੀ ਨੇ ਆਪਣੇ ਖਾਣੇ ਵਿੱਚ ਕੰਕਰ ਮਿਲਣ ਦੀ ਸ਼ਿਕਾਇਤ ਕੀਤੀ ਹੈ। ਇਸ ਤੋਂ ਬਾਅਦ ਏਅਰਲਾਈਨ ਨੇ ਕਿਹਾ ਹੈ ਕਿ ਉਸ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ ਤੇ ਕੈਟਰਰ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਇੱਕ ਮਹਿਲਾ ਯਾਤਰੀ ਨੇ ਟਵਿੱਟਰ ’ਤੇ ਕਿਹਾ ਕਿ ਉਸ ਨੂੰ ਜਹਾਜ਼ ਵਿੱਚ ਉਡਾਣ ਨੰਬਰ ਏਆਈ 215 ’ਤੇ ਭੋਜਨ ਦੌਰਾਨ ਇੱਕ ਪੱਥਰ ਮਿਲਿਆ ਤੇ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਇਹ ਫਲਾਈਟ ਦਿੱਲੀ ਤੋਂ ਕਾਠਮੰਡੂ ਜਾ ਰਹੀ ਸੀ।

ਇਸ ਤੋਂ ਬਾਅਦ ਏਅਰ ਇੰਡੀਆ ਦੇ ਬੁਲਾਰੇ ਨੇ ਮੰਗਲਵਾਰ ਨੂੰ ਬਿਆਨ ਵਿੱਚ ਕਿਹਾ, ‘‘ਏਅਰ ਇੰਡੀਆ ਨੇ ਇਸ ਘਟਨਾ ਦਾ ਗੰਭੀਰ ਨੋਟਿਸ ਲਿਆ ਹੈ ਜਿੱਥੇ ਇੱਕ ਯਾਤਰੀ ਨੂੰ ਏਆਈ 215 ’ਤੇ ਉਸ ਦੇ ਫਲਾਈਟ ਦੇ ਖਾਣੇ ਵਿੱਚ ਪੱਥਰ ਮਿਲਿਆ ਹੈ। ਸਾਨੂੰ ਇਸ ਘਟਨਾ ਲਈ ਦਿਲੀਂ ਅਫਸੋਸ ਹੈ ਅਤੇ ਯਾਤਰੀ ਤੋਂ ਮੁਆਫੀ ਮੰਗਦੇ ਹਾਂ।”

 

 

Tags: National Newspunjabi news
Previous Post

ਪੰਜਾਬ ’ਚ ਸ਼ੁਰੂ ‘ਭਾਰਤ ਜੋੜੋ ਯਾਤਰਾ’, ਸੈਂਕੜੇ ਲੋਕਾਂ ਦਾ ਹੋਇਆ ਇਕੱਠ

Next Post

‘ਆਪ’ ਦਾ ਪੁਰਾਣਾ ਸਾਥੀ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Next Post
ਪੰਜਾਬ ’ਚ ਸ਼ੁਰੂ ‘ਭਾਰਤ ਜੋੜੋ ਯਾਤਰਾ’, ਸੈਂਕੜੇ ਲੋਕਾਂ ਦਾ ਹੋਇਆ ਇਕੱਠ

‘ਆਪ’ ਦਾ ਪੁਰਾਣਾ ਸਾਥੀ ‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers