RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਚੰਡੀਗੜ੍ਹ

ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਬੰਬ? ਮਚੀ ਹਫੜਾ-ਦਫੜੀ

ਚੰਡੀਗੜ੍ਹ ਜ਼ਿਲ੍ਹਾ ਅਦਾਲਤ 'ਚ ਬੰਬ? ਮਚੀ ਹਫੜਾ-ਦਫੜੀ

Jass Grewal by Jass Grewal
January 24, 2023
in ਚੰਡੀਗੜ੍ਹ
Reading Time: 1 min read
0 0
0

ਚੰਡੀਗੜ੍ਹ ‘ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ‘ਚ ਬੰਬ ਮਿਲਣ ਦੀ ਸੂਚਨਾ ਪ੍ਰਾਪਤ ਹੋ ਗਈ।  ਇਸ ਦੌਰਾਨ ਖ਼ਬਰ ਮਿਲਣ ਮਗਰੋਂ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਪੁਲਸ ਨੂੰ ਇਕ ਕਾਲ ਆਈ ਸੀ, ਜਿਸ ‘ਚ ਕਿਹਾ ਗਿਆ ਕਿ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ‘ਚ ਬੰਬ ਰੱਖਿਆ ਗਿਆ ਹੈ। ਇਸ ਤੋਂ ਬਾਅਦ ਪੁਲਸ ਤੁਰੰਤ ਉੱਥੇ ਪਹੁੰਚੀ। ਪੁਲਸ ਵੱਲੋਂ ਪੂਰੇ ਕੰਪਲੈਕਸ ਨੂੰ ਖ਼ਾਲੀ ਕਰਕੇ ਸੀਲ ਕਰ ਦਿੱਤਾ ਗਿਆ ਹੈ। ਸਾਰੇ ਵਕੀਲਾਂ ਨੂੰ ਵੀ ਬਾਹਰ ਰਹਿਣ ਨੂੰ ਕਿਹਾ ਗਿਆ ਹੈ।

ਇਸ ਤੋਂ ਬਾਅਦ ਆਪਰੇਸ਼ਨ ਸੈੱਲ ਦੇ ਕਮਾਂਡੋ, ਡਾਗ ਸਕੁਆਇਡ, ਬੰਬ ਡਿਸਪੋਜ਼ਲ ਟੀਮ ਅਤੇ ਰਿਜ਼ਰਵ ਫੋਰਸ ਅਦਾਲਤ ਪਹੁੰਚੀ ਹੈ। ਸਰਚ ਮੁਹਿੰਮ ਚਲਾ ਕੇ ਬੰਬ ਨੂੰ ਲੱਭਿਆ ਜਾ ਰਿਹਾ ਹੈ। ਸੈਕਟਰ-43 ‘ਚ ਜਿਸ ਥਾਂ ‘ਤੇ ਪੁਲਸ ਦੀ ਸਰਚ ਮੁਹਿੰਮ ਚੱਲ ਰਹੀ ਹੈ, ਉਸ ਤੋਂ ਥੋੜ੍ਹੀ ਦੂਰ ਹੀ ਚੰਡੀਗੜ੍ਹ ਦਾ ਬੱਸ ਅੱਡਾ ਵੀ ਹੈ। ਉੱਥੇ ਵੀ ਪੁਲਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਦਰਅਸਲ ਚੰਡੀਗੜ੍ਹ ਪੁਲਿਸ 26 ਜਨਵਰੀ ਨੂੰ ਲਾਪ੍ਰਵਾਹੀ ਨਹੀਂ ਵਰਤਣਾ ਚਾਹੁੰਦੀ। ਪੰਜਾਬ ਵਿੱਚ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਵੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਇਸ ਕਾਰਨ ਅੱਜ ਸੈਕਟਰ 43 ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਮੌਕ ਡਰਿਲ ਕਰਵਾਈ ਗਈ। ਇੱਥੇ ਬੰਬ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ। ਇਸ ਤੋਂ ਬਾਅਦ ਕਮਾਂਡੋ, ਡੌਗ ਸਕੁਐਡ, ਬੰਬ ਡਿਸਪੋਜ਼ਲ ਟੀਮ ਤੇ ਆਪਰੇਸ਼ਨ ਸੈੱਲ ਦੀ ਰਿਜ਼ਰਵ ਫੋਰਸ ਇੱਥੇ ਅਦਾਲਤ ਵਿੱਚ ਪਹੁੰਚ ਗਈ ਹੈ।ਇੱਥੇ ਅਦਾਲਤੀ ਅਮਲੇ ਤੇ ਚੈਂਬਰਾਂ ਵਿੱਚੋਂ ਵਕੀਲਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਤੇ ਚੈਕਿੰਗ ਮੁਹਿੰਮ ਜਾਰੀ ਹੈ। ਬੰਬ ਲਗਾਉਣ ਤੇ ਉਸ ਨੂੰ ਲੱਭਣ ਦੀ ਸਥਿਤੀ ਪੈਦਾ ਕੀਤੀ ਗਈ। ਸੈਕਟਰ 36 ਥਾਣੇ ਦੀ ਫੋਰਸ ਵੀ ਇੱਥੇ ਪੁੱਜ ਗਈ ਹੈ।

ਦੱਸ ਦਈਏ ਕਿ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ 43 ਸਥਿਤ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ “ਬੰਬ ” ਬਾਰੇ ਇੱਕ ਵਿਅਕਤੀ ਵੱਲੋਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਗਈ ਸੀ , ਇਸ ਤੋਂ ਬਾਅਦ ਇੱਕ ਜਾਂਚ ਸ਼ੁਰੂ ਕਰ ਦਿੱਤੀ ਗਈ। ਸੂਤਰਾਂ ਦੇ ਮੁਤਾਬਕ ਇੱਕ ਅਣਪਛਾਤੇ ਵਿਅਕਤੀ ਵੱਲੋਂ ਹਰਿਆਣਾ ਪੁਲਿਸ ਕੰਟਰੋਲ ਰੂਮ ‘ਤੇ ਕਾਲ ਕੀਤੀ ਗਈ, ਜਿੱਥੋਂ ਸਵੇਰੇ ਕਰੀਬ 10.30 ਵਜੇ ਚੰਡੀਗੜ੍ਹ ਸਥਿਤ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਗਈ।

Tags: AlertChandigarhChandigarh Newspolicepunjabi news
Previous Post

ਖੇਤੀਬਾੜੀ ਮੰਤਰੀ ਧਾਲੀਵਾਲ ਦਾ ਕਿਸਾਨਾਂ ਤੇ ਖਿਡਾਰੀਆਂ ਨੂੰ ਤੋਹਫ਼ਾ, ਦਿੱਤੀ ਖ਼ੁਸ਼ਖਬਰੀ

Next Post

ਪੰਜਾਬ ਦੇ ਇਤਿਹਾਸ ‘ਚ ਹੋਇਆ ਪਹਿਲੀ ਵਾਰ, ਦੋ ਔਰਤਾਂ ਪਹਿਲੀ ਵਾਰ ਬਣੀਆਂ ਡੀਜੀਪੀ

Next Post
ਪੰਜਾਬ ਦੇ ਇਤਿਹਾਸ ‘ਚ ਹੋਇਆ ਪਹਿਲੀ ਵਾਰ, ਦੋ ਔਰਤਾਂ ਪਹਿਲੀ ਵਾਰ ਬਣੀਆਂ ਡੀਜੀਪੀ

ਪੰਜਾਬ ਦੇ ਇਤਿਹਾਸ 'ਚ ਹੋਇਆ ਪਹਿਲੀ ਵਾਰ, ਦੋ ਔਰਤਾਂ ਪਹਿਲੀ ਵਾਰ ਬਣੀਆਂ ਡੀਜੀਪੀ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers