RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਪੰਜਾਬ

ਗਣਤੰਤਰ ਦਿਵਸ ਨੂੰ ਲੈਕੇ CM ਮਾਨ ਨੂੰ ਧਮਕੀ! ਹਾਈ ਅਲਰਟ ਜਾਰੀ

ਗਣਤੰਤਰ ਦਿਵਸ ਨੂੰ ਲੈਕੇ CM ਮਾਨ ਨੂੰ ਧਮਕੀ! ਹਾਈ ਅਲਰਟ ਜਾਰੀ

Jass Grewal by Jass Grewal
January 24, 2023
in ਪੰਜਾਬ, ਰਾਜਨੀਤੀ
Reading Time: 1 min read
0 0
0

26 ਜਨਵਰੀ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਵੱਲੋਂ ਬਠਿੰਡਾ ਵਿੱਚ ਕਈ ਥਾਵਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਹਨ। ਪੰਨੂ ਨੇ ਸੀਐਮ ਮਾਨ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਆਏ ਤਾਂ ਉਨ੍ਹਾਂ ‘ਤੇ ਆਰਪੀਜੀ ਹਮਲਾ ਕੀਤਾ ਜਾਵੇਗਾ।

ਗੁਰਪਤਵੰਤ ਪੰਨੂ ਨੇ ਵੀਡੀਓ ਜਾਰੀ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ। ਇੰਨਾ ਹੀ ਨਹੀਂ ਬਠਿੰਡਾ ਵਿੱਚ ਸੀਐਮ ਮਾਨ ਜਿੱਥੇ ਤਿਰੰਗਾ ਲਹਿਰਾਉਣ ਵਾਲੇ ਹਨ, ਉਸ ਗਰਾਊਂਡ ਦੀਆਂ ਕੰਧਾਂ ’ਤੇ ਖਾਲਿਸਤਾਨ ਦੇ ਹੱਕ ਵਿੱਚ ਨਾਅਰੇ ਲਿਖੇ ਗਏ ਹਨ। ਇਸ ਤੋਂ ਇਲਾਵਾ ਸੀਆਈਐਸਐਫ ਕੈਂਪਸ ਬਠਿੰਡਾ, ਐਨਐਫਐਲ ਬਠਿੰਡਾ ਤੇ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ।

ਪੰਨੂ ਨੇ ਧਮਕੀ ਦਿੰਦਿਆਂ ਕਿਹਾ ਹੈ ਕਿ ਜੇਕਰ 26 ਜਨਵਰੀ ਨੂੰ ਸੀਐਮ ਮਾਨ ਨੇ ਤਿਰੰਗਾ ਲਹਿਰਾਇਆ ਤਾਂ ਉਨ੍ਹਾਂ ‘ਤੇ ਆਰਪੀਜੀ ਹਮਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਹੈ ਕਿ ਜਿਹੜੇ ਹੱਥ ਇਹ ਨਾਅਰੇ ਲਿਖ ਸਕਦੇ ਹਨ, ਉਹ ਆਰਪੀਜੀ ਚਲਾਉਣਾ ਵੀ ਜਾਣਦੇ ਹਨ। ਇਸ ਲਈ ਤਿਰੰਗਾ ਲਹਿਰਾਉਣ ਲਈ ਨਾ ਆਉਣਾ ਹੀ ਬਿਹਤਰ ਹੋਵੇਗਾ। ਦੱਸ ਦੇਈਏ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੋਂ ਕੁਝ ਦੂਰੀ ਉੱਤੇ ਹੀ ਜਿੰਦਾ ਬੰਬ ਬਰਾਮਦ ਕੀਤਾ ਗਿਆ ਸੀ।

Tags: bathinda newsCM Bhagwant MannRepublic DayRPG Attack
Previous Post

ਹੁਣ ਬਦਲੇਗਾ ਨੰਬਰ ਪਲੇਟ ਦਾ ਸਿਸਟਮ, ਗੱਡੀ ‘ਚ ਲੱਗੇਗੀ ‘ਟੋਲ ਪਲੇਟ’

Next Post

ਵੱਡੀ ਖ਼ਬਰ: ‘ਆਪ’ ਵਿਧਾਇਕ ਦਾ ਵੱਡਾ ਕੱਦਮ, ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Next Post
ਵੱਡੀ ਖ਼ਬਰ: ‘ਆਪ’ ਵਿਧਾਇਕ ਦਾ ਵੱਡਾ ਕੱਦਮ, ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ‘ਆਪ’ ਵਿਧਾਇਕ ਦਾ ਵੱਡਾ ਕੱਦਮ, ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Recent News

  • ਮਨੁੱਖੀ ਤਸਕਰੀ ‘ਤੇ ਪੰਜਾਬ-ਹਰਿਆਣਾ ਹਾਈ ਕੋਰਟ ਸਖ਼ਤ; ਮੁਲਜ਼ਮਾਂ ਨੂੰ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ
  • ਲਵਜੀਤ ਕਲਸੀ ਬਠਿੰਡਾ ਨਗਰ ਨਿਗਮ ਦੇ ਹੋਣਗੇ ਨਵੇਂ ਕਮਿਸ਼ਨਰ, ਪਹਿਲਾਂ ਵੀ ਨਿਭਾ ਚੁੱਕੇ ਹਨ ਮੁੱਖ ਪ੍ਰਸ਼ਾਸਕੀ ਭੂਮਿਕਾਵਾਂ
  • ਮੇਰੇ ਦਿਲ ਅੰਦਰ ਸਿੱਖ ਕੌਮ ਲਈ ਹੈ ਬੇਹੱਦ ਆਦਰ ਤੇ ਸਤਿਕਾਰ- ਡਾਇਰੈਕਟਰ ਆਦਿੱਤਿਆ ਧਰ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers