RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਪੰਜਾਬ ਸਰਕਾਰ ਨੂੰ ਝਟਕਾ, ਮਜੀਠੀਆ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ‘ਚ ਦਿੱਤੀ ਚੁਣੌਤੀ ’ਤੇ ਜੱਜ ਦਾ ਫ਼ੈਸਲਾ!

ਪੰਜਾਬ ਸਰਕਾਰ ਨੂੰ ਝਟਕਾ, ਮਜੀਠੀਆ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ ’ਤੇ ਜੱਜ ਦਾ ਫ਼ੈਸਲਾ!

Jass Grewal by Jass Grewal
January 31, 2023
in ਦੇਸ਼, ਪੰਜਾਬ, ਰਾਜਨੀਤੀ
Reading Time: 1 min read
0 0
0

ਨਸ਼ਿਆਂ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਮਜੀਠੀਆ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਗਈ, ਜਿਸ ‘ਤੇ ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆ ਕਾਂਤ ਵੱਲੋਂ ਸੋਮਵਾਰ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਰੈਗੂਲਰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਅਪੀਲ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ।

ਦੱਸ ਦਈਏ ਕਿ ਇਸ ਮਾਮਲੇ ਨੂੰ ਜਸਟਿਸ ਸੂਰਿਆ ਕਾਂਤ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਅੱਗੇ ਸੂਚੀਬੱਧ ਕੀਤਾ ਗਿਆ ਸੀ। ਜਦੋਂ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਐਡਵੋਕੇਟ ਸ਼ਿਆਮ ਦੀਵਾਨ ਨੇ ਆਪਣੀਆਂ ਦਲੀਲਾਂ ਸ਼ੁਰੂ ਕੀਤੀਆਂ ਤਾਂ ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਸੂਰਿਆ ਕਾਂਤ ਨੇ ਦੱਸਿਆ ਕਿ ਉਨ੍ਹਾਂ ਨੇ ਹਾਈ ਕੋਰਟ ਦੇ ਬੈਂਚ ਦੀ ਅਗਵਾਈ ਕੀਤੀ ਸੀ, ਜਿਸ ਨੇ ਵਿਸ਼ੇਸ਼ ਟਾਸਕ ਫੋਰਸ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ।

ਇਸ ਦੌਰਾਨ ਚਰਚਾ ਤੋਂ ਬਾਅਦ ਫੈਸਲਾ ਲੈਂਦੀਆਂ ਹੁਕਮ ਦਿੱਤਾ ਗਿਆ ਕਿ ਇਹ ਮਾਮਲਾ ਉਸ ਬੈਂਚ ਅੱਗੇ ਸੂਚੀਬੱਧ ਕਰਨ ਜਿਸ ਦੇ ਜਸਟਿਸ ਕਾਂਤ ਹਿੱਸਾ ਨਾ ਹੋਵੇ। ਦੱਸਣਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਗਈ ਸੀ। ਦੱਸਣਯੋਗ ਹੈ ਕਿ ਮਜੀਠੀਆ ਵੱਲੋਂ ਹਾਈਕੋਰਟ ਅੱਗੇ ਦਲੀਲ ਪੇਸ਼ ਕੀਤੀ ਗਈ ਸੀ ਕਿ ਉਸ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਦਰਜ ਕੀਤਾ ਗਿਆ ਕੇਸ ਪੂਰੀ ਤਰ੍ਹਾਂ ਸਿਆਸੀ ਅਤੇ ਮਨਘੜਤ ਇਰਾਦਿਆਂ ‘ਤੇ ਆਧਾਰਿਤ ਸੀ।

Tags: Bikram singh majithiaDecisionpunjabi newsSupreme Court
Previous Post

ਔਰਤ ਨਾਲ ਬਲਾਤਕਾਰ ਕਰਨ ਦਾ ਦੋਸ਼ੀ ਆਸਾਰਾਮ, ਅੱਜ ਅਦਾਲਤ ਸੁਣਾਏਗੀ ਸਜ਼ਾ

Next Post

ED ਦੇ ਨਿਸ਼ਾਨੇ ‘ਤੇ Church Prophets, ਮਸ਼ਹੂਰ ਪ੍ਰੋਫੇਟ ਬਜਿੰਦਰ ਸਿੰਘ ਦੇ ਘਰ ਛਾਪੇਮਾਰੀ

Next Post
ED ਦੇ ਨਿਸ਼ਾਨੇ ‘ਤੇ Church Prophets, ਮਸ਼ਹੂਰ ਪ੍ਰੋਫੇਟ ਬਜਿੰਦਰ ਸਿੰਘ ਦੇ ਘਰ ਛਾਪੇਮਾਰੀ

ED ਦੇ ਨਿਸ਼ਾਨੇ ‘ਤੇ Church Prophets, ਮਸ਼ਹੂਰ ਪ੍ਰੋਫੇਟ ਬਜਿੰਦਰ ਸਿੰਘ ਦੇ ਘਰ ਛਾਪੇਮਾਰੀ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers