RMB Television
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਰਾਜਨੀਤੀ
  • ਮਨੋਰੰਜਨ
  • ਖੇਡ
  • ਤਕਨਾਲੋਜੀ
  • ਵੀਡੀਓ
  • ਕਿਸਾਨੀ ਸੰਘਰਸ਼
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਵਪਾਰ
No Result
View All Result
RMB Television
No Result
View All Result
Home ਦੇਸ਼

ਆਸਾਰਾਮ ਬਾਪੂ ਨੂੰ ਵੱਡਾ ਝਟਕਾ, ਔਰਤ ਨਾਲ ਜ਼ਬਰ-ਜਨਾਹ ਕਰਨ ਦੇ ਮਾਮਲੇ ‘ਤੇ ਆਇਆ ਅਦਾਲਤ ਦਾ ਫੈਸਲਾ

ਆਸਾਰਾਮ ਬਾਪੂ ਨੂੰ ਵੱਡਾ ਝਟਕਾ, ਔਰਤ ਨਾਲ ਜ਼ਬਰ-ਜਨਾਹ ਕਰਨ ਦੇ ਮਾਮਲੇ ‘ਤੇ ਆਇਆ ਅਦਾਲਤ ਦਾ ਫੈਸਲਾ

Jass Grewal by Jass Grewal
January 31, 2023
in ਦੇਸ਼
Reading Time: 1 min read
0 0
0

ਮਹਿਲਾ ਪੈਰੋਕਾਰ ਨਾਲ ਜਬਰ-ਜ਼ਿਨਾਹ ਕਰਨ ਦੇ ਜ਼ੁਰਮ ਵਿਚ ਅਦਾਲਤ ਵਲੋਂ ਅਹਿਮ ਫੈਸਲਾ ਲੈਂਦਿਆ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਗੁਜਰਾਤ ਦੇ ਗਾਂਧੀਨਗਰ ਸਥਿਤ ਸੈਸ਼ਨ ਕੋਰਟ ਨੇ ਮੰਗਲਵਾਰ  ਯਾਨੀ ਕਿ ਅੱਜ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸੈਸ਼ਨ ਕੋਰਟ ਦੇ ਜੱਜ ਡੀ. ਕੇ. ਸੋਨੀ ਨੇ ਸਾਲ 2013 ‘ਚ ਦਰਜ ਇਸ ਜਬਰ-ਜ਼ਿਨਾਹ ਕੇਸ ‘ਚ ਆਸਾਰਾਮ ਨੂੰ ਸਜ਼ਾ ਸੁਣਾਈ ਹੈ।

ਉੱਥੇ ਹੀ ਪੀੜਤਾ ਨੂੰ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿਚ ਸੋਮਵਾਰ ਯਾਨੀ ਕਿ ਕੱਲ ਦੋਸ਼ੀ ਠਹਿਰਾਇਆ ਸੀ। ਜਦਕਿ ਆਸਾਰਾਮ ਦੀ ਪਤਨੀ ਸਮੇਤ 6 ਹੋਰ ਲੋਕਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਸੀ। ਇਹ 81 ਸਾਲਾ ਬਜ਼ੁਰਗ 2013 ਵਿਚ ਰਾਜਸਥਾਨ ‘ਚ ਆਪਣੇ ਆਸ਼ਰਮ ‘ਚ ਇਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿਚ ਜੋਧਪੁਰ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

ਅਕਤੂਬਰ 2013 ’ਚ ਸੂਰਤ ਦੀ ਇਕ ਔਰਤ ਨੇ ਆਸਾਰਾਮ ਅਤੇ 7 ਹੋਰਾਂ ’ਤੇ ਜਬਰ-ਜ਼ਿਨਾਹ ਅਤੇ ਨਾਜਾਇਜ਼ ਤੌਰ ’ਤੇ ਨਜ਼ਰਬੰਦ ਰੱਖਣ ਦਾ ਦੋਸ਼ ਲਾਉਂਦਿਆਂ ਮਾਮਲਾ ਦਰਜ ਕਰਵਾਇਆ ਸੀ। ਮੁਕੱਦਮੇ ਦੀ ਸੁਣਵਾਈ ਦੌਰਾਨ ਇਕ ਮੁਲਜ਼ਮ ਦੀ ਮੌਤ ਹੋ ਗਈ। ਇਸ ਮਾਮਲੇ ’ਚ ਜੁਲਾਈ 2014 ’ਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

Tags: breaking newsNational Newspunjabi news
Previous Post

ਸ਼ਰਾਬੀ ਕੁੜੀ ਨੇ ਗੱਡੀ ਸੜਕ ‘ਤੇ ਖੜ੍ਹੀ ਕਰਕੇ ਪੁਲਿਸ ਨਾਲ ਕੀਤੀ ਧੱਕਾ-ਮੁੱਕੀ, ਕੱਢੀਆਂ ਗਾਲ੍ਹਾਂ

Next Post

1 ਫਰਵਰੀ ਤੋਂ ਬਦਲਣ ਵਾਲੇ ਇਹ ਕੁਝ ਖਾਸ ਨਿਯਮ, ਅਣਗਹਿਲੀ ਕਰਨ ‘ਤੇ ਹੋ ਸਕਦਾ ਨੁਕਸਾਨ

Next Post
1 ਫਰਵਰੀ ਤੋਂ ਬਦਲਣ ਵਾਲੇ ਇਹ ਕੁਝ ਖਾਸ ਨਿਯਮ, ਅਣਗਹਿਲੀ ਕਰਨ ‘ਤੇ ਹੋ ਸਕਦਾ ਨੁਕਸਾਨ

1 ਫਰਵਰੀ ਤੋਂ ਬਦਲਣ ਵਾਲੇ ਇਹ ਕੁਝ ਖਾਸ ਨਿਯਮ, ਅਣਗਹਿਲੀ ਕਰਨ 'ਤੇ ਹੋ ਸਕਦਾ ਨੁਕਸਾਨ

Recent News

  • ਪੱਛਮੀ ਬੰਗਾਲ ‘ਚ ਦੁਬਾਰਾ ਹੋਣਗੀਆਂ ਚੋਣਾਂ? EVM ‘ਚ ਗੜਬੜੀ ਦੀਆਂ ਮਿਲੀਆਂ 77 ਸ਼ਿਕਾਇਤਾਂ, ਚੋਣ ਕਮਿਸ਼ਨ ਨੇ ਸ਼ੁਰੂ ਕੀਤੀ ਜਾਂਚ
  • BJP ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਬਰਾਬਰ ਚੰਡੀਗੜ੍ਹ ‘ਚ ਲਗਾਈ ਜਾਵੇਗੀ ‘ਜਨਤਾ ਦੀ ਵਿਧਾਨ ਸਭਾ’
  • ‘ਹੁਣ ਬਹੁਤ ਹੋ ਚੁੱਕਾ, ਬੱਸ ਕਰੋ…’, ਜੰਮੂ-ਕਸ਼ਮੀਰ ‘ਚ ਹਿੰਸਾ ਨੂੰ ਲੈ ਕੇ ਪਾਕਿਸਤਾਨ ‘ਤੇ ਭੜਕੇ ਫਾਰੂਕ ਅਬਦੁੱਲਾ

Category

  • Uncategorized
  • ਕਿਸਾਨੀ ਸੰਘਰਸ਼
  • ਖੇਡ
  • ਚੰਡੀਗੜ੍ਹ
  • ਤਕਨਾਲੋਜੀ
  • ਦੁਨੀਆਂ
  • ਦੇਸ਼
  • ਪੰਜਾਬ
  • ਮਨੋਰੰਜਨ
  • ਰਾਜਨੀਤੀ
  • ਵਪਾਰ
  • ਵਿਦੇਸ਼
  • ਵੀਡੀਓ
  • About
  • Advertise
  • Careers
  • Contact

© RMB Television 2026 | Built with ❤️ in INDIA By KPT Computers

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • Home
  • ਦੇਸ਼
  • ਪੰਜਾਬ
  • ਵਿਦੇਸ਼
  • ਰਾਜਨੀਤੀ
  • ਵੀਡੀਓ
  • ਖੇਡ
  • ਤਕਨਾਲੋਜੀ
  • ਮਨੋਰੰਜਨ

© RMB Television 2026 | Built with ❤️ in INDIA By KPT Computers